ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ
ਕਾਂਗਰਸ ਨੂੰ ਝਟਕਾ – ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਅਤੇ ਤੇਜਿੰਦਰ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ
ਡਾਇਬੀਟੀਜ਼ ਦੇ ਪ੍ਰਬੰਧਨ ਵਿੱਚ ਖੁਰਾਕ ਅਤੇ ਕਸਰਤ ਦੀ ਹੈ ਮੁੱਖ ਭੂਮਿਕਾ
ਜੰਕ ਫੂਡ ਅਤੇ ਖੰਡ ਦੇ ਸੇਵਨ ਕਾਰਨ ਬੱਚਿਆਂ ਵਿੱਚ ਵੱਧ ਰਹੀਆਂ ਹਨ ਜਿਗਰ ਦੀਆਂ ਬਿਮਾਰੀਆਂ 
ਕੀਨੀਆ ‘ਚ ਭਾਰੀ ਮੀਂਹ ਕਾਰਨ 32 ਲੋਕਾਂ ਦੀ ਮੌਤ
ਲੇਬਨਾਨ ‘ਚ ਇਜ਼ਰਾਇਲੀ ਹਵਾਈ ਹਮਲਿਆਂ ‘ਚ 2 ਦੀ ਮੌਤ, 3 ਜ਼ਖਮੀ
ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 87 ਮੌਤਾਂ, 80 ਤੋਂ ਵੱਧ ਜ਼ਖਮੀ
ਕੈਮੀਕਲ ਪਲਾਂਟ ਨੂੰ ਅੱਗ ਲੱਗਣ ਕਾਰਨ 3 ਜ਼ਖਮੀ
ਕ੍ਰਿਕਟ ਸਟੇਡੀਅਮ ਚੰਡੀਗੜ੍ਹ ਨੂੰ ਬਣਾਇਆ ਆਰਜੀ ਜੇਲ੍ਹ
IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
WishavWarta -Web Portal - Punjabi News Agency

Day: September 2, 2017

ਪੰਜਾਬ ਸਰਕਾਰ ਨੇ ਸਿਵਲ ਸਰਜਨਾਂ ਨੂੰ ‘ਫਲੂ ਕਾਰਨਰ’ ਸਥਾਪਿਤ ਕਰਨ ਦੇ ਦਿੱਤੇ ਆਦੇਸ਼ 

16 ਆਈ.ਏ.ਐਸ ਅਤੇ 12 ਪੀ.ਸੀ.ਐਸ ਅਧਿਕਾਰੀ ਇੱਧਰੋਂ-ਉੱਧਰ

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ 16 ਆਈ.ਏ.ਐਸ ਅਧਿਕਾਰੀਆਂ ਅਤੇ 12 ਪੀ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ| ਜਾਰੀ ਹੁਕਮਾਂ ਅਨੁਸਾਰ ਸ੍ਰੀ ਦੇਵਾ ਪੰਪਾਪਥੀ ਰੈਡੀ ...

ਪੰਜਾਬ ਸਰਕਾਰ ਨੇ ਸਿਵਲ ਸਰਜਨਾਂ ਨੂੰ ‘ਫਲੂ ਕਾਰਨਰ’ ਸਥਾਪਿਤ ਕਰਨ ਦੇ ਦਿੱਤੇ ਆਦੇਸ਼ 

ਪੰਜਾਬ ਸਰਕਾਰ ਵਲੋਂ “ਬੇਟੀ ਬਚਾਓ ਬੇਟੀ ਪੜਾਓ ਸਕੀਮ” ਦੇ ਨਕਲੀ ਫਾਰਮ ਵੇਚਣ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਹੁਕਮ

ਚੰਡੀਗੜ, 2 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡੀ.ਸੀ. ਅਤੇ ਐਸ.ਐਸ.ਪੀਜ਼ ਨੂੰ “ ਬੇਟੀ ਬਚਾਓ ਬੇਟੀ ਪੜਾਓ ਸਕੀਮ” ਦੇ ਨਕਲੀ ਫਾਰਮ ਵੇਚਣ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ...

ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਮਿਸ਼ਨ ਤਹਿਤ ‘ਘਰ ਘਰ ਰੋਜ਼ਗਾਰ’ ਮੇਲਾ 5 ਨੂੰ

ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਮਿਸ਼ਨ ਤਹਿਤ ‘ਘਰ ਘਰ ਰੋਜ਼ਗਾਰ’ ਮੇਲਾ 5 ਨੂੰ

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਰੋਜ਼ਗਾਰ ਮਿਸ਼ਨ ਤਹਿਤ 'ਘਰ ਘਰ ਰੋਜ਼ਗਾਰ' ਪ੍ਰੋਗਰਾਮ ਦੀ ਰਸਮੀ ਤੌਰ 'ਤੇ 5 ਸਤੰਬਰ ਨੂੰ ਐਸ.ਏ.ਐਸ. ਨਗਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਰਾਹੀਂ ਸ਼ੁਰੂਆਤ ਕਰੇਗੀ। ...

ਕੈਪਟਨ ਅਮਰਿੰਦਰ ਅਤੇ ਰਾਣਾ ਗੁਰਜੀਤ ਖਿਲਾਫ 4 ਸਤੰਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਲਾਵਾਂਗੇ ਧਰਨਾ : ਖਹਿਰਾ

ਕੈਪਟਨ ਅਮਰਿੰਦਰ ਅਤੇ ਰਾਣਾ ਗੁਰਜੀਤ ਖਿਲਾਫ 4 ਸਤੰਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਲਾਵਾਂਗੇ ਧਰਨਾ : ਖਹਿਰਾ

ਚੰਡੀਗ਼ਡ, 2 ਸਤੰਬਰ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਹੋਰ ਨੇਤਾ ਪਾਰਟੀ ਪ੍ਰਧਾਨ ਅਤੇ ਸੰਗਰੂਰ ਦੇ ਐਮ.ਪੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ...

ਸ੍ਰੀਲੰਕਾ ਦਾ ਸਫਾਇਆ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ ਕੱਲ੍ਹ ਨੂੰ

ਸ੍ਰੀਲੰਕਾ ਦਾ ਸਫਾਇਆ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ ਕੱਲ੍ਹ ਨੂੰ

ਕੋਲੰਬੋ, 2 ਸਤੰਬਰ : ਭਾਰਤ ਤੇ ਸ੍ਰੀਲੰਕਾ ਵਿਚਾਲੇ ਪੰਜ ਵਨਡੇ ਮੈਚਾਂ ਦੀ ਲੜੀ ਦਾ ਆਖਰੀ ਮੈਚ ਭਲਕੇ ਐਤਵਾਰ ਨੂੰ ਕੋਲੰਬੋ ਵਿਖੇ ਭਾਰਤੀ ਸਮੇਂ ਅਨੁਸਾਰ ਦੁਪਹਿਰ ਬਾਅਦ 2:30 ਵਜੇ ਖੇਡਿਆ ਜਾਵੇਗਾ| ...

ਚੰਡੀਗੜ੍ਹ-ਸ਼ਿਮਲਾ ਮਾਰਗ ‘ਤੇ ਢਿੱਗ ਡਿੱਗੀ, ਮਲਬੇ ਹੇਠ ਕਈ ਵਾਹਨਾਂ ਦੇ ਦਬੇ ਹੋਣ ਦਾ ਖਦਸ਼ਾ

ਚੰਡੀਗੜ੍ਹ-ਸ਼ਿਮਲਾ ਮਾਰਗ ‘ਤੇ ਢਿੱਗ ਡਿੱਗੀ, ਮਲਬੇ ਹੇਠ ਕਈ ਵਾਹਨਾਂ ਦੇ ਦਬੇ ਹੋਣ ਦਾ ਖਦਸ਼ਾ

ਚੰਡੀਗੜ੍ਹ, 2 ਸਤੰਬਰ : ਚੰਡੀਗੜ੍ਹ-ਸ਼ਿਮਲਾ ਰਾਸ਼ਟਰੀ ਹਾਈਵੇਅ 'ਤੇ ਅੱਜ ਧਾਲੀ ਸੁਰੰਗ ਨੇੜੇ ਇਕ ਵੱਡੀ ਢਿੱਗ ਸੜਕ ਉਤੇ ਡਿੱਗ ਪਈ| ਇਸ ਘਟਨਾ ਤੋਂ ਬਾਅਦ ਇਸ ਮਾਰਗ ਉਤੇ ਆਵਾਜਾਈ ਬੰਦ ਹੋ ਗਈ| ...

Page 1 of 4 1 2 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ