जालंधर मे आप को छोड बीजेपी मे गये रिंकू व अंगुराल के खिलाफ आज जनमानस का फूटा गुस्सा
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
पंजाब के इस जिले मे स्टेट स्पेशल ऑपरेशन सेल हाथ लगी बड़ी सफलता
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ- ਮੁੱਖ ਮੰਤਰੀ ਭਗਵੰਤ ਮਾਨ
शिरोमणि गुरुद्वारा प्रबंधक कमेटी ने आज बुलाई अहम बैठक
IPL 2024 ਦਾ ਅੱਜ ਹੋਵੇਗਾ ਆਗਾਜ਼
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
पंजाब मे एक बार फिर करवट ले रहा है मौसम
दिवंगत सिधू मूसेवाला के पिता बलकौर ने सोशल मीडिया पर वीडियो शेयर करते हुए गांव वासियों से की यह अपील
WishavWarta -Web Portal - Punjabi News Agency

Day: January 11, 2018

ਸੁਰਜੀਤ ਪਾਤਰ ਦੀ ਨਿਯੁਕਤੀ ਸ਼ਲਾਘਾਯੋਗ : ਰਾਜਿੰਦਰ ਸਿੰਘ ਬਡਹੇੜੀ

1984 ਸਿੱਖ ਕਤਲੇਆਮ ਦੇ 186 ਕੇਸ ਦੁਬਾਰਾ ਖੋਲ੍ਹ ਕੇ ਸੁਪਰੀਮ ਕੋਰਟ ਨੇ ਇਨਸਾਫ਼ ਦੀ ਉਮੀਦ ਜਗਾਈ : ਰਾਜਿੰਦਰ ਬਡਹੇੜੀ

ਚੰਡੀਗੜ, 11 ਜਨਵਰੀ (ਵਿਸ਼ਵ ਵਾਰਤਾ) -ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਦੇ ਸੂਬਾ ਪ੍ਰਧਾਨ,ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਨੇ ...

Navjot Sidhu condoles demise of renowned wrestler Sukhchain Singh Cheema

ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਜੁਲਾਈ ਤੋਂ ਇਮਾਰਤੀ ਨਕਸ਼ਿਆਂ ਦੀ ਆਨਲਾਈਨ ਮਨਜ਼ੂਰੀ ਹੋਵੇਗੀ: ਨਵਜੋਤ ਸਿੰਘ ਸਿੱਧੂ

• ਸਥਾਨਕ ਸਰਕਾਰਾਂ ਵਿਭਾਗ ਵੱਲੋਂ ਆਨਲਾਈਨ ਇਮਰਾਤੀ ਨਕਸ਼ੇ ਪਾਸ ਕਰਨ ਦਾ ਸਿਸਟਮ ਸ਼ੁਰੂ ਕਰਨ ਸਬੰਧੀ ਆਰ.ਐਫ.ਪੀ. ਜਾਰੀ • ਬੋਲੀ ਲਈ ਬਿਨੈ ਪੱਤਰ ਦੇਣ ਦੀ ਆਖਰੀ ਮਿਤੀ 8 ਫਰਵਰੀ ਰੱਖੀ ਚੰਡੀਗੜ, ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਵਧਾਈ

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਬੀ.ਕੇ.ਐਨ. ਛਿੱਬਰ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 11 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਬਕਾ ਰਾਜਪਾਲ ਲੈਫਟੀਨੈਂਟ ਜਨਰਲ ਬੀ.ਕੇ.ਐਨ. ਛਿੱਬਰ ਦੀ ਪਤਨੀ ਰਮਾ ਛਿੱਬਰ ਦੀ ਮੌਤ 'ਤੇ ਡੂੰਘੇ ...

Health minister rolls out vision document of Health & Medical Edu Department

ਬ੍ਰਹਮ ਮਹਿੰਦਰਾ ਵੱਲੋਂ ਸਿਹਤ ਵਿਭਾਗ ਦਾ ਵਿਜ਼ਨ ਦਸਤਾਵੇਜ਼ ਪੇਸ਼

• ਸਿਹਤ ਮੰਤਰੀ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਵਿਭਾਗ ਦੀਆਂ 10 ਮਹੀਨਿਆਂ ਦੀਆਂ ਪ੍ਰਾਪਤੀਆਂ ਦਾ ਵਿਸਥਾਰਤ ਵੇਰਵਾ ਪੇਸ਼ • ਸਿਹਤ ਸੇਵਾਵਾਂ ਦਾ ਦਾਇਰਾ ਵਧਾਉਣ ਲਈ 240 ਵੈੱਲਨੈਸ ਸੈਂਟਰ ਸ਼ੁਰੂ ਕਰਨ ਵਾਲਾ ...

Navjot Sidhu condoles demise of renowned wrestler Sukhchain Singh Cheema

ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਜੁਲਾਈ ਤੋਂ ਇਮਾਰਤੀ ਨਕਸ਼ਿਆਂ ਦੀ ਆਨਲਾਈਨ ਮਨਜ਼ੂਰੀ ਹੋਵੇਗੀ: ਨਵਜੋਤ ਸਿੰਘ ਸਿੱਧੂ

• ਸਥਾਨਕ ਸਰਕਾਰਾਂ ਵਿਭਾਗ ਵੱਲੋਂ ਆਨਲਾਈਨ ਇਮਰਾਤੀ ਨਕਸ਼ੇ ਪਾਸ ਕਰਨ ਦਾ ਸਿਸਟਮ ਸ਼ੁਰੂ ਕਰਨ ਸਬੰਧੀ ਆਰ.ਐਫ.ਪੀ. ਜਾਰੀ • ਬੋਲੀ ਲਈ ਬਿਨੈ ਪੱਤਰ ਦੇਣ ਦੀ ਆਖਰੀ ਮਿਤੀ 8 ਫਰਵਰੀ ਰੱਖੀ ਚੰਡੀਗੜ•, 11 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਸ਼ਹਿਰੀਆਂ ਨੂੰ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਈ-ਗਵਰਨੈਂਸ ਪ੍ਰਾਜੈਕਟ ਸ਼ੁਰੂ ਕਰਨ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ ਅਤੇ ਜੁਲਾਈ ਮਹੀਨੇ ਤੋਂ ਸੂਬੇ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਵਿੱਚ ਇਮਾਰਤਾਂ ਦੇ ਨਕਸ਼ੇ ਆਨਲਾਈਨ ਮਨਜ਼ੂਰ ਹੋਣਗੇ।ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸ. ਸਿੱਧੂ ਨੇ ਕਿਹਾ ਕਿ ਸ਼ਹਿਰੀਆਂ ਨੂੰ ਘਰ ਬੈਠਿਆਂ ਸੇਵਾਵਾਂ ਦੇਣ ਲਈ ਉਨ•ਾਂ ਦੇ ਵਿਭਾਗ ਵੱਲੋਂ ਈ-ਗਵਰਨੈਂਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਨਾਲ ਇਕ ਪਾਸੇ ਭ੍ਰਿਸ਼ਟਾਚਾਰ ਨੂੰ ਠੱਲ• ਪਵੇਗੀ ਉਥੇ ਸ਼ਹਿਰ ਵਾਸੀ ਘਰ ਬੈਠਿਆਂ ਹੀ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਹਾਸਲ ਕਰ ਸਕਣਗੇ। ਉਨ•ਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਸੂਬੇ ਦੀਆਂ ਸਮੂਹ ਸ਼ਹਿਰੀਸਥਾਨਕ ਸਰਕਾਰਾਂ ਇਕਾਈਆਂ ਵਿੱਚ ਆਨਲਾਈਨ ਇਮਾਰਤੀ ਨਕਸ਼ੇ ਪਾਸ ਕੀਤੇ ਜਾਣਗੇ ਜਿਸ ਦਾ ਕੰਮ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਜਾਵੇਗਾ। ਉਨ•ਾਂ ਦੱਸਿਆ ਕਿ ਇਸ ਸਬੰਧੀ ਵਿਭਾਗ ਵੱਲੋਂ ਇਸ ਸਿਸਟਮ ਨੂੰ ਸ਼ੁਰੂ ਕਰਨ ਲਈ ਤਜਵੀਜ਼ਾਂ ਦੀ ਮੰਗ (ਆਰ.ਐਫ.ਪੀ.) ਜਾਰੀ ਕਰ ਦਿੱਤਾ ਗਿਆ ਹੈ। ਇਹ ਆਰ.ਐਫ.ਪੀ. ਵਿਭਾਗ ਦੀਆਂ ਵੈਬਸਾਈਟਾਂ lgpunjab.gov.in, pmidc.punjab.gov.inਤੇ etender.punjabgovt.gov.in ਉਪਰ ਅਪਲੋਡ ਕਰ ਦਿੱਤਾ ਗਿਆ ਹੈ। ਇਸ ਸਿਸਟਮ ਨੂੰ ਸ਼ੁਰੂ ਕਰਨ ਲਈ ਕੋਈ ਵੀ ਚਾਹਵਾਨ ਬੋਲੀਕਾਰ 16 ਜਨਵਰੀ ਤੱਕ ਬੋਲੀ ਦੇਣ ਤੋਂ ਪਹਿਲਾਂ ਆਪਣੀ ਕੋਈ ਵੀ ਪੁੱਛਗਿੱਛ ਲਈ ਬਿਨੈ ਦੇ ਸਕਦਾ ਹੈ। ਇਸ ਤੋਂ ਬਾਅਦ 18 ਜਨਵਰੀ ਨੂੰ ਬੋਲੀ ਤੋਂ ਪਹਿਲਾਂ ਮੀਟਿੰਗ ਹੋਵੇਗੀ ਅਤੇ ਫੇਰ ਬੋਲੀ ਦੇਣ ਲਈ ਆਖਰੀ ਮਿਤੀ 8 ਫਰਵਰੀ ਨੂੰ ਹੋਵੇਗੀ। 8 ਫਰਵਰੀ ਨੂੰ ਹੀਬੋਲੀ ਖੋਲੀ ਜਾਵੇਗੀ। ਫਰਵਰੀ ਮਹੀਨੇ ਹੀ ਆਨਲਾਈਨ ਨਕਸ਼ੇ ਪਾਸ ਕਰਨ ਦੀਆਂ ਸੇਵਾਵਾਂ ਦੇਣ ਵਾਲੇ ਸਰਵਿਸ ਪ੍ਰੋਵਾਈਡਰ ਦਾ ਨਾਮ ਤੈਅ ਹੋ ਜਾਵੇਗਾ ਅਤੇ ਸਾਰੇ ਸ਼ਹਿਰਾਂ ਵਿੱਚ ਆਨਲਾਈਨ ਇਮਾਰਤੀ ਨਕਸ਼ੇ ਪਾਸ ਕਰਨ ਦੀ ਸ਼ੁਰੂਆਤ ਜੁਲਾਈ ਮਹੀਨੇ ਵਿੱਚ ਹੋਵੇਗੀ। ਸ. ਸਿੱਧੂ ਨੇ ਦੱਸਿਆ ਕਿ ਆਨਲਾਈਨ ਇਮਾਰਤੀ ਨਕਸ਼ੇ ਪਾਸ ਕਰਨ ਦੇ ਸਿਸਟਮ ਤਹਿਤ ਦਸਤਾਵੇਜ਼ਾਂ ਜਮ•ਾਂ ਹੋਣ ਤੋਂ ਲੈ ਕੇ ਨਕਸ਼ੇ ਪਾਸ ਦੀ ਪ੍ਰਵਾਨਗੀ ਆਨਲਾਈਨ ਹੀ ਹੋਵੇਗੀ। ਕਿਸੇ ਵੀ ਸ਼ਹਿਰੀ ਨੂੰ ਇਸ ਸਬੰਧੀ ਕਿਸੇ ਵੀ ਸਰਕਾਰੀ ਦਫਤਰ ਨਹੀਂ ਜਾਣਾ ਪਵੇਗਾ। ਫੀਸ ਸਮੇਤ ਆਰਕੀਟੈਕਟਾਂ ਦੀ ਰਜਿਸਟ੍ਰੇਸ਼ਨ, ਨਕਸ਼ੇ ਪਾਸ ਕਰਨ ਦੀ ਪ੍ਰਵਾਨਗੀ, ਬਿਲਡਿੰਗ ਪੂਰੀ ਹੋਣ ਦਾ ਸਰਟੀਫਿਕੇਟ ਆਦਿਸਭ ਆਨਲਾਈਨ ਕੀਤੇ ਜਾਣਗੇ। ਉਨ•ਾਂ ਦੱਸਿਆ ਕਿ ਇਸ ਸਿਸਟਮ ਦੇ ਸ਼ੁਰੂ ਹੋਣ ਨਾਲ ਜਿੱਥੇ ਸ਼ਹਿਰੀਆਂ ਨੂੰ ਬਿਨਾਂ ਕਿਸੇ ਦਫਤਰ ਜਾਏ ਹਰ ਕਿਸਮ ਦੀ ਪ੍ਰਵਾਨਗੀ ਮਿਲੇਗੀ ਉਥੇ ਸਬੰਧਤ ਵਿਭਾਗ ਵੀ ਆਨਲਾਈਨ ਕਿਸੇ ਵੇਲੇ ਵੀ ਨਕਸ਼ੇ ਪਾਸ ਕਰਨ ਲਈ ਜਮ•ਾਂ ਦਸਤਾਵੇਜ਼ਾਂ ਦੀ ਜਾਂਚ ਕਰ ਸਕਦਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 16 ਜਨਵਰੀ ਨੂੰ ਚਾਰ ਸਾਹਿਬਜ਼ਾਦਿਆਂ ਬਾਰੇ ਰਾਸ਼ਟਰੀ ਗੋਸ਼ਟੀ ਦਾ ਆਯੋਜਨ ਕਰੇਗੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 16 ਜਨਵਰੀ ਨੂੰ ਚਾਰ ਸਾਹਿਬਜ਼ਾਦਿਆਂ ਬਾਰੇ ਰਾਸ਼ਟਰੀ ਗੋਸ਼ਟੀ ਦਾ ਆਯੋਜਨ ਕਰੇਗੀ

ਇਤਿਹਾਸਕ ਪਹਿਲਕਦਮੀ ਨਾਲ ਨੌਜਵਾਨ ਪੀੜੀ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਸਿੱਖਿਅਤ ਕੀਤਾ ਜਾ ਸਕੇਗਾ : ਮਨਜੀਤ ਸਿੰਘ ਜੀ. ਕੇ, ਮਨਜਿੰਦਰ ਸਿੰਘ ਸਿਰਸਾ ਨਵੀਂ ਦਿੱਲੀ,  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਜਨਵਰੀ ਨੂੰ ਵਿਗਿਆਨ ਭਵਨ ਦਿੱਲੀ ਵਿਖੇ ਚਾਰ ਸਾਹਿਬਜ਼ਾਦਿਆਂ ਦੀ  ਲਾਸਾਨੀ ਸ਼ਹਾਦਤ ਬਾਰੇ ਰਾਸ਼ਟਰੀ ਗੋਸ਼ਟੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ. ਕੇ. ਤੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਇਸ ਪੱਧਰ 'ਤੇ ਅਜਿਹਾ ਪ੍ਰੋਗਰਾਮ ਕਰਵਾਇਆ ਜਾ ਰਿਹਾ  ਤਾਂ ਕਿ ਚਾਰ ਸਾਹਿਬਜ਼ਾਦਿਆਂ ਵੱਲੋਂ ਮਨੁੱਖਤਾ ਤੇ ਅਖੰਡਤਾ ਵਾਸਤੇ ਦਿੱਤੀ ਸ਼ਹਾਦਤ ਤੋਂ ਵਿਸ਼ਵ ਨੂੰ ਜਾਣੂ ਕਰਵਾਇਆ ਜਾ ਸਕੇ। ਇਸ ਪ੍ਰੋਗਰਾਮ ਵਿਚ ਕੇਂਦਰੀ ਮੰਤਰੀ ਸ੍ਰੀਮਤੀ ਸਮਿਰਤੀ ਜ਼ੁਬਿਨ ਇਰਾਨੀ ਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਇੰਡੀਆ ਟੀ ਵੀ ਦੇ ਚੇਅਰਮੈਨ ਤੇ  ਐਡੀਟਰ ਇਨ ਚੀਫ ਸ੍ਰੀ ਰਜਤ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹਨਾਂ ਹੋਰ ਦੱਸਿਆ ਕਿ ਮੈਂਬਰ ਪਾਰਲੀਮੈਂਟ ਸ੍ਰ ਸੁਖਦੇਵ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸ੍ਰੀ ਪਰਵੇਸ਼ ਸਾਹਿਬ ਸਿੰਘ ਵਰਮਾ, ਸਾਬਕਾ ਐਮ ਪੀ ਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ੍ਰ ਤਰਲੋਚਨ ਸਿੰਘ ਤੇ ਪੰਜਾਬੀ ਯੂਨੀਵਰਸਿਟੀ ਦੇ  ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਵਿਸ਼ੇਸ਼ ਮਹਿਮਾਨ ਹੋਣਗੇ। ਸ੍ਰੀ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਇਤਿਹਾਸਕ ਵਿਚ  ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਸ਼ਹਾਦਤ ਦੀ ਕੋਈ ਬਰਾਬਰੀ ਨਹੀਂ ਮਿਲਦੀ।   ਉਹਨਾਂ ਕਿਹਾ ਕਿ ਛੋਟੀ ਜਿਹੀ ਉਮਰੇ ਇਹਨਾਂ ਸਾਹਿਬਜ਼ਾਦਿਆਂ ਨੇ ਮਨੁੱਖਤਾ ਤੇ ਦੇਸ਼ ਦੀ ਮੁਗਲਾਂ ਤੋਂ ਰਾਖੀ ਵਾਸਤੇ ਆਪਣੀ ਕੁਰਬਾਨੀ ਦੇਣ ਨੂੰ ਤਰਜੀਹ ਦਿੱਤੀ ਤੇ ਮੁਗਲਾਂ ਦੀ ਇਕ ਵੀ ਸ਼ਰਤ ਨਹੀਂ ਮੰਨੀ। ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਜਿਹੀ ਮਹਾਨ  ਕੁਰਬਾਨੀ ਤੋਂ ਦੇਸ਼ ਦੀ ਨੌਜਵਾਨ ਪੀੜੀ ਨੂੰ ਜਾਣੂ ਕਰਵਾਉਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਹਨਾਂ ਦਲੇਰ,  ਸਾਹਸੀ ਤੇ ਚੜ•ਦੀਕਲਾ ਵਿਚ ਰਹਿਣ ਵਾਲੇ ਸਾਹਿਬਜ਼ਾਦਿਆਂ ਨੇ ਮਨੂੱਖਤਾ ਖਾਤਰ ਕਿਵੇਂ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹੁਣ ਤੱਕ ਵੱਖ ਵੱਖ ਸਰਕਾਰਾਂ ਨੇ ਇਹਨਾਂ ਸਾਹਿਬਜ਼ਾਦਿਆਂ ਦੀਸ਼ਹਾਦਤ ਬਾਰੇ ਕੋਈ ਵੀ ਅਧਿਆਇ ਸਕੂਲ ਸਿਲੇਬਸ ਵਿਚ ਸ਼ਾਮਲ ਕਰਨ ਵੱਲ ਤਵੱਜੋ ਨਹੀਂ ਦਿੱਤੀ ਪਰ ਹੁਣ ਇਕ ਨਵੀਂ ਸ਼ੁਰੂਆਤ ਹੋ ਗਈ ਹੈ ਤੇ ਉਹਨਾਂ ਨੂੰ ਆਸ ਹੈ ਕਿ ਨੇੜ ਭਵਿੱਖ ਵਿਚ ਸਾਰੇ ਸੂਬਾਈ ਸਿੱਖਿਆ ਬੋਰਡ  ਐਨ ਸੀ ਈ ਆਰ ਟੀ ਦੇ ਰਾਹ 'ਤੇ ਚੱਲਣਗੇ ਜਿਸਨੇ ਸਾਹਿਬਜ਼ਾਦਿਆਂ ਦਾ ਇਤਿਹਾਸ ਆਪਣੇ ਸਿਲੇਬਸ ਵਿਚ ਸ਼ਾਮਲ ਕਰਨ ਦੀ  ਸਹਿਮਤੀ ਦੇ ਦਿੱਤੀ ਹੈ। ਦੋਹਾਂ ਆਗੂਆਂ ਨੇ ਹੋਰ ਕਿਹਾ ਕਿ ਇਹ ਰਾਸ਼ਟਰੀ ਗੋਸ਼ਟੀ ਸਾਡੇ  ਬੱਚਿਆਂ ਤੇ ਨੌਜਵਾਨਾਂ ਪੀੜੀ ਨੂੰ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ  ਦੀ ਦੇਸ਼ ਵਾਸਤੇ ਮਹੱਤਤਾ ਤੋਂ ਜਾਣੂ ਕਰਵਾਉਣ ਵਿਚ ਯੋਗਦਾਨ ਪਾਵੇਗਾ।  ਉਹਨਾਂ ਆਸ ਪ੍ਰਗਟ ਕੀਤੀ ਕਿ  ਇਹ ਪਹਿਲਕਦਮੀ ਸਾਡੀ ਅਗਲੀ ਪੀੜੀ ਨੂੰ ਸਿੱਖਿਅਤ ਕਰਨ ਵਾਸਤੇ ਇਕ ਵੱਡ ਆਕਾਰੀ ਮੁਹਿੰਮ ਵਿਚ ਤਬਦੀਲ ਹੋ ਜਾਵੇਗੀ।

ਹੀਨਾ ਨੇ ਸ਼ਿਲਪਾ ਨੂੰ ਦੱਸਿਆ ਕਾਲ ਗਰਲ

ਹੀਨਾ ਨੇ ਸ਼ਿਲਪਾ ਨੂੰ ਦੱਸਿਆ ਕਾਲ ਗਰਲ

ਬਿਗ ਬੌਸ 11 ਦੀ ਗੇਮ ਹਰ ਰੋਜ ਬਦਲਦੀ ਰਹਿੰਦੀ ਹੈ ਅਤੇ ਹੁਣ ਫਿਨਾਲੇ ਵਿੱਚ ਤਾਂ ਬਚੇ ਹੋਏ ਭਾਗੀਦਾਰ ਦੇ ਚਹਿਰੇ ਸਾਹਮਣੇ ਆਉਣ ਲੱਗੇ ਹਨ। ਸੋਸ਼ਲ ਮੀਡਿਆ ਉੱਤੇ ਸ਼ੋ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ...

ਪੰਜਾਬ ਸਰਕਾਰ ਨੇ ਸਿਵਲ ਸਰਜਨਾਂ ਨੂੰ ‘ਫਲੂ ਕਾਰਨਰ’ ਸਥਾਪਿਤ ਕਰਨ ਦੇ ਦਿੱਤੇ ਆਦੇਸ਼ 

ਰਾਜ ਬਾਲ ਅਧਿਕਾਰ ਰੱਖਿਆ ਕਮਿਸਨ ਵੱਲੋਂ ਸੂਬੇ ਨੂੰ ਬਾਲ ਭਿਖਾਰੀ ਮੁਕਤ ਕਰਨ ਲਈ ਨਿਰਦੇਸ਼ ਜਾਰੀ

ਚੰਡੀਗੜ੍ਹ, 11 ਜਨਵਰੀ (ਵਿਸ਼ਵ ਵਾਰਤਾ) : ਰਾਜ ਬਾਲ ਅਧਿਕਾਰ ਰੱਖਿਆ ਕਮਿਸਨ ਨੇ ਅੱਜ ਸੂਬੇ ਦੇ ਸਮੂੰਹ ਜ਼ਿਲ੍ਹਾ ਬਾਲ ਅਧਿਕਾਰ ਅਫਸਰਾਂ ਨੂੰ ਅਰਧ ਸਰਕਾਰੀ ਪੱਤਰ ਜਾਰੀ ਕਰਕੇ ਸੂਬੇ ਨੂੰ ਬਾਲ ਭਿਖਾਰੀ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਵਧਾਈ

ਮੁੱਖ ਮੰਤਰੀ ਵੱਲੋਂ ਉੱਘੇ ਪਹਿਲਵਾਨ ਅਤੇ ਕੋਚ ਸੁਖਚੈਨ ਸਿੰਘ ਚੀਮਾ ਦੀ ਮੌਤ ’ਤੇ ਦੁੱਖ ਪ੍ਰਗਟ

ਚੰਡੀਗੜ, ਜਨਵਰੀ 11: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪਹਿਲਵਾਨ ਅਤੇ ਕੋਚ ਸੁਖਚੈਨ ਸਿੰਘ ਚੀਮਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਬੁੱਧਵਾਰ ਰਾਤ ...

Page 1 of 5 1 2 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ