ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਇਸ ਤੋਂ ਬਚਾਅ ਜਰੂਰੀ : ਸਿਵਲ ਸਰਜਨ ਡਾ. ਕੱਕੜ
ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ
ਸ਼ਹੀਦ ਭਗਤ ਸਿੰਘ ਨਗਰ  ਦੇ  ਜਿਲ੍ਹਾਂ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਵੱਲੋ ਚਾਰਜ ਸੰਭਾਲਿਆ
ਬਾਹਰੀ ਰਾਜਾਂ ਦੇ ਡਰਾਇਵਰਾਂ ਦਾ ਸਕੂਲ ਪ੍ਰਿੰਸੀਪਲ ਰਿਕਾਰਡ ਰੱਖਣ ਲਾਜ਼ਮੀ
ਸੂਰਤ( ਗੁਜਰਾਤ) ਤੋਂ ਭਾਜਪਾ ਉਮੀਦਵਾਰ ਨੂੰ ਜੇਤੂ ਐਲਾਨ ਦੇਣਾ ਹੈਰਾਨੀਜਨਕ,ਦੇਸ ਵਾਸੀਆਂ ਨੂੰ ਜਾਗ੍ਰਿਤ ਹੋਣਾ ਚਾਹੀਦੈ : ਰਾਜਿੰਦਰ ਸਿੰਘ ਬਡਹੇੜੀ
ਲੋਕ ਸਭਾ ਚੋਣਾਂ-2024: ਬੈਂਕ ਪ੍ਰਬੰਧਕਾਂ ਚੋਣਾਂ ਦੌਰਾਨ ਕੈਸ਼ ਦੀ ਜਮਾਂ/ਨਿਕਾਸੀ ਅਤੇ ਆਵਾਜਾਈ ਉੱਤੇ ਨਜ਼ਰ ਰੱਖਣ – ਜ਼ਿਲਾ ਚੋਣ ਅਫਸਰ
ਵਧੀਕ ਡਿਪਟੀ ਕਮਿਸ਼ਨਰ ਵੱਲੋਂ “ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ” ਬਣਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗ
ਹਰਿਆਣਾ ਪੁਲਿਸ ਦੇ ਐਸਪੀਓ ਦੀ ਖੂਨ ਨਾਲ ਲੱਥਪੱਥ ਮਿਲੀ ਲਾਸ਼
ਇਹ INDIA ਗਠਜੋੜ ਨਹੀਂ ਬਲਕਿ ਭਿੰਡੀ ਗਠਜੋੜ ਹੈ, ਜੋ ਚੰਡੀਗੜ੍ਹ ਵਿੱਚ ਬੁਰੀ ਤਰ੍ਹਾਂ ਹਾਰੇਗਾ: ਜਤਿੰਦਰ ਮਲਹੋਤਰਾ
ਭਾਜਪਾ ਨੂੰ ਲੱਗਿਆ ਵੱਡਾ ਝਟਕਾ
ਪ੍ਰਿਅੰਕਾ ਚੋਪੜਾ ਨੇ ਖੁਲਾਸਾ ਕੀਤਾ ਕਿ ‘ਟਾਈਗਰ’ ਨੇ ਉਸ ਨੂੰ ਭਾਰਤ ਦੀ ਸੁੰਦਰਤਾ ਨਾਲ ਦੁਬਾਰਾ ਜੋੜਿਆ ਹੈ
WishavWarta -Web Portal - Punjabi News Agency

Day: October 11, 2017

ਐਂਟੀ ਕੁਰੱਪਸ਼ਨ ਸੋਸਾਇਟੀ ਵਲੋਂ ਪਿੰਡਾਂ ਦੀਆਂ ਮੁਸ਼ਕਿਲਾਂ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ

ਐਂਟੀ ਕੁਰੱਪਸ਼ਨ ਸੋਸਾਇਟੀ ਵਲੋਂ ਪਿੰਡਾਂ ਦੀਆਂ ਮੁਸ਼ਕਿਲਾਂ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ

ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) - ਦਾ ਐਂਟੀ ਕੁਰੱਪਸ਼ਨ ਕਰਾਇਮ ਪਰੀਵੈਂਸ਼ਨ ਕਮਿਊਨਿਟੀ ਓਰੀਐਂਟਡ ਪੋਲਸਿੰਗ ਸੋਸਾਇਟੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦੀਆਂ ਮੁਸ਼ਕਿਲਾਂ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ| ਸੁਸਾਇਟੀ ਦੀ ਟੀਮ ...

Voting continues for Gurdaspur bypoll, problem in voting machines at few places

ਗੁਰਦਾਸਪੁਰ ਜ਼ਿਮਨੀ ਚੋਣ ਅਮਨ ਆਮਨ ਨਾਲ ਨੇਪਰੇ ਚੜ੍ਹੀ, 56% ਹੋਈ ਵੋਟਿੰਗ 

ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) :  ਲੋਕ ਸਭਾ ਹਲਕਾ -01 ਗੁਰਦਾਸਪੁਰ ਵਿੱਚ ਅੱੱਜ ਅਮਨ ਅਮਾਨ ਨਾਲ ਵੋਟਾਂ ਪਾਉਣ ਦਾ ਕਾਰਜ ਨੇਪਰੇ ਚੜ੍ਹ ਗਿਆ।ਅੱਜ 56 % ਵੋਟਿੰਗ ਹੋਈ। ਚੋਣ ਅਮਲ ਸਬੰਧੀ ...

Both BJP and Cong have deceived farmers as they continue to commit suicide : Mann

ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਲੋਕਾਂ ਦਾ ਲੋਕਤੰਤਰ ਪ੍ਰਤੀ ਵਿਸ਼ਵਾਸ ਘਟਾਇਆ : ਭਗਵੰਤ ਮਾਨ

ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਉਪ ਚੋਣ ਲਈ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨ ਵਾਲੇ ਵੋਟਰਾਂ ਦਾ ਧੰਨਵਾਦ ਕਰਦਿਆਂ ਪੰਜਾਬ ਦੀ ਸੱਤਾਧਾਰੀ ਕਾਂਗਰਸ ਉੱਪਰ ...

ਰਾਖੀ ਸਾਵੰਤ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਨੋਟਿਸ

ਰਾਖੀ ਸਾਵੰਤ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਨੋਟਿਸ

ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) - ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫਿਲਮ ਅਭਿਨੇਤਰੀ ਰਾਖੀ ਸਾਵੰਤ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ| ਭਗਵਾਨ ਵਾਲਮੀਕਿ ਬਾਰੇ ਇਤਰਾਜ਼ਯੋਗ ਟਿਪਣੀ ...

Honeypreet sent in 6-days police custody

ਹਨੀਪ੍ਰੀਤ ਦੇ ਇਸ਼ਾਰੇ ‘ਤੇ ਹੀ ਪੰਚਕੂਲਾ ‘ਚ ਹਿੰਸਾ ਹੋਈ ਅਤੇ ਸਵਾ ਕਰੋੜ ਰੁਪਏ ਵੀ ਵੰਡੇ ਗਏ

ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) - ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਨੇ ਰਿਮਾਂਡ ਦੌਰਾਨ ਮੰਨਿਆ ਹੈ ਕਿ ਪੰਚਕੂਲਾ ਵਿਚ ਹਿੰਸਾ ਉਸ ਦੇ ਸ਼ਾਰੇ ਤੇ ਹੋਈ| ਐਸ.ਆਈ.ਟੀ ਅਨੁਸਾਰ ਹਨੀਪ੍ਰੀਤ ਨੇ ...

Page 1 of 4 1 2 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ