ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ
ਬਸਪਾ ਵਲੋਂ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਜਨੋਤਰਾ ਜੀ ਹੋਣਗੇ
IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਅਕਾਲੀ ਦਲ ਬਾਦਲ ਨੂੰ ਸੰਗਰੂਰ ਸੀਟ ਤੋਂ ਵੀ ਆਪਣਿਆ ਦਾ ਹੀ ਵਿਰੋਧ ਦਾ ਕਰਨਾ ਪਵੇਗਾ ਸਾਹਮਣਾ I
Breaking News :  ਪਰਮਪਾਲ ਕੌਰ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਧੱਕਾ ਮੁੱਕੀ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮੋਹਨਜੀਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 
ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ
WishavWarta -Web Portal - Punjabi News Agency

Day: March 7, 2018

ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦਾ ਨਾਂ ਬਦਲਣ ‘ਤੇ ਕੈਬਨਿਟ ਵੱਲੋਂ ਹਰੀ ਝੰਡੀ 

ਚੰਡੀਗੜ•, 7 ਮਾਰਚ (ਵਿਸ਼ਵ ਵਾਰਤਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਵਿਭਾਗ ਦਾ ਨਾਂ ਬਦਲ ...

ਹੁਣ ਮੈਂ ਏਸ਼ੀਅਨ ਗੇਮ੍ਸ ਅਤੇ ਟੋਕੀਓ ਓਲਿੰਪਿਕ ਉੱਤੇ ਫੋਕਸ ਕਰ ਰਹੀ ਹਾਂ : ਭਾਰਤੀ ਮਹਿਲਾ ਪਹਿਲਵਾਨ ਨਵਜੋਤ ਕੌਰ

ਪੰਜਾਬ ਸਰਕਾਰ ਵੱਲੋਂ ਨਵਜੋਤ ਕੌਰ ਨੂੰ ਸਰਕਾਰੀ ਨੌਕਰੀ ਦੀ ਪੇਸ਼ਕਸ਼

• 5 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਵੀ ਫੈਸਲਾ ਚੰਡੀਗੜ, 7 ਮਾਰਚ (ਵਿਸ਼ਵ ਵਾਰਤਾ) : ਪੰਜਾਬ ਮੰਤਰੀ ਮੰਡਲ ਨੇ ਕਰਿਗਸਤਾਨ ਦੇ ਬਿਸ਼ਕੇਕ ਵਿਚ ਹੋਈ ਏਸ਼ੀਅਨ ਰੈਸਲਿੰਗ ਚੈਂਪੀਅਨ 'ਚ ...

Vigilance nabs revenue patwari in bribery case

ਵਿਜੀਲੈਂਸ ਨੇ 20,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 7 ਮਾਰਚ (ਵਿਸ਼ਵ ਵਾਰਤਾ)  : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਤਰਨਤਾਰਨ ਸ਼ਹਿਰੀ ਵਿਖੇ ਤਾਇਨਾਤ ਹੌਲਦਾਰ ਨਿਸ਼ਾਨ ਸਿੰਘ (ਨੰ: 350/ਤਰਨਤਾਰਨ)ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ...

ਮੰਤਰੀ ਮੰਡਲ ਵੱਲੋਂ ਜੇਲ ਵਿਭਾਗ ‘ਚ ਸਹਾਇਕ ਸੁਪਰਡੈਂਟ ਤੇ ਵਾਰਡਨ ਦੀਆਂ ਅਸਾਮੀਆਂ ਬਹਾਲ

• ਐਵਰੈਸਟ ਸਰ ਕਰਨ ਵਾਲੇ ਪ੍ਰਿਥਵੀ ਸਿੰਘ ਚਾਹਲ ਨੂੰ ਡੀਐਸਪੀ ਨਿਯੁਕਤ ਕਰਨ ਦਾ ਫ਼ੈਸਲਾ ਚੰਡੀਗੜ•, 7 ਮਾਰਚ ਜੇਲ•ਾਂ ਦੇ ਪ੍ਰਬੰਧ ਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਤਰੀ ਮੰਡਲ ...

ਅਧਿਆਪਕ ਜਥੇਬੰਦੀ ਵੱਲੋਂ ਪ੍ਰਾਇਮਰੀ ਸਕੂਲਾਂ ‘ਚ 100 ਲਾਇਬਰੇਰੀਆਂ ਖੋਲ੍ਹਣ ਦੀ ਨਵੀਂ ਪਹਿਲ ਕਦਮੀ

ਅਧਿਆਪਕ ਜਥੇਬੰਦੀ ਵੱਲੋਂ ਪ੍ਰਾਇਮਰੀ ਸਕੂਲਾਂ ‘ਚ 100 ਲਾਇਬਰੇਰੀਆਂ ਖੋਲ੍ਹਣ ਦੀ ਨਵੀਂ ਪਹਿਲ ਕਦਮੀ

ਮਾਨਸਾ, 7 ਮਾਰਚ (ਵਿਸ਼ਵ ਵਾਰਤਾ)- ਅਧਿਆਪਕਾਂ ਦੇ ਹਿੱਤਾਂ ਲਈ ਸੰਘਰਸ਼ਾਂ ਵਿੱਚ ਮੋਹਰੀ ਰਹਿਣ ਵਾਲੇ ਅਧਿਆਪਕਾਂ ਨੇ ਪ੍ਰਸਿੱਧ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦੀ ਜਨਮ ਭੂਮੀ ਕਿਸ਼ਨਗੜ੍ਹ ਫਰਵਾਹੀ ਤੋਂ ਬੱਚਿਆਂ ਨੂੰ ਕਿਤਾਬਾਂ ...

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 27 ਤੋਂ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਤੋਂ 28 ਮਾਰਚ ਤੱਕ, 24 ਨੂੰ ਪੇਸ਼ ਹੋ ਸਕਦੈ ਬਜਟ

ਚੰਡੀਗੜ੍ਹ, 7 ਮਾਰਚ (ਵਿਸ਼ਵ ਵਾਰਤਾ) : ਪੰਜਾਬ ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜਟ ਸਮਾਗਮ 20 ਮਾਰਚ ਤੋਂ 28 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਹੈ ਜਿਸ ਦੌਰਾਨ ਸਾਲ 2018-19 ...

Page 1 of 5 1 2 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ