गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
ਚੰਡੀਗੜ੍ਹ ‘ਚ ਬਦਲੇਗਾ ਮੌਸਮ-ਮੀਂਹ ਦਾ ਅਲਰਟ ਜਾਰੀ
IPL 2024 ਦਾ ਅੱਜ ਹੋਵੇਗਾ ਆਗਾਜ਼
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਰਾਜਨੀਤਿਕ ਆਗੂਆਂ ਵੱਲੋਂ ਨਿਜ ਪ੍ਰਸਤੀ ਨੂੰ ਮੁੱਖ ਰੱਖਦਿਆਂ ਹੋਇਆਂ ਰਾਤੋ ਰਾਤ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ :  ਪ੍ਰੋਫੈਸਰ ਬਡੂੰਗਰ 
ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ‘ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਨਸ਼ਾ ਅਤੇ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਇੱਕ 01 ਕਿਲੋ ਹੈਰੋਇਨ, 130 ਬੋਤਲਾਂ ਸ਼ਰਾਬ ਅਤੇ 15000 ਲੀਟਰ ਲਾਹਣ ਸਮੇਤ ਤਿੰਨ ਦੋਸ਼ੀ ਕੀਤੇ ਕਾਬੂ
ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ
WishavWarta -Web Portal - Punjabi News Agency

Day: March 3, 2018

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਆਖਿਰ ਕਿਸ ਨੇਤਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਸੀ ਧਮਕੀ ?

ਚੰਡੀਗੜ੍ਹ (ਵਿਸ਼ਵ ਵਾਰਤਾ )ਕੇਂਦਰ ਸਰਕਾਰ ਦੇ ਪ੍ਰਤੀ ਕੈਪਟਨ ਅਮਰਿੰਦਰ ਸਿੰਘ ਸਾਫਟ ਹਨ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਦਲ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕੀਤਾ। ਓਹਨਾ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਵਧਾਈ

ਕੈਪਟਨ ਅਮਰਿੰਦਰ ਨੇ ਪੀਐਮ ਮੋਦੀ ਤੇ ਕੀਤਾ ਪਲਟਵਾਰ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸ੍ਰੀ ਮੋਦੀ ਦੀਆਂ ਇਹ ਟਿੱਪਣੀਆਂ ਭਾਰਤੀ ਜਨਤਾ ਪਾਰਟੀ ਵੱਲੋਂ ਸਾਲ2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਛੇ ਤੇ ਆਧਾਰਹੀਣ ਬਿਆਨਾਂ ਰਾਹੀਂ ਉਨਾਂ ਅਤੇ ਕਾਂਗਰਸ ਹਾਈ ਕਮਾਂਡ ਦਰਮਿਆਨ ਪਾੜਾ ਪਾਉਣ ਲਈ ਕੀਤੀਆਂ ਜਾ ਰਹੇ ਬੇਤੁੱਕੇ ਯਤਨਾਂ ਦਾ ਹਿੱਸਾ ਹੈ।                 ਸ੍ਰੀ ਮੋਦੀ ਨੂੰ ‘ਸੂਚਨਾ’ ਦੇ ਸਰੋਤ ਬਾਰੇ ਸੁਆਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਅੰਗ ਕਸਦਿਆਂ,‘‘ਮੈਨੂੰ ਤਾਂ ਇਹ ਯਾਦ ਨਹੀਂ ਕਿ ਕਾਂਗਰਸ ਹਾਈ ਕਮਾਂਡ ਵਿਰੁੱਧ ਉਨਾਂ ਨੂੰ ਸ਼ਿਕਾਇਤ ਕਦੋਂ ਕੀਤੀ ਸੀ। ਕੀ ਹਾਈਕਮਾਂਡ ਨੇ ਉਨਾਂ ਕੋਲ ਜਾ ਕੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਸੀ?’’                 ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਹਰੇਕ ਇਹ ਸਮਝਣ ਵਿੱਚ ਨਾਕਾਮ ਹੈ ਕਿ ਸ੍ਰੀ ਮੋਦੀ ਨੂੰ ਇਸ ਬੇਬੁਨਿਆਦ ਟਿੱਪਣੀ ਲਈ ਕਿਸ ਨੇ ਪ੍ਰੇਰਿਆ? ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਅੰਦਰੂਨੀ ਕੰਮਕਾਜ ਨੂੰ ਕਿਵੇਂਚਲਾਉਣਾ ਹੈ, ਇਸ ਲਈ ਨਾ ਤਾਂ ਉਨਾਂ ਨੂੰ ਅਤੇ ਨਾ ਹੀ ਕਾਂਗਰਸ ਹਾਈ ਕਮਾਂਡ ਨੂੰ ਪ੍ਰਧਾਨ ਮੰਤਰੀ ਦੀ ਸਲਾਹ ਦੀ ਲੋੜ ਹੈ।                 ਮੁੱਖ ਮੰਤਰੀ ਨੇ ਕਿਹਾ , ‘‘ਮੈਨੂੰ ਪਤਾ ਹੈ ਕਿ ਮੈਂ ਆਪਣਾ ਕੰਮ ਕਿਵੇਂ ਕਰਨਾ ਹੈ ਅਤੇ ਕਿਸ ਤਰਾਂ ਮੇਰੇ ਸੂਬੇ ਦਾ ਸ਼ਾਸਨ ਚਲਾਉਣਾ ਅਤੇ ਮੈਂ ਪਾਰਟੀ ਹਾਈ ਕਮਾਂਡ ਨਾਲ ਰਿਸ਼ਤੇ ਕਿਵੇਂ ਨਿਭਾਉਣੇ ਹਨ ਜੋ ਭਾਜਪਾ ਨੇਤਾਵਾਂ ਨਾਲੋਂ ਵੱਧਹਨ।’’ ਉਨਾਂ ਕਿਹਾ ਕਿ ਕਾਂਗਰਸੀ ਹਾਈ ਕਮਾਂਡ ਨੂੰ ਉਨਾਂ ਦੀ ਲੀਡਰਸ਼ਿਪ ਵਿੱਚ ਪੂਰਾ ਭਰੋਸਾ ਹੈ ਅਤੇ ਸੂਬੇ ਨੂੰ ਮੁੜ ਲੀਹ ’ਤੇ ਲਿਆਉਣ ਲਈ ਪਾਰਟੀ ਨੇ ਖੁੱਲਾ ਹੱਥ ਦਿੱਤਾ ਹੋਇਆ ਹੈ ਜਿਸ ਦਾ ਭਾਜਪਾ ਦੇ ਗੱਠਜੋੜ ਵਾਲੀ ਅਕਾਲੀਸਰਕਾਰ ਨੇ ਰੱਜ ਕੇ ਘਾਣ ਕੀਤਾ ਸੀ।                 ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਹਰੇਕ ਸੂਬੇ ਦੇ ਲੋਕਾਂ ਨਾਲ ਨੇੜਿਓਂ ਜੁੜੀ ਹੋਈ ਹੈ ਅਤੇ ਉਹ ਇਸ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ। ਉਨਾਂ ਕਿਹਾ ਕਿ ਜਮਹੂਰੀਅਤ ਦੀ ਸੱਚੀ-ਸੁੱਚੀ ਭਾਵਨਾ ਨਾਲਉਹ ਪੰਜਾਬ ਵਿੱਚ ਪਾਰਟੀ ਦੀ ਅਗਵਾਈ ਕਰ ਰਹੇ ਹਨ।                 ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਮੋਦੀ ਦੇ ਵਿਸ਼ਵਾਸ ਦੇ ਉਲਟ ਕਾਂਗਰਸ ਰਾਤੋ-ਰਾਤ ਹੋਂਦ ਵਿੱਚ ਆਈ ਪਾਰਟੀ ਨਹੀਂ ਹੈ ਜਿਸ ਨੂੰ ਉਹ ਪਾਸੇ ਕਰਨ ਦੀ ਇੱਛਾ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸਪਾਰਟੀ ਆਪਣੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਅਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਟੱਕਰ ਦੇਣ ਲਈ ਪੂਰੀ ਤਰਾਂ ਤਿਆਰ ਹੈ।                 ਮੁੱਖ ਮੰਤਰੀ ਨੇ ਐਲਾਨ ਕੀਤਾ ,‘‘ ਮੈਂ ਨਿੱਜੀ ਤੌਰ ’ਤੇ ਇਸ ਚੋਣ ਜੰਗ ਨੂੰ ਸਿੱਟੇ ’ਤੇ ਲਿਜਾਣ ਲਈ ਤਿਆਰ ਹਾਂ। ’’ ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ‘ਜੁਮਲੇਬਾਜ਼ੀ’ ਦਾ ਨਾ ਤਾਂ ਕਾਂਗਰਸ ਲੀਡਰਸ਼ਿਪ ਤੇ ਵਰਕਰਾਂ ’ਤੇ ਕੋਈਅਸਰ ਹੈ ਅਤੇ ਨਾ ਹੀ ਇਸ ਦਾ ਦੇਸ਼ ਦੇ ਨਾਗਰਿਕਾਂ ’ਤੇ ਅਸਰ ਹੈ।

After Navjot Kaur clinches gold in Asian Wrestling Championship family demands DSP post from Punjab Govt.

ਤਰਨਤਾਰਨ ਦੀ ਪਹਿਲਵਾਨ ਨਵਜੋਤ ਕੌਰ ਨੇ ਸਿਰਜਿਆ ਇਤਿਹਾਸ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਦੀ ਜੰਮਪਲ ਪਹਿਲਵਾਨ ਨਵਜੋਤ ਕੌਰ ਨੇ ਏਸ਼ੀਅਨ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਲਿਆ ਹੈ। ਪਹਿਲਵਾਨ ਨਵਜੋਤ ਕੌਰ ਨੇ ਇਸ ਜਿੱਤ ਤੋਂ ਬਾਅਦ ਭਾਰਤ ਦੀ ਪਹਿਲੀ ਏਸ਼ੀਅਨ ਚੈਂਪੀਅਨ ਪਹਿਲਵਾਨ ...

ਪੰਜਾਬ ਡੇਅਰੀ ਵਿਕਾਸ ਬੋਰਡ 28 ਅਗਸਤ ਤੋਂ ਕਰਵਾਏਗਾ ਡੇਅਰੀ ਉਦਮੀ ਸਿਖਲਾਈ ਪ੍ਰੋਗਰਾਮ

ਸਮਾਜ ਨੂੰ ਵੱਡਮੁੱਲੀ ਸੇਧ ਦੇ ਸਕਦੀ ਹੈ ਨਾਰੀ ਸ਼ਕਤੀ: ਸਾਧੂ ਸਿੰਘ ਧਰਮਸੋਤ

ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸੈਮੀਨਾਰ ਅਤੇ ਸਨਮਾਨ ਸਮਾਰੋਹ ਦਾ ਕੀਤਾ ਉਦਘਾਟਨ ਸਮਾਜ ਦੀ ਬਿਹਤਰੀ ਲਈ ਹਰ ਇਨਸਾਨ ਆਪਣੀ ਜ਼ਿੰਮੇਵਾਰੀ ਪਛਾਣੇ : ਬਲਬੀਰ ਸਿੰਘ ਸਿੱਧੂ ਵੱਖ-ਵੱਖ ਖੇਤਰਾਂ ਵਿੱਚ ...

ਬਦ ਤੋਂ ਬਦਤਰ ਹੋਈ ਸੂਬੇ ਦੀ ਕਾਨੂੰਨ ਵਿਵਸਥਾ : ਅਮਨ ਅਰੋੜਾ 

ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਚਿੱਠੀ ਰਾਹੀ ਦੱਸਿਆਂ ਵਿਦਿਆਰਥਣ ਦਾ ਦਰਦ

ਇਮਤਿਹਾਨਾਂ ਮੌਕੇ ਲਾਊਡ ਸਪੀਕਰਾਂ ਤੋਂ ਪਰੇਸ਼ਾਨ ਹਨ ਵਿਦਿਆਰਥੀ ਚੰਡੀਗੜ੍ਹ, 3 ਮਾਰਚ  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਸਹਿ-ਪ੍ਰਧਾਨ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

Page 1 of 4 1 2 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ