ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੰਗਰੂਰ ਦਾ ਭਖਿਆ ਸਿਆਸੀ ਦੰਗਲ – ਸਿਮਰਨਜੀਤ ਮਾਨ ਦੇ ਬਿਆਨ ਤੇ ਮੀਤ ਹੇਅਰ ਨੇ ਦਿੱਤਾ ਜਵਾਬ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸ਼ਾਰਟ ਸਰਕਟ ਦੇ ਕਾਰਨ ਲੱਗੀ ਅੱਗ, 20 ਏਕੜ ਤੋਂ ਜਿਆਦਾ ਫਸਲ ਸੜ ਕੇ ਸਵਾਹ
ਉੱਘੇ ਸਮਾਜ ਸੇਵਕ ਮੋਨੀਸ਼ ਬਹਿਲ ਬਣੇ ਸਟੇਟ ਚੋਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ
ਮਾਝੇ ‘ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ‘ਚ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸਮੁੱਚੀਆ ਪੰਥਕ ਜਥੇਬੰਦੀਆਂ ਨੂੰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਦਦ ਕਰਨੀ ਚਾਹੀਦੀ ਹੈ : ਜਥੇਦਾਰ ਗੁਰਿੰਦਰ ਸਿੰਘ ਬਾਜਵਾ
ਚੰਡੀਗੜ੍ਹ ਵਿੱਚ Amazon.in ‘ਤੇ ਘਰ, ਰਸੋਈ ਅਤੇ ਆਊਟਡੋਰ ਕਾਰੋਬਾਰ ਲਈ ਤਿਮਾਹੀ-ਦਰ-ਤਿਮਾਹੀ ਦੋਹਰੇ ਅੰਕਾਂ ਦਾ ਵਾਧਾ ਦੇਖਣ ਨੂੰ ਮਿਲਿਆ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
WishavWarta -Web Portal - Punjabi News Agency

Day: March 1, 2018

ਸ਼ੈਲਰਾਂ ਚੋਂ ਚਾਵਲ ਚੋਰੀ ਕਰਨ ਵਾਲੇ 12 ਵਿਅਕਤੀਆਂ ਖਿਲਾਫ ਪੁਲੀਸ ਨੇ ਕੀਤਾ ਮਾਮਲਾ ਦਰਜ ਅਤੇ ਤਿੰਨ ਜਣਿਆਂ ਨੂੰ ਕਰਿਆ ਗ੍ਰਿਫਤਾਰ

ਸ਼ੈਲਰਾਂ ਚੋਂ ਚਾਵਲ ਚੋਰੀ ਕਰਨ ਵਾਲੇ 12 ਵਿਅਕਤੀਆਂ ਖਿਲਾਫ ਪੁਲੀਸ ਨੇ ਕੀਤਾ ਮਾਮਲਾ ਦਰਜ ਅਤੇ ਤਿੰਨ ਜਣਿਆਂ ਨੂੰ ਕਰਿਆ ਗ੍ਰਿਫਤਾਰ

ਮਾਨਸਾ, 1 ਮਾਰਚ ਸ਼ੈਲਰਾਂ ਅਤੇ ਗੋਦਾਮਾਂ *ਚੋਂ ਚਾਵਲ ਚੋਰੀ ਕਰਨ ਵਾਲੇ ਇਕ ਵੱਡੇ ਗਿਰੋਹ ਨੂੰ ਕਾਬੂ ਕਰਨ ਦਾ ਮਾਨਸਾ ਪੁਲੀਸ ਨੇ ਦਾਅਵਾ ਕੀਤਾ ਹੈ, ਇਸ ਗਿਰੋਹ ਦੇ 12 ਵਿਅਕਤੀਆਂ ਖਿਲਾਫ ...

Vigilance nabs revenue patwari in bribery case

ਵਿਜੀਲੈਂਸ ਵਲੋਂ ਸਟੇਟ ਟੈਕਸੇਸ਼ਨ ਅਫਸਰ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ 1 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਟੇਟ ਟੈਕਸੇਸ਼ਨ ਅਫਸਰ-ਕਮ-ਪ੍ਰੋਪਰ ਅਫਸਰ ਨੂੰ 13,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਾਰਡ ਨੰਬਰ:2, ਜਲੰਧਰ- 1 ਵਿਖੇ ਤਾਇਨਾਤ ਐਸ.ਟੀ.ਓ ਗੁਰਜੀਤ ਸਿੰਘ ਨੂੰ ਸ਼ਿਕਾਇਤ ਕਰਤਾ ਰਾਜੂ ਅੰਬੇਦਕਰ, ਵਕੀਲ ਦੀ ਸ਼ਿਕਾਇਤ 'ਤੇ 13,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ । ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਐਸ.ਟੀ.ਓਵਲੋਂ ਉਸ ਦੀ ਕੰਪਨੀ ਦਾ ਫਾਈਨਲ ਅਸੈਸਮੈਂਟ ਆਰਡਰ ਜਾਰੀ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਹੈ ਤੇ ਸੌਦਾ 13000 ਰੁਪਏ ਵਿਚ ਤੈਅ ਹੋਇਆ ਹੈ।                 ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਐਸ.ਟੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 13,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ।                 ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

CM releases spl edition of magazine to mark GCW Patiala platinum jubilee

ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਸਰਕਾਰੀ ਕਾਲਜ ਫਾਰ ਵਿਮੈਨ ਦੀ ਪਲੈਟਿਨਮ ਜੁਬਲੀ ਮੌਕੇ ਮੈਗਜ਼ੀਨ ‘ਜੋਤ’ ਦਾ ਵਿਸ਼ੇਸ਼ ਅੰਕ ਜਾਰੀ

ਚੰਡੀਗੜ੍ਹ, 1 ਮਾਰਚ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਕਾਲਜ ਫਾਰ ਵਿਮੈਨ ਦੀ ਪਲੈਟਿਨਮ ਜੁਬਲੀ ਮੌਕੇ ਮੈਗਜ਼ੀਨ 'ਜੋਤ' ਦਾ ਵਿਸ਼ੇਸ਼ ਅੰਕ ਜਾਰੀ ਕੀਤਾ | ...

Entrepreneurship to be the new success mantra for the SC brethren- Chairman SC commission Pb

ਮੁੱਖ ਮੰਤਰੀ ਵੱਲੋਂ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਅਗਾਮੀ ਬਜਟ ਬਾਰੇ ਅਗਾਊ ਵਿਚਾਰ-ਵਟਾਂਦਰਾ

ਬੁਢਾਪਾ ਪੈਨਸ਼ਨ ਲਈ ਹਰੇਕ ਮਹੀਨੇ 128 ਕਰੋੜ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਏਸੇ ਸਾਲ ਤੋਂ ਨੌਜਵਾਨਾਂ ਨੂੰ ਮੁਫ਼ਤ ਮੋਬਾਈਲ ਵੰਡਣ ਦਾ ਭਰੋਸਾ ਚੰਡੀਗੜ੍ਹ, 1 ਮਾਰਚ ਪੰਜਾਬ ਦੇ ਮੁੱਖ ਮੰਤਰੀ ...

Entrepreneurship to be the new success mantra for the SC brethren- Chairman SC commission Pb

ਖਰੜ ਦਾ ਕਾਨੂੰਗੋ ਅਤੇ ਪਟਵਾਰੀ ਕੀਤੇ ਮੁੱਅਤਲ

ਲਗਾਤਾਰ ਕਾਰਜ ਪ੍ਰਣਾਲੀ ਚ ਸ਼ਿਕਾਇਤਾਂ ਮਿਲਣ ਤੇ ਤਹਿਸੀਲ ਦਫਰਤ ਖਰੜ ਦਾ ਜੂਨੀਅਰ ਸਹਇਕ ਮਨੋਜ ਕੁਮਾਰ ਵੀ ਕੀਤਾ ਮੁੱਅਤਲ ਐਸ.ਏ.ਐਸ ਨਗਰ, 01 ਮਾਰਚ ਜਿਲ੍ਹੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਵਿਚ ...

Senior Congress leader Raghubir Singh Jaura meets Ambassador of the Republic of Indonesia

ਸੀਨੀਅਰ ਕਾਂਗਰਸੀ ਆਗੂ ਰਘਬੀਰ ਸਿੰਘ ਜੌੜਾ ਵੱਲੋਂ ਇੰਡੋਨੇਸ਼ੀਆ ਗਣਰਾਜ ਦੇ ਰਾਜਦੂਤ ਨਾਲ ਮੁਲਾਕਾਤ

ਨਵੀਂ ਦਿੱਲੀ, 1 ਮਾਰਚ (ਵਿਸ਼ਵ ਵਾਰਤਾ) : ਕਾਂਗਰਸ ਦੇ ਸੀਨੀਅਰ ਆਗੂ ਰਘਬੀਰ ਸਿੰਘ ਜੌੜਾ ਨੇ ਇੰਡੋਨੇਸ਼ੀਆ ਗਣਰਾਜ ਦੇ ਰਾਜਦੂਤ ਸਿਧਾਰਤੋ ਸੂਰਯੋਦੀਪੋਰੋ ਨਾਲ ਮੁਲਾਕਾਤ ਕੀਤੀ|ਫੋਟੋ ਵਿਚ ਸਿਧਾਰਤੋ ਸੂਰਯੋਦੀਪੋਰੋ ਨਵੀਂ ਦਿੱਲੀ ਵਿਖੇ ...

Page 1 of 5 1 2 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ