ਹੁਸ਼ਿਆਰਪੁਰ ਵਿਖੇ ਹੋਈ ਚੋਣ ਜਨਸਭਾ ਵਿਚ ਕੇਂਦਰ ਸਰਕਾਰ ‘ਤੇ ਜਮਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ
ਹੁਸ਼ਿਆਰਪੁਰ ਵਿਖੇ ਹੋਈ ਚੋਣ ਜਨਸਭਾ ਵਿਚ ਕੇਂਦਰ ਸਰਕਾਰ ‘ਤੇ ਜਮਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ
5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਗੜੇਮਾਰੀ, ਝੱਖੜਾਂ ਅਤੇ ਬਿਜਲੀ ਪ੍ਰਬੰਧਾਂ ਦੀ ਨਾਕਾਮੀ ਕਾਰਨ ਤਬਾਹ ਹੋਈਆਂ ਫਸਲਾਂ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ -ਉਗਰਾਹਾਂ,ਮਾਨ
ਜਮੀਨ ਦਾ ਮਾਮਲਾ : ‘ਆਪ’ ਦੇ ਇਸ ਉਮੀਦਵਾਰ ਦੇ ਵਿਰੋਧ ਦਾ ਭਾਕਿਯੂ ਉਗਰਾਹਾਂ ਨੇ ਕਰ ਤਾ ਐਲਾਨ, ਦੇ ਦਿੱਤੀ ਚੇਤਾਵਨੀ !
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ
ਬਸਪਾ ਵਲੋਂ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਜਨੋਤਰਾ ਜੀ ਹੋਣਗੇ
IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
WishavWarta -Web Portal - Punjabi News Agency

Day: January 16, 2018

CM Mourns Demise of Jathedar Takhat Sri Keshgarh Sahib Giani Mall Singh

ਮੁੱਖ ਮੰਤਰੀ ਵੱਲੋਂ ਸੜਕ ਹਾਦਸੇ ਵਿੱਚ ਇਕ ਸਕੂਲ ਅਧਿਆਪਕ ਦੀ ਮੌਤ ‘ਤੇ ਦੁੱਖ ਪ੍ਰਗਟ

- ਜ਼ਖਮੀ ਵਿਦਿਆਰਥੀਆਂ ਦਾ ਮੁਫਤ ਇਲਾਜ ਯਕੀਨ ਬਣਾਉਣ ਅਤੇ ਹਰ ਸੰਭਵ ਮਦਦ ਦੇਣ ਲਈ ਹੁਕਮ ਜਾਰੀ ਚੰਡੀਗੜ੍ਹ, 16 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ...

ਸਿੱਖਿਆ ਮੰਤਰੀ ਵੱਲੋਂ ਪੰਜਾਬ ਦੀਆਂ ਪ੍ਰਾਪਤੀਆਂ ਦਾ ਖਾਕਾ ਉਸਾਰੂ ਢੰਗ ਨਾਲ ਪੇਸ਼

ਸਿੱਖਿਆ ਮੰਤਰੀ ਵੱਲੋਂ ਪੰਜਾਬ ਦੀਆਂ ਪ੍ਰਾਪਤੀਆਂ ਦਾ ਖਾਕਾ ਉਸਾਰੂ ਢੰਗ ਨਾਲ ਪੇਸ਼

- ਕੇਂਦਰ ਸਰਕਾਰ ਤੋਂ ਸਰਬ ਸਿੱਖਿਆ ਅਭਿਆਨ ਦੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ - ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਵੱਲੋਂ ਚੁੱਕੇ ...

ਲੋਕ ਸੰਪਰਕ ਅਫਸਰ ਪਰਵਿੰਦਰ ਕੌਰ ਸੇਵਾ ਮੁਕਤੀ ਮੌਕੇ ਸਨਮਾਨਤ

ਮੁੱਖ ਮੰਤਰੀ ਦਿੱਲੀ ਪਹੁੰਚੇ, ਰਾਹੁਲ ਗਾਂਧੀ ਨਾਲ ਮੁਲਾਕਾਤ ਭਲਕੇ

ਨਵੀਂ ਦਿੱਲੀ, 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਅੱਜ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚੇ| ਇਸ ਦੌਰਾਨ ਮੰਨਿਆ ਜਾ ਰਿਹਾ ਹੈ ...

ਮੁੱਖ ਮੰਤਰੀ ਨੇ ਸਰਕਾਰੀ ਪ੍ਰੋਗਰਾਮਾਂ ਦੇ ਜਾਇਜ਼ੇ ਅਤੇ ਨਿਗਰਾਨੀ ਦਾ ਕਾਰਜ ਮੰਤਰੀਆਂ ਨੂੰ ਸੌਂਪਿਆ

ਮੁੱਖ ਮੰਤਰੀ ਵੱਲੋਂ ਮੋਹਾਲੀ ਵਿਖੇ ਐਸ.ਟੀ.ਪੀ.ਆਈ. ਦੀ ਸ਼ੁਰੂਆਤ ਲਈ ਸਮਝੌਤੇ ’ਤੇ ਸਹੀ ਪਾਉਣ ਦਾ ਐਲਾਨ

ਆਈ.ਟੀ. ਅਤੇ ਆਈ.ਟੀ.ਈ.ਐਸ. ਦੇ ਨਿਵੇਸ਼ ’ਚ ਸਹੂਲਤ ਮੁਹੱਈਆ ਕਰਾਉਣ ਲਈ ਸਟਾਰਟਅਪ ਪੋਰਟਲ ਦੀ ਸ਼ੁਰੂਆਤ ਹਵਾਈ ਸੰਪਰਕ ਬਾਰੇ ਵਿਚਾਰ ਕਰਨ ਲਈ ਮੁੱਖ ਮੰਤਰੀ ਛੇਤੀ ਹੀ ਹਵਾਈ ਤੇ ਥਲ ਸੈਨਾ ਦੇ ਮੁਖੀਆਂ ਤੇ ...

ਮੁੱਖ ਮੰਤਰੀ ਆਪਣੇ ਮੰਤਰੀ ਸਿੱਧੂ ਨੂੰ ਤਹਿਜ਼ੀਬ ਸਿਖਣ ਦੇ ਨਿਰਦੇਸ਼ ਦੇਣ ਨਹੀਂ ਤਾਂ ਅਸੀਂ ਉਸਨੂੰ ਢੁਕਵਾਂ ਜਵਾਬ ਦਿਆਂਗੇ : ਸਿਰਸਾ

ਹਰਸਿਮਰਤ ਕੌਰ ਬਾਦਲ ਖਿਲਾਫ ਮੰਦੀ ਸ਼ਬਦਾਵਲੀ ਵਰਤਣ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਨਵਜੋਤ ਸਿੱਧੂ ਦੀ ਕੀਤੀ ਜ਼ੋਰਦਾਰ ਨਿਖੇਧੀ ਨਵੀਂ ਦਿੱਲੀ,  16 ਜਨਵਰੀ : ਦਿੱਲੀ ਦੇ ਵਿਧਾਇਕ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਕੇਂਦਰੀ ਕੈਬਨਿਟ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਖਿਲਾਫ ਮੰਦੀ ਸ਼ਬਦਾਵਲੀਵਰਤਣ ਦੀ ਜੋਰਦਾਰ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਿੱਧੂ ਨੂੰ ਤਹਿਜ਼ੀਬ ਸਿੱਖਣ ਦੀ ਹਦਾਇਤ ਕਰਨ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਉਸਨੂੰ ਢੁਕਵਾਂ ਜਵਾਬ ਦੇਣ ਲਈ ਮਜਬੂਰ ਹੋਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ  ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਿੱਧੂ ਔਰਤਾਂ ਦੇ ਖਿਲਾਫ ਮੰਦੀ ਸ਼ਬਦਾਵਲੀ ਵਰਤਣ ਦੇ ਆਦਿ ਹੋ ਗਏ ਹਨ ਜਦਕਿ ਸਿੱਖ ਗੁਰੂ ਸਾਹਿਬਾਨ ਨੇ ਔਰਤ ਦਾ ਸਨਮਾਨ ਕਰਨ ਦੀ ਸਿੱਖਿਆ ਦਿੱਤੀ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਖਿਆਸੀ ਸੋ ਕਿਉਂ ਮੰਦਾ ਆਖਿਐ ਜਿਤੁ ਜੰਮੈ ਰਾਜਾਨ…..ਪਰ ਹੈਰਾਨੀ ਵਾਲੀ ਗੱਲ ਹੈ ਕਿ ਸਿੱਧੂ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਭੁੱਲ ਗਏ ਹਨ ਤੇ ਆਪਣੇ ਹਾਸਰਸ ਸ਼ੌਅ ਵਿਚ ਔਰਤਾਂ ਖਿਲਾਫ ਮੰਦੀ ਸ਼ਬਦਾਵਲੀ ਵਰਤਣ ਦੀ ਆਦਤ 'ਤੇ ਅੱਗੇ ਤੁਰ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ  ਅਪੀਲ ਕੀਤੀ ਕਿ ਉਹ ਆਪਣੇ ਮੰਤਰੀ ਨੂੰ ਨਕੇਲ ਪਾਉਣ ਤੇ ਉਸਨੂੰ ਉਸਦੇ ਸੰਵਿਧਾਨਕ ਰੁਤਬੇ ਨੂੰ ਚੇਤੇ ਕਰਵਾਉਂਦਿਆਂ ਚੰਗੀ ਭਾਸ਼ਾ ਦੀ ਵਰਤੋਂ ਸਿਖਾਉਣ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿੱਧੂ ਨੇਔਰਤਾਂ ਪ੍ਰਤੀ ਮੰਦੀ ਸ਼ਬਦਾਵਲੀ ਵਰਤੀ ਹੋਵੇ। ਇਸ ਤੋਂ ਪਹਿਲਾਂ ਉਹਨਾਂ ਸਾਬਕਾ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਮੁੰਨੀ ਡਾਂਸਰ ਦੱਸਿਆ ਸੀ। ਉਹਨਾਂ ਨੇ ਰਾਹੁਲ ਗਾਂਧੀ ਨੂੰ ਵੀ ਅਪੀਲ ਕੀਤ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਣ ਕਿ ਉਹ ਆਪਣੇ ਕੈਬਨਿਟ ਮੰਤਰੀ ਨੂੰ ਜ਼ੁਬਾਨ 'ਤੇ ਲਗਾਮ ਦੇਣੀਸਿਖਾਉਣ। ਉਹਨਾਂ ਕਿਹਾ ਕਿ ਭਾਵੇਂ ਰਾਹੁਲ ਗਾਂਧੀ ਨੇ ਮੁੰਨੀ ਡਾਂਸਰ ਦੀ ਟਿੱਪਣੀ 'ਤੇ ਪ੍ਰਤੀਕਰਮ ਨਹੀਂ ਦਿੱਤਾ ਪਰ  ਅਕਾਲੀ ਦਲ ਲਈ ਅਜਿਹੀ ਮੰਦੀ ਸ਼ਬਦਾਵਲੀ ਸਹਿਣ ਕਰਨਾ ਸੰਭਵ ਨਹੀਂ। ਸਿਰਸਾ ਨੇ  ਸਿੱਧੂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਆਪਣੇ ਤੌਰ ਤਰੀਕੇ ਬਦਲਣ ਵਿਚ ਅਸਫਲ ਰਹੇ  ਤੇ   ਔਰਤਾਂ ਖਿਲਾਫ ਮੰਦੀ ਸ਼ਬਦਾਵਲੀ ਵਰਤਦੇ ਰਹੇ ਤਾਂ ਅਕਾਲੀ ਦਲ ਉਹਨਾਂ ਦਾ ਘਿਰਾਓ ਕਰੇਗਾ।

Page 2 of 5 1 2 3 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ