ਬਹਿਸ ਤੋਂ ਭੱਜ ਕੇ ਕਾਂਗਰਸ ਨੇ ਕਿਸਾਨ-ਵਿਰੋਧੀ ਅਤੇ ਦਲਿਤ-ਵਿਰੋਧੀ ਹੋਣ ਦਾ ਸਬੂਤ ਦਿੱਤਾ : ਅਕਾਲੀ ਦਲ
ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) :ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਕਿਸਾਨੀ ਸੰਕਟ ਅਤੇ ਦਲਿਤ ਤੇ ਗਰੀਬਾਂ ਦੀਆਂ ਰੋਕੀਆਂ ਸਮਾਜ ਭਲਾਈ ਸਕੀਮਾਂ ਵਰਗੇ ਲੋਕਾਂ ਦੇ ਭਖ਼ਦੇ ਮੁੱਦਿਆਂ ...