ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

Day: February 2, 2018

ਵਿਨੋਦ ਕੁਮਾਰ ਪ੍ਰਧਾਨ ਤੇ ਰਕਸ਼ਾ ਦੇਵੀ ਨਗਰ ਪੰਚਾਇਤ ਭੀਖੀ ਦੇ ਮੀਤ ਪ੍ਧਾਨ ਬਣੇ

ਵਿਨੋਦ ਕੁਮਾਰ ਪ੍ਰਧਾਨ ਤੇ ਰਕਸ਼ਾ ਦੇਵੀ ਨਗਰ ਪੰਚਾਇਤ ਭੀਖੀ ਦੇ ਮੀਤ ਪ੍ਧਾਨ ਬਣੇ

ਚੋਣ ਮੌਕੇ ਹਾਜਰ ਰਹੇ ਵਿਧਾਇਕ ਮਾਨਸ਼ਾਹੀਆ ਨੇ ਨਹੀਂ ਪਾਈ ਵੋਟ ਭੀਖੀ (ਮਾਨਸਾ), 2 ਫਰਵਰੀ (ਵਿਸ਼ਵ ਵਾਰਤਾ)-ਡੇਢ ਮਹੀਨੇ ਦੀ ਦੇਰੀ ਉਪਰੰਤ ਅ੪ਜ ਨਗਰ ਪੰਚਾਇਤ ਦਫਤਰ ਭੀਖੀ ਵਿਖੇ ਕਮੇਟੀ ਪ®ਧਾਨ ਤੇ ਮੀਤ ...

ਭਗਵੰਤ ਮਾਨ ਕੱਲ੍ਹ ਨੂੰ ਬੁਢਲਾਡੇ ਵਿਚ : ਬੁੱਧਰਾਮ

ਭਗਵੰਤ ਮਾਨ ਕੱਲ੍ਹ ਨੂੰ ਬੁਢਲਾਡੇ ਵਿਚ : ਬੁੱਧਰਾਮ

ਮਾਨਸਾ, 2 ਫਰਵਰੀ (ਵਿਸ਼ਵ ਵਾਰਤਾ) : ਮੈਂਬਰ ਪਾਰਲੀਮੈਂਟ ਭਗਵੰਤ ਮਾਨ ਭਲਕੇ 3 ਫਰਵਰੀ ਨੂੰ ਬੁਢਲਾਡਾ ਪਹੁੰਚ ਰਹੇ ਹਨ, ਜਿਥੇ ਉਹ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਨੂੰ ਸੰਬੋਧਨ ...

Captain Amarinder joins platinum jubilee celebrations at YPS Patiala

ਕੈਪਟਨ ਅਮਰਿੰਦਰ ਸਿੰਘ ਨੇ ਯਾਦਵਿੰਦਰਾ ਪਬਲਿਕ ਸਕੂਲ ਦੀ ਸਥਾਪਨਾ ਦੇ ਪਲੈਟੀਨਮ ਜੁਬਲੀ ਸਮਾਰੋਹ ‘ਚ ਕੀਤੀ ਸ਼ਿਰਕਤ

ਪਟਿਆਲਾ, 2 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਯਾਦਵਿੰਦਰਾ ਪਬਲਿਕ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਇਸ ਸਕੂਲ ਤੋਂ ਤਾਲੀਮ ਹਾਸਲ ਕਰ ਚੁੱਕੇ ਪੁਰਾਣੇ ...

ਪੰਜਾਬ ਸਰਕਾਰ ਵਲੋਂ ਕੰਡੀ ਖੇਤਰ ਦੇ 15 ਪਿੰਡਾਂ ਲਈ ਪੀ.ਐਲ.ਪੀ.ਏ. 1900 ਦੀ ਧਾਰਾ 4 ਸਬੰਧੀ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵਲੋਂ ਕੰਡੀ ਖੇਤਰ ਦੇ 15 ਪਿੰਡਾਂ ਲਈ ਪੀ.ਐਲ.ਪੀ.ਏ. 1900 ਦੀ ਧਾਰਾ 4 ਸਬੰਧੀ ਨੋਟੀਫਿਕੇਸ਼ਨ ਜਾਰੀ

ਗੁਮਰਾਕੁੰਨ ਪ੍ਰਚਾਰ ਦਾ ਹੋਇਆ ਅੰਤ: ਸਾਧੂ ਸਿੰਘ ਧਰਮਸੋਤ ਚੰਡੀਗੜ੍ਹ, 2 ਫ਼ਰਵਰੀ (ਵਿਸ਼ਵ ਵਾਰਤਾ) :ਪੰਜਾਬ ਸਰਕਾਰ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਐਸ.ਏ.ਐਸ. ਨਗਰ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਰੇਰਾ ਵੱਲੋਂ ਸਾਂਝੀਆਂ ਥਾਵਾਂ ਦੀ ਰਜਿਸਟ੍ਰੇਸ਼ਨ ਫੀਸ ਸਬੰਧੀ ਸਰਕੂਲਰ ਜਾਰੀ

ਚੰਡੀਗੜ, 02 ਫਰਵਰੀ (ਵਿਸ਼ਵ ਵਾਰਤਾ)-ਰੀਅਲ ਅਸਟੇਟ ਰੇਗੂਲੇਟਰੀ ਅਥਾਰਟੀ, ਪੰਜਾਬ (ਰੇਰਾ) ਨੇ ਸਪਸ਼ਟ ਕੀਤਾ ਹੈ ਕਿ ਕਿਸੇ ਰੀਅਲ ਅਸਟੇਟ ਪ੍ਰੋਜੈਕਟ, ਖਾਸਕਰ ਉਸ ਪ੍ਰੋਜੈਕਟ ਜਿਸ ਦੇ ਘੇਰੇ ਅੰਦਰ ਵੱਖ-ਵੱਖ ਵਰਤੋਂ ਵਾਲੀ ਜ਼ਮੀਨ ...

ਸਿੱਖ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਹੁਣ ਐਕਟ ਤਹਿਤ ਹੀ ਕਰਵਾਉਣ : ਸਿਰਸਾ

ਨਵੀਂ ਦਿੱਲੀ, 2 ਫਰਵਰੀ : 110 ਵਰਿਆਂ ਦੇ ਸੰਘਰਸ਼ ਤੋਂ ਬਾਅਦ ਆਖਿਰਕਾਰ ਆਨੰਦ ਮੈਰਿਜ ਐਕਟ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਲਾਗੂ ਹੋ ਗਿਆ ਹੈ। ਇਹ ਐਕਟ ਲਾਗੂ ਕਰਨ ਦੀ ਮੰਗ 1909 ...

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਚੌਥੀ ਸੂਚੀ ਜਾਰੀ

ਲੰਗਰ ਦੀ ਸੇਵਾ ਵਿੱਚ ਵੀ ਬੀਬੀਆਂ ਵੱਧ ਤੋਂ ਵੱਧ ਯੋਗਦਾਨ ਪਾਉਣਗੀਆਂ-ਜਗੀਰ ਕੌਰ।

  ਚੰਡੀਗੜ 2 ਫਰਵਰੀ-- ਇਸਤਰੀ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਸਮੁੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਵਿੱਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ...

ਜ਼ਮੀਨ ਘੁਟਾਲਾ ਮਾਮਲਾ: ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਖਿਲਾਫ ਚਾਰਜਸ਼ੀਟ ਦਾਖਲ

ਚੰਡੀਗੜ੍ਹ ਜ਼ਮੀਨ ਘੁਟਾਲਾ ਮਾਮਲਾ 'ਚ CBI ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਦੇ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ ਪੰਚਕੂਲਾ ਕੋਰਟ ਵਿੱਚ 33 ਹੋਰ ਲੋਕਾਂ ਦੇ ਖਿਲਾਫ ਇਲਜ਼ਾਮ ਪੱਤਰ ਦਾਖਲ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

ਬਦਲੀਆਂ

Youtube

ਪੁਰਾਲੇਖ