ਅਦਿਤੀ ਰਾਓ ਹੈਦਰੀ ਤੇ ਸਿਧਾਰਥ ਮੰਗਣੀ ਤੋਂ ਬਾਅਦ ਇਕੱਠੇ ਫਿਲਮ ਸਕ੍ਰੀਨਿੰਗ ਵਿੱਚ ਹੋਏ ਸ਼ਾਮਲ
ਇਜ਼ਰਾਈਲ ਨੇ ਈਰਾਨ ਦੇ ਇਸਫਹਾਨ ਸ਼ਹਿਰ ‘ਤੇ ਕੀਤਾ ਹਮਲਾ 
ਰੂਸੀ ਖੇਤਰ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਪਾਣੀ ਦਾ ਪੱਧਰ ਰਹਿੰਦਾ ਹੈ ਉੱਚਾ
Breaking News :  ਪਰਮਪਾਲ ਕੌਰ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਧੱਕਾ ਮੁੱਕੀ
ਲੋਕ ਸਭਾ ਚੋਣਾਂ 2024 – ਚੋਣ ਪ੍ਰਚਾਰ ਲਈ ਅਸਾਮ ਜਾਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਾਈਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਨਿਯੁਕਤ 
IPL 2024 ਦਾ ਅੱਜ ਹੋਵੇਗਾ ਆਗਾਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
19 ਅਪ੍ਰੈਲ ਨੂੰ ਰਿਲੀਜ਼ ਹੋਵੇਗੀ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫਿਲਮ ‘ਸ਼ਾਇਰ’
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
🙏🌸 ਅੱਜ ਦਾ ਵਿਚਾਰ 🌸🙏
WishavWarta -Web Portal - Punjabi News Agency

Day: February 27, 2018

Entrepreneurship to be the new success mantra for the SC brethren- Chairman SC commission Pb

ਸੂਬੇ ਵਿਚ ਟਰੈਫਿਕ ਜਾਗਰੂਕਤਾ ਮੁਹਿੰਮ ਦੇ ਕਾਰਨ ਸੜਕੀ ਦੁਰਘਟਨਾਵਾਂ ‘ਚ ਮੌਤ ਦੀ ਦਰ ਦੇ ਵਿਚ 16 ਫੀਸਦੀ ਦੀ ਗਿਰਾਵਟ- ਡੀ.ਜੀ.ਪੀ.

42 ਕਰੋੜ ਰੁਪਏ ਅਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ ਵਸੂਲੇ ਜਲੰਧਰ 'ਚ 5000 ਦੇ ਕਰੀਬ ਵਿਅਕਤੀਆਂ ਵਲੋਂ ਹੈਲਮੇਟ ਪਾ ਕੇ ਵਿਸ਼ਵ ਕੀਰਤੀਮਾਨ ਸਥਾਪਿਤ ਕਰਨ ਦਾ ਉਪਰਾਲਾ ਚੰਡੀਗੜ੍ਹ 27 ਫਰਵਰੀ                                                 ਟਰੈਫਿਕ ਜਾਗਰੂਕਤਾ ਪ੍ਰਤੀ ਅਹਿਮ ਪੁਲਾਂਘ ਪੁੱਟਦੇ ਹੋਏ ਜਲੰਧਰ ਦੇ 5000 ਦੇ ਕਰੀਬ ਨਾਗਰਿਕਾਂ ਨੇ ਅੱਜ ਪੰਜਾਬ ਦੇ ਪੁਲਿਸ ਮੁਖੀ ਸ੍ਰੀ ਸੁਰੇਸ਼ ਅਰੋੜਾ  ਅਤੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਹਾਜ਼ਰੀ ਵਿਚ ਦੋ-ਪਹੀਆਵਾਹਨ ਚਲਾਉਣ ਵੇਲੇ ਹੈਲਮੇਟ ਪਾਉਣ ਦੀ ਸਹੁੰ ਚੁੱਕੀ।                                                 ਅੱਜ ਜਲੰਧਰ ਵਿਖੇ ਐਚ.ਐਮ.ਵੀ.ਕਾਲਜ ਵਿਖੇ ਹੈਲਮੇਟ ਪਾਉਣ ਲਈ ਵਿਸ਼ਵ ਰਿਕਾਰਡ ਸਥਾਪਿਤ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਸੰਬੋਧਨ ਕਰਦਿਆਂ ਪੁਲਿਸ ਮੁਖੀ ਨੇ ਕਿਹਾ ਕਿ ਇਹ ਇਕ ਵਧੀਆ ਉਪਰਾਲਾ ਹੈ ਜੋਲੋਕਾਂ ਨੂੰ ਇਸ ਸੰਵੇਦਨਸ਼ੀਲ ਮਸਲੇ ਬਾਰੇ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਅੱਜ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ ਅਤੇ ਬੇਸ਼ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਉਪਰਾਲੇਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਉਪਰਾਲਾ ਲੋਕਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਸੰਜੀਦਾ ਯਤਨਾਂ ਸਦਕਾ ਅੱਜ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 16 ਫੀਸਦੀਕਮੀ ਆਈ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਇਸ ਨਾਲ ਸੜਕੀ ਹਾਦਸਿਆਂ ਵਿਚ ਜਖ਼ਮੀ ਹੋਣ ਵਾਲੇ ਲੋਕਾਂ ਵਿਚ 11 ਫੀਸਦੀ ਕਮੀ ਆਈ ਹੈ ਅਤੇ 4000 ਦੇ ਕਰੀਬ ਕੀਮਤੀ ਜਾਨਾਂ ਬਚਾਈਆਂ ਜਾ ਸਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਟਰੈਫਿਕ ਨਿਯਮਾਂ ਦੀਉਲੰਘਣਾ ਕਰਨ ਵਾਲੇ ਕਰੀਬ 7 ਲੱਖ ਲੋਕਾਂ ਦੇ ਚਲਾਨ ਕੱਟੇ ਗਏ ਹਨ ਅਤੇ ਉਨਾਂ ਪਾਸੋਂ 42 ਕਰੋੜ ਰੁਪਏ  ਜੁਰਮਾਨੇ ਵਜੋਂ ਵਸੂਲ ਕੀਤੇ ਗਏ ਹਨ।                                 ਇਸ ਮੌਕੇ 'ਤੇ ਹਜ਼ਾਰਾਂ ਦੀ ਗਿਣਤੀ ਵਿੱਚ ਹਾਜ਼ਰ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਡੀ.ਜੀ.ਪੀ.ਨੇ ਕਿਹਾ ਕਿ ਇਹ ਪੰਜਾਬ ਲਈ ਇਕ ਮਾਣ ਵਾਲੀ ਗੱਲ ਹੈ ਕਿ ਅੱਜ ਵਿਸਵ ਭਰ ਵਿੱਚ ਇਕੋ ਜਗ੍ਹਾ ਇਕੱਠੇ ਹੋਰ ਕੇ ਹੈਲਮੈਟ ਪਾਉਣ ਲਈ ਕੀਤੇ ਜਾਰਹੇ ਉਪਰਾਲੇ ਕੀ ਸੁਰੂਆਤ ਜਲੰਧਰ ਤੋਂ ਹੋ ਰਹੀ ਹੈ। ਇਸ ਮੌਕੇ 'ਤੇ ਹਜ਼ਾਰਾਂ ਦੀ ਤਦਾਦ ਵਿੱਚ ਨੌਜਵਾਨ ਹੈਲਮੇਟ ਪਾ ਕੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਅਜਿਹੀ ਲੋਕ ਮੁਹਿੰਮ ਟਰੈਫਿਕ ਜਾਗਰੂਕਤਾ ਫੈਲਾਉਣ ਲਈ ਬਹੁਤ ਜਰੂਰੀ ਹੈ । ...

Entrepreneurship to be the new success mantra for the SC brethren- Chairman SC commission Pb

ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਵੱਲੋਂ ਸੂਬੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਤਰਜੀਹੀ ਆਧਾਰ 'ਤੇ ਪ੍ਰਾਜੈਕਟਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਬਾਰੇ ਪ੍ਰਭਾਵੀ ਰਿਪੋਰਟ ਸੌਾਪਣ ਲਈ ਕਿਹਾ ਚੰਡੀਗੜ੍ਹ, 27 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ...

ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕੈਪਟਨ ਸਰਕਾਰ : ਭਗਵੰਤ ਮਾਨ

ਲੋਕਤੰਤਰ ਦੇ ਖ਼ੂਨ ਨਾਲ ਲੱਥ-ਪੱਥ ਹੈ ਕਾਂਗਰਸ ਵੱਲੋਂ ਲੁੱਟੀ ਗਈ ‘ਜਿੱਤ’ – ਭਗਵੰਤ ਮਾਨ

-ਜਵਾਈਆਂ, ਜੀਜਿਆਂ ਤੇ ਸਾਲ਼ਿਆਂ ਦੇ ਘਪਲਿਆਂ ਤੋਂ ਪਰੇਸ਼ਾਨ ਹੈ ਦੇਸ਼ ਚੰਡੀਗੜ੍ਹ,  27 ਫਰਵਰੀ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਪੰਜਾਬ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ...

Independence will be protected at any cost- Brahm Mohindra

ਨਿੱਜੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵੱਲੋਂ ਸਿਹਤ ਵਿਭਾਗ ਨੂੰ ਟੀ.ਬੀ. ਦੇ ਮਰੀਜ਼ਾਂ ਦੀ ਸੂਚਨਾ ਦੇਣੀ ਲਾਜ਼ਮੀ – ਬ੍ਰਹਮ ਮਹਿੰਦਰਾ

- ਸਟੇਟ ਡਰੱਗ ਕੰਟਰੋਲਰ ਨੂੰ ਮੈਡੀਕਲ ਸਟੋਰਾਂ ਦੇ ਸੰਚਾਲਕਾਂ ਵੱਲੋਂ ਐਚ 1 ਡਰੱਗ ਅਤੇ ਐਂਟੀ ਟੀ.ਬੀ. ਡਰੱਗ ਦਾ ਰਿਕਾਰਡ ਯਕੀਨੀ ਬਣਾਉਣ ਦੀਆਂ ਹਦਾਇਤਾਂ - ਟੀ.ਬੀ. ਦਾ ਪਤਾ ਲਗਾਉਣ ਲਈ ਸੂਬੇ ...

Police booked 11 persons in Inderpreet Chadha suicide case

ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ‘ਚ 9 ਗ੍ਰਿਫਤਾਰ

ਚੰਡੀਗੜ੍ਹ, 27 ਫਰਵਰੀ : ਚੀਫ ਖਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਨੇ ਅੱਜ ...

Page 1 of 6 1 2 6

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ