ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
🙏🌸 ਅੱਜ ਦਾ ਵਿਚਾਰ 🌸🙏
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਜ ਫੇਸਬੁੱਕ ਉੱਤੇ ਹੋਣਗੇ ਲਾਈਵ
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Bhag
ਮਿਸ਼ਨ ‘ਆਪ’ 13-0… ਮੋਹਾਲੀ ਤੋਂ Live… ਲੋਕਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ
ਟਰੱਕ ਚਾਲਕਾਂ ਨੂੰ ਬੰਧਕ ਬਣਾ ਕੇ ਟਰੱਕ ਸਮੇਤ ਅਗਵਾਹ ਕਰਨ ਵਾਲੇ ਗਿਰੋਹ ਦੇ 4 ਮੈਂਬਰ,1 ਟਰੱਕ ਤੇ 30 ਟਨ ਛੋਲੇ ਸਣੇ ਬਰਾਮਦ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
WishavWarta -Web Portal - Punjabi News Agency

Day: January 18, 2018

Tax holiday to hill states: AAP will stage dharna at Harsimrat residence in Delhi on 24 Aug

ਆਮ ਆਦਮੀ ਪਾਰਟੀ ਵੱਲੋਂ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਦਾ ਸਵਾਗਤ

ਚੰਡੀਗੜ੍ਹ, 18 ਜਨਵਰੀ (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਪੰਜਾਬ ਦੇ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਦਾ ਸਵਾਗਤ ਕੀਤਾ। 'ਆਪ' ਵੱਲੋਂ ਜਾਰੀ ਸੰਯੁਕਤ ਬਿਆਨ ਵਿਚ ਆਮ ਆਦਮੀ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ,   ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਕੁਲਾਰ ਖੁਰਦ, ਜਿਲਾ ਸੰਗਰੂਰ ਵਿਖੇ ਤਾਇਨਾਤ  ਪਟਵਾਰੀ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।              ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਕੁਲਾਰ ਖੁਰਦ, ਸੰਗਰੂਰ ਵਿਖੇ ਤਾਇਨਾਤ ਪਟਵਾਰੀ ਹਰਬੰਸ ਸਿੰਘ ਨੂੰ ਸ਼ਿਕਾਇਤਕਰਤਾ ਸਿਮਰਨਜੀਤ ਸਿੰਘ ਵਾਸੀ ਪਿੰਡ ਖੇੜੀ ਤਹਿਸੀਲ ਸੁਨਾਮ ਜਿਲਾ ਸੰਗਰੂਰਦੀ ਸ਼ਿਕਾਇਤ 'ਤੇ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੇ ਪਿਤਾ ਦੇ ਅਕਾਲ ਚਲਾਣੇ ਤੋਂ ਬਾਅਦ ਜਮੀਨ ਦਾਇੰਤਕਾਲ ਉਸ ਦੀ ਮਾਤਾ ਨੇ ਨਾਂ ਦਰਜ ਕਰਨ ਬਦਲੇ 3000 ਰੁਪਏ ਦੀ ਮੰਗ ਕੀਤੀ ਹੈ।                 ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।                 ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨਿਊਜਰਸੀ ਦੇ ਪਹਿਲੇ ਸਿੱਖ ਅਟਾਰਨੀ ਜਨਰਲ ਬਣੇ ਗੁਰਬੀਰ ਸਿੰਘ ਗਰੇਵਾਲ

ਨਿਊਜਰਸੀ ਦੇ ਪਹਿਲੇ ਸਿੱਖ ਅਟਾਰਨੀ ਜਨਰਲ ਬਣੇ ਗੁਰਬੀਰ ਸਿੰਘ ਗਰੇਵਾਲ

ਨਿਊਯਾਰਕ, 18 ਜਨਵਰੀ  : ਵਿਦੇਸ਼ਾਂ ਵਿਚ ਸਿੱਖਾਂ ਵੱਲੋਂ ਹਰ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ| ਸਿੱਖਾਂ ਵੱਲੋਂ ਵੱਖ-ਵੱਖ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਸਦਕਾ ਭਾਰਤ ਦਾ ਨਾਮ ਦੁਨੀਆ ਵਿਚ ...

ਬਲਾਤਕਾਰ ਮਾਮਲੇ ਵਿਚ ਇਕ ਧਿਰ ਦੀ ਮੱਦਦ ਦੇ ਕੈਂਥ ਵਲੋਂ ਲਗਾਏ ਦੋਸ਼ ਬੇਬੁਨਆਦ: ਚੰਨੀ

ਆਈ.ਟੀ.ਆਈਜ ਵਿਚ ਟਰੇਨਿੰਗ ਦੇਣ ਲਈ `ਜਰਮਨ ਡਿਊਲ ਵੈਟ` ਪ੍ਰੋਗਰਾਮ ਚਲਾਇਆ ਜਾਵੇਗਾ: ਚੰਨੀ

ਟਾਟਾ ਅਤੇ ਸਾਈਮਨਜ਼ ਕੰਪਨੀਆਂ ਵਲੋਂ ਆਈ.ਟੀ.ਆਈ ਦੇ ਵਿਦਿਆਰਥੀਆਂ ਅਤੇ ਇੰਸਟਕਟਰਾਂ ਨੂੰ ਦਿੱਤੀ ਜਾਵੇਗੀ ਟਰੇਨਿੰਗ ਪਹਿਲੇ ਪੜਾਅ ਦੌਰਾਨ 6 ਜ਼ਿਲਿਆਂ ਦੀਆਂ 20 ਆਈ.ਟੀ.ਆਈਜ ਵਿਚ ਇਲੈਕਟ੍ਰੀਸ਼ਨ ਅਤੇ ਫਿੱਟਰ ਟਰੇਡ ਦੀ ਟਰੇਨਿੰਗ ਦਿੱਤੀ ...

ਪੰਜਾਬ ਦੀਆਂ ਕੁੜੀਆਂ ਕ੍ਰਿਕਟ ਵਿੱਚ ਬਣੀਆਂ ਕੌਮੀ ਸਕੂਲ ਚੈਂਪੀਅਨ

ਮੁੱਖ ਚੋਣ ਦਫਤਰ ਵੱਲੋਂ ਵੋਟਰ ਦਿਵਸ ਮਨਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ, 18 ਜਨਵਰੀ ਭਾਰਤ ਦੀ ਲੋਕਤੰਤਰ ਪ੍ਰਣਾਲੀ ਦੇ ਮਹੱਤਵ ਅਤੇ ਵੋਟਾਂ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ ਦੇਸ਼ ਭਰ ਵਿੱਚ 25 ਜਨਵਰੀ 2018 ਨੂੰ  ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ। ਇਹ ਜਾਣਕਾਰੀ ...

Page 2 of 5 1 2 3 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ