ਕਾਲੋਨਾਈਜ਼ਰ ਨੂੰ ਨਜ਼ਰਬੰਦ ਕਰਨਾ ਨਿੰਦਣਯੋਗ – ਔਜਲਾ
ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ: ਪ੍ਰਨੀਤ ਕੌਰ
ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ
ਆਮ ਆਦਮੀ ਪਾਰਟੀ ਦਾ ਅਕਾਲੀ ਦਲ ਨੂੰ ਜਵਾਬ, ਕਿਹਾ- ਸਿਰਫ ‘ਆਪ’ ਹੀ ਮੁੱਦਿਆਂ ਅਤੇ ਆਪਣੇ ਕੰਮ ਦੇ ਆਧਾਰ ‘ਤੇ ਚੋਣ ਲੜ ਰਹੀ ਹੈ
Bhag
ਪਹਿਲੀ ਵਾਰ ਪੰਜਾਬ ‘ਚ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ, ਪਹਿਲੇ ਤਾਂ ਰਾਜੇ ਤੇ ਰਜਵਾੜੇ ਸੀ, ਜਿਹੜੇ ਆਮ ਲੋਕਾਂ ਨੂੰ ਮਲੰਗ ਅਤੇ ਮੈਟੀਰੀਅਲ ਦੱਸਦੇ ਹਨ: ਭਗਵੰਤ ਮਾਨ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦਿਹਾਂਤ
WishavWarta -Web Portal - Punjabi News Agency

Day: January 7, 2018

ਕਰਜਾ ਮੁਆਫੀ ਦੀਆਂ ਅਧੂਰੀਆਂ ਲਿਸਟਾਂ ਦੇ ਖਿਲਾਫ ਕਿਸਾਨ ਜਥੇਬੰਦੀ ਨੇ ਸਰਕਾਰ ਖਿਲਾਫ ਕੀਤਾ ਰੋਸ ਮੁਜਾਹਰਾ

ਕਰਜਾ ਮੁਆਫੀ ਦੀਆਂ ਅਧੂਰੀਆਂ ਲਿਸਟਾਂ ਦੇ ਖਿਲਾਫ ਕਿਸਾਨ ਜਥੇਬੰਦੀ ਨੇ ਸਰਕਾਰ ਖਿਲਾਫ ਕੀਤਾ ਰੋਸ ਮੁਜਾਹਰਾ

ਮਾਨਸਾ, 7 ਜਨਵਰੀ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸੁਸਾਇਟੀਆਂ ਦੇ ਕਰਜਾ ਮੁਆਫੀ ਸਕੀਮ ਵਿੱਚੋਂ ਬਾਹਰ ਧੱਕੇ ਗਏ ਕਿਸਾਨਾਂ ਵੱਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮਾਨਸਾ ਸ਼ਹਿਰ ਵਿੱਚ ...

Sukhbir blasts police for protecting ‘Massarangarh’ guilty of violating Maryada at Ghallughara Sahib shrine

ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਦੁਬਾਰਾ ਧੋਖਾ ਅਤੇ ਵਿਸ਼ਵਾਸ਼ਘਾਤ ਕੀਤਾ: ਸੁਖਬੀਰ ਬਾਦਲ

ਕਿਹਾ ਕਿ 167 ਕਰੋੜ ਰੁਪਏ ਦੀ ਮਾਮੂਲੀ ਕਰਜ਼ਾ ਮੁਆਫੀ ਦੀ ਰਾਸ਼ੀ ਵੀ ਕਿਸਾਨਾਂ ਉੱਤੇ ਟੈਕਸ ਲਾ ਕੇ ਜੁਟਾਈ ਗਈ ਹੈ ਚੰਡੀਗੜ੍ਹ 7 ਜਨਵਰੀ:(ਵਿਸ਼ਵ ਵਾਰਤਾ )ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਨਸਾ ਤੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਨਸਾ ਤੋਂ ਕਿਸਾਨ ਕਰਜ਼ਾ ਮੁਆਫੀ ਸਕੀਮ ਦੀ ਸ਼ੁਰੂਆਤ

ਮਾਨਸਾ, 7 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਮਾਨਸਾ ਤੋਂ ਢਾਈ ਏਕੜ ਜਮੀਨਾਂ ਦੇ ਮਾਲਕ ਕਰਜਦਾਰ ਕਿਸਾਨਾਂ ਦੀ ਕਰਜਾ ਮੁਆਫੀ ਵਾਲੀ ਸ਼ੁਰੂਆਤ ਕੀਤੀ ਗਈ। ਇਸ ਸੰਬੰਧੀ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਵਧਾਈ

ਮੁੱਖ ਮੰਤਰੀ ਵਲੋਂ ਮਾਨਸਾ ਵਿਖੇ 2000 ਕਰੋੜ ਰੁਪਏ ਦੀ ਲਾਗਤ ਵਾਲੇ 16000 ਕਿਲੋਮੀਟਰ ਲੰਬਾਈ ਦੇ ਲਿੰਕ ਰੋਡ ਰਿਪੇਅਰ ਪ੍ਰਾਜੈਕਟ ਦਾ ਆਗਾਜ਼

ਮਾਨਸਾ, 7 ਜਨਵਰੀ:(ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਮੰਡੀਆਂ ਤੱਕ ਲਿਜਾਣ ਲਈ ਬਿਨ•ਾਂ ਪ੍ਰੇਸ਼ਾਨੀ ਤੇ ਨਿਰਵਿਘਨ ਆਵਾਜਾਈ ਪ੍ਰਬੰਧ ਮੁਹੱਈਆ ...

ਕਰਜਾ ਮੁਆਫੀ ਸਮਾਗਮ ਦਾ ਵਿਰੋਧ ਕਰਨ ਲਈ ਜਾਂਦੇ ‘ਆਪ’ ਦੇ ਛੇ ਵਿਧਾਇਕਾਂ ਨੂੰ ਪੁਲੀਸ ਨੇ ਲਿਆ ਹਿਰਾਸਤ ਵਿਚ

ਕਰਜਾ ਮੁਆਫੀ ਸਮਾਗਮ ਦਾ ਵਿਰੋਧ ਕਰਨ ਲਈ ਜਾਂਦੇ ‘ਆਪ’ ਦੇ ਛੇ ਵਿਧਾਇਕਾਂ ਨੂੰ ਪੁਲੀਸ ਨੇ ਲਿਆ ਹਿਰਾਸਤ ਵਿਚ

ਸੁਖਪਾਲ ਖਹਿਰਾ ਅਤੇ ਹੋਰਨਾਂ ਵਿਧਾਇਕਾਂ ਨੂੰ ਦੋ ਘੰਟਿਆਂ ਬਾਅਦ ਪੁਲੀਸ ਨੇ ਛੱਡਿਆ ਮਾਨਸਾ, 7 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰਜ਼ਾ ਮੁਆਫ਼ੀ ਸਮਾਗਮ ਦਾ ਕਾਲੀਆਂ ਝµਡੀਆਂ ਲੈਕੇ ...

 ਕੋਆਪਰੇਟਿਵ ਬੈਂਕ ਲਿਮਟਿਡ ਚੰਡੀਗੜ੍ਹ ਦੇ ਸਾਬਕਾ ਚੇਅਰਮੈਨ ਤੇ ਹੋਰਨਾਂ ਦੀ ਪੰਜਾਬ ਦੇ ਰਾਜਪਾਲ ਨੂੰ ਕੀਤੀ ਸ਼ਿਕਾਇਤ 

 ਕੋਆਪਰੇਟਿਵ ਬੈਂਕ ਲਿਮਟਿਡ ਚੰਡੀਗੜ੍ਹ ਦੇ ਸਾਬਕਾ ਚੇਅਰਮੈਨ ਤੇ ਹੋਰਨਾਂ ਦੀ ਪੰਜਾਬ ਦੇ ਰਾਜਪਾਲ ਨੂੰ ਕੀਤੀ ਸ਼ਿਕਾਇਤ 

ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਨੇ ਕੀਤੀ ਸ਼ਿਕਾਇਤ  ਸਾਬਕਾ ਨਿਰਦੇਸ਼ਕਾਂ ਅਤੇ ਬੈਂਕ ਦੇ ਸਾਬਕਾ ਚੇਅਰਮੈਨ ਨੂੰ ਪੇਸ਼ ਹੋਣ ਲਈ 11 ਜਨਵਰੀ ਨੂੰ ਸਵੇਰੇ 10 ਵਜੇ ਪੇਸ਼ ਹੋਣ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ