ਮੁੱਖ ਮੰਤਰੀ ਵੱਲੋਂ ਪਵਨ ਗਰਗ ਦੀ ਪੀ.ਪੀ.ਸੀ.ਬੀ. ਦੇ ਮੈਂਬਰ ਸਕੱਤਰ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ
ਚੰਡੀਗੜ, 20 ਸਤੰਬਰ (ਵਿਸ਼ਵ ਵਾਰਤਾ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੀਫ਼ ਇੰਜੀਨੀਅਰ ਸ੍ਰੀ ਪਵਨ ਗਰਗ ਦੀ ਬੋਰਡ ਦੇ ਮੈਂਬਰ ਸਕੱਤਰ ...