ਮੁੱਖ ਮੰਤਰੀ ਨੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ
ਚੰਡੀਗੜ, 23 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਰਾਜ ਬਿਜਲੀ ਰੈਗੁਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ) ਵੱਲੋਂ ਅੱਜ ਦੋ ਖੰਡਾਂ ਵਿਚ ਬਿਜਲੀ ਦਰਾਂ ਦਾ ਐਲਾਨ ਕਰਨ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...