ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

Day: September 14, 2017

Independence will be protected at any cost- Brahm Mohindra

ਪੰਜਾਬ ਸਰਕਾਰ ਵੱਲੋਂ ਟੀ.ਬੀ. ਦੇ ਮਰੀਜ਼ਾਂ ਨੂੰ ਪੌਸ਼ਟਿਕ ਅਹਾਰੀ ਤੱਤ ਮੁਫਤ ਦੇਣ ਦੀ ਤਿਆਰੀ

ਚੰਡੀਗੜ੍ਹ, 14 ਸਤੰਬਰ: ਪੰਜਾਬ ਸਰਕਾਰ ਵੱਲੋਂ ਸਾਲ 2025 ਤੱਕ ਸੂਬੇ ਵਿੱਚ ਟੀ.ਬੀ. ਦਾ ਮੁਕੰਮਲ ਤੌਰ 'ਤੇ ਖਾਤਮਾ ਕਰਨ ਦਾ ਟੀਚਾ ਮਿੱਥਿਆ ਗਿਆ। ਇਸ ਟੀਚੇ ਨੂੰ ਸਰ ਕਰਨ ਲਈ ਪੰਜਾਬ ਸਰਕਾਰ ...

Amarinder flays attempts to politicize Longowal martyrdom anniversary

ਰਾਹੁਲ ਗਾਂਧੀ ਦਾ ਬਿਆਨ ਤੋੜ-ਮਰੋੜ ਕੇ ਪੇਸ਼ ਕਰਨ ’ਤੇ ਕੈਪਟਨ ਵੱਲੋਂ ਭਾਜਪਾ ਦੀ ਸਖਤ ਆਲੋਚਨਾ

ਲੰਡਨ, 14 ਸਤੰਬਰ(ਵਿਸ਼ਵ ਵਾਰਤਾ): ਦਿੱਲੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (ਐਨ.ਐਸ.ਯੂ.ਆਈ.) ਦੀ ਜਿੱਤ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ...

ਪੰਜਾਬ ਡੇਅਰੀ ਵਿਕਾਸ ਬੋਰਡ 28 ਅਗਸਤ ਤੋਂ ਕਰਵਾਏਗਾ ਡੇਅਰੀ ਉਦਮੀ ਸਿਖਲਾਈ ਪ੍ਰੋਗਰਾਮ

ਕੇਂਦਰ ਸਰਕਾਰ ਭਲਾਈ ਸਕੀਮਾਂ ਦੀ 1269 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ: ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਭਾਰਤ ਸਰਕਾਰ ਨੂੰ ਪੰਜਾਬ ਸੂਬੇ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਦੇ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰਦਾਸਪੁਰ ‘ਚ ਰੋਡ ਸ਼ੋਅ

ਮੁੱਖ ਮੰਤਰੀ ਵੱਲੋਂ ਲੰਡਨ ਤੋਂ ‘ਆਪਣੀਆਂ ਜੜਾਂ ਨਾਲ ਜੁੜੋ’ ਆਲਮੀ ਪ੍ਰੋਗਰਾਮ ਦਾ ਆਗਾਜ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਤੋਂ ਆਪਣੀ ਸਰਕਾਰ ਦੇ ਨਿਵੇਕਲੇ ਉੱਦਮ ਦਾ ਆਰੰਭ ਕਰਦਿਆਂ‘ਆਪਣੀਆਂ ਜੜਾਂ ਨਾਲ ਜੁੜੋ’ ਆਲਮੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਮੌਕੇ ਉਨਾਂ ...

SAD appoints Aujla and Mahajan as Senior Advisors, Public Grievances

ਜੇ ਪੰਜਾਬ ਦੀ ਵਿਰਾਸਤ ਦੀ ਰਾਖੀ ਨਹੀਂ ਕਰ ਸਕਦਾ ਤਾਂ ਸਿੱਧੂ ਅਸਤੀਫਾ ਦੇਵੇ: ਅਕਾਲੀ ਦਲ

ਚੰਡੀਗੜ੍ਹ, 14 ਸਤੰਬਰ(ਵਿਸ਼ਵ ਵਾਰਤਾ): ਸ੍ਰੋਮਣੀ ਅਕਾਲੀ ਦਲ ਨੇ ਅੱਜ ਸੈਰ ਸਪਾਟਾ ਮੰਤਰੀ ਨਵਜੋਤ ਸਿੱਧੂ ਨੂੰ ਆਖਿਆ ਹੈ ਕਿ ਜੇ ਉਹ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦੀ ਰਾਖੀ ਨਹੀਂ ਕਰ ...

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਬਾਰੇ ਦਸਤਾਵੇਜ਼ੀ ਸਬੂਤ ਸਾਹਮਣੇ ਆਉਣ ਮਗਰੋਂ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ : ਸਿਰਸਾ

ਨਵੀਂ ਦਿੱਲੀ,14 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਹਰਿ ਕੀ ਪੌੜੀ ਨੇੜੇ ਸੁਭਾਸ਼ ਘਾਟਵਿਖੇ ਗੁਰਦੁਆਰਾ ਸਾਹਿਬ ਪਹਿਲਾਂ ਮੌਜੂਦਾ ਹੋਣ ਬਾਰੇ ਸਰਕਾਰੀ ਦਸਤਾਵਜੇਜ਼ੀ ਸਬੂਤ ਸਾਹਮਣੇ ਆਉਣ ਮਗਰੋਂ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਉਸਾਰੀ ਦੀ ਮੁਹਿੰਮ ਨੂੰ ਵੱਡਾਹੁਲਾਰਾ ਮਿਲੇਗਾ। ਸ੍ਰ ਸਿਰਸਾ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ  ਸਥਾਨਕ ਨਗਰ ਨਿਗਮ ਦੇ ਸੈਟਲਮੈਂਟ ਰਿਕਾਰਡ ਵਿਚ ਇਹ ਸਬੂਤ ਸਾਹਮਣੇ ਆਇਆ ਹੈ ਕਿ ਉਕਤ ਥਾਂ 'ਤੇ ਪਹਿਲਾਂ ਗੁਰਦੁਆਰਾ ਸਾਹਿਬ ਮੌਜੂਦਸੀ। ਉਹਨਾਂ ਕਿਹਾ ਕਿ ਨਗਰ ਨਿਗਮ ਦੇ 1935 ਦੇ ਰਿਕਾਰਡ ਵਿਚ ਹਰਿ ਕੀ ਪੌੜੀ ਨੇੜੇ ਗੁਰਦੁਆਰਾ ਸਾਹਿਬ ਮੌਜੂਦ ਹੋਣਾ ਦਰਸਾਇਆ ਗਿਆ ਹੈ ਅਤੇ ਭਾਰਤ ਸਕਾਊਟਸ ਐਂਡ ਗਾਈਡਜ਼ ਦਫਤਰ ਦੇਦਸਤਾਵੇਜ਼ਾਂ ਵਿਚ ਵੀ ਇਹ ਥਾਂ ਗੁਰਦੁਆਰਾ ਸਾਹਿਬ ਨਾਲ ਜੁੜੀ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਤਾਜ਼ਾ ਸਬੂਤ ਸਾਹਮਣੇ ਆਉਣ ਮਗਰੋਂ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਦੀ ਮੁਹਿੰਮ ਨੂੰ ਵੱਡਾਹੁਲਾਰਾ ਮਿਲੇਗਾ ਅਤੇ ਸਿੱਖ ਭਾਈਚਾਰਾ ਇਸਦੀ ਮੁੜ ਉਸਾਰੀ ਹੋਣ 'ਤੇ ਸਾਰਿਆਂ ਦਾ ਧੰਨਵਾਦੀ ਹੋਵੇਗਾ। ਇਥੇ ਦੱਸਣਯੋਗ ਹੇ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ.ਕੇ. ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਜਥੇਦਾਰ ਸ੍ਰੀਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ

ਐੱਨ.ਜੀ.ਟੀ. ਦਾ ਕੇਂਦਰ ਨੂੰ ਝਟਕਾ – ਹੁਣ ਨਹੀਂ ਚੱਲਣਗੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨ

ਐੱਨ.ਜੀ.ਟੀ. ਦਾ ਕੇਂਦਰ ਨੂੰ ਝਟਕਾ – ਹੁਣ ਨਹੀਂ ਚੱਲਣਗੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨ

ਨਵੀਂ ਦਿੱਲੀ, 14 ਸਤੰਬਰ: ਹੁਣ ਦਿੱਲੀ 'ਚ 10 ਸਾਲ ਪੁਰਾਣੀ ਡੀਜ਼ਲ ਗੱਡੀ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨ ਨਹੀਂ ਚੱਲਣਗੇ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਅੱਜ ਇਸ 'ਤੇ ਕੇਂਦਰ ...

Page 2 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ