ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਤੇ ਕਾਂਗਰਸ ਵਿਚਕਾਰ ਫਸਵਾਂ ਮੁਕਾਬਲਾ

ਚੰਡੀਗੜ੍ਹ, 24 ਅਕਤੂਬਰ – ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿਚ 90 ਸੀਟਾਂ ਉਤੇ ਭਾਜਪਾ ਤੇ ਕਾਂਗਰਸ ਵਿਚਕਾਰ ਇਸ ਸਮੇਂ ਫਸਵਾਂ ਮੁਕਾਬਲਾ ਚੱਲ ਰਿਹਾ ਹੈ।...

ਮੁਕੇਰੀਆਂ ਤੋਂ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ ਅੱਗੇ

ਚੰਡੀਗੜ੍ਹ, 24 ਅਕਤੂਬਰ – ਮੁਕੇਰੀਆਂ ਵਿਧਾਨ ਸਭਾ ਦੀ ਜਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੰਗੀ ਲਾਲ ਅੱਗੇ ਚੱਲ ਰਹੇ ਹਨ।

ਜਲਾਲਾਬਾਦ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਅੱਗੇ

ਚੰਡੀਗੜ੍ਹ, 24 ਅਕਤੂਬਰ – ਜਲਾਲਾਬਾਦ ਵਿਧਾਨ ਸਭਾ ਦੀ ਜਿਮਨੀ ਚੋਣਾਂ ਦੇ ਨਤੀਜਿਆਂ ਵਿਚ ਇਸ ਸਮੇਂ ਕਾਂਗਰਸੀ ਉਮੀਦਵਾਰ ਰਮਿੰਦਰ ਸਿੰਘ ਆਵਲਾ ਅੱਗੇ ਚੱਲ ਰਹੇ ਹਨ। ਪਹਿਲੇ...

ਫਗਵਾੜਾ ਤੋਂ ਕਾਂਗਰਸ ਉਮੀਦਵਾਰ ਬਲਵਿੰਦਰ ਸਿੰਘ ਅੱਗੇ

  ਚੰਡੀਗੜ੍ਹ, 24 ਅਕਤੂਬਰ – ਫਗਵਾੜਾ ਜਿਮਨੀ ਚੋਣ ਲਈ ਦੂਸਰੇ ਰਾਉਂਡ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਹਨ।

ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਅੱਗੇ

ਚੰਡੀਗੜ੍ਹ, 24 ਅਕਤੂਬਰ – ਦਾਖਾ ਵਿਧਾਨ ਸਭਾ ਦੀ ਜਿਮਨੀ ਚੋਣ ਲਈ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਅੱਗੇ ਚੱਲ ਰਹੇ ਹਨ।

ਪੰਜਾਬ ‘ਚ ਪਹਿਲੇ ਰਾਊਂਡ ਦੀ ਗਿਣਤੀ ਤੋਂ ਬਾਅਦ ਚਾਰ ਸੀਟਾਂ ਦੇ ਰੁਝਾਨ ਆਏ ਸਾਹਮਣੇ

ਮੁਕੇਰੀਆਂ ਚ ਬੀਜੇਪੀ ਉਮੀਦਵਾਰ ਜੰਗੀ ਲਾਲ ਮਹਾਜਨ ਅੱਗੇ । ਫਗਵਾੜਾ ਅਤੇ ਜਲਾਲਾਬਾਦ ਸੀਟ ਤੋਂ ਕਾਂਗਰਸੀ ਉਮੀਦਵਾਰ ਅੱਗੇ। ਦਾਖਾ ਸੀਟ ਤੇ ਅਕਾਲੀ ਦਲ ਉਮੀਦਵਾਰ ਮਨਪ੍ਰੀਤ...

ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਨ ਕੇ ਨੰਦਾ ਨੂੰ ਮਿਲਿਆ ਧਮਕੀ ਭਰਿਆ ਪੱਤਰ

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਨ ਕੇ ਨੰਦਾ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ ਪੱਤਰ ਵਿੱਚ ਜ਼ਿਲ੍ਹਾ ਅਦਾਲਤ ਅਤੇ ਹਾਈ ਕੋਰਟ ਨੂੰ ਆਉਣ...

ਭਾਰਤ ਤੇ ਪਾਕਿ ਵਿਚਾਲੇ ਕੱਲ੍ਹ ਹੋਣਗੇ ਕਰਤਾਰਪੁਰ ਲਾਂਘੇ ਦੇ ਸਮਝੌਤੇ ਉਤੇ ਦਸਤਖਤ

ਚੰਡੀਗੜ੍ਹ, 23 ਅਕਤੂਬਰ – ਭਾਰਤ ਤੇ ਪਾਕਿ ਵਿਚਾਲੇ ਕੱਲ੍ਹ 24 ਅਕਤੂਬਰ ਨੂੰ ਕਰਤਾਰਪੁਰ ਲਾਂਘੇ ਦੇ ਸਮਝੌਤੇ ਉਤੇ ਦਸਤਖਤ ਕੀਤੇ ਜਾਣਗੇ। ਦੱਸਣਯੋਗ ਹੈ ਕਿ ਭਾਰਤ ਤੇ...

ਦੀਵਾਲੀ ਦੇ ਦਿਨਾਂ ਦੌਰਾਨ ਲੋਕਾਂ ਨੂੰ ਜੂਆ ਖੇਡਣ ਤੋਂ ਰੋਕਣ ਲਈ ਮਾਨਸਾ ਪੁਲੀਸ ਵੱਲੋਂ...

ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਸ਼ੱਕੀ ਅੱਡਿਆਂ 'ਤੇ ਰੱਖੀ ਗਹਿਰੀ ਨਜ਼ਰ ਮਾਨਸਾ, 23 ਅਕਤੂਬਰ - ਮਾਨਸਾ ਪੁਲੀਸ ਨੇ ਦੀਵਾਲੀ ਮੌਕੇ ਲੋਕਾਂ ਨੂੰ ਜੂਆ ਖੇਡਣ ਤੋਂ...

ਕੇਂਦਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਮਾਮੂਲੀ ਵਾਧਾ ਕਰਕੇ ਖਾਨਾਪੂਰਤੀ ਕੀਤੀ :...

ਚੰਡੀਗੜ, 23 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ 85 ਰੁਪਏ ਪ੍ਰਤੀ...