20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੰਗਰੂਰ ਦਾ ਭਖਿਆ ਸਿਆਸੀ ਦੰਗਲ – ਸਿਮਰਨਜੀਤ ਮਾਨ ਦੇ ਬਿਆਨ ਤੇ ਮੀਤ ਹੇਅਰ ਨੇ ਦਿੱਤਾ ਜਵਾਬ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸ਼ਾਰਟ ਸਰਕਟ ਦੇ ਕਾਰਨ ਲੱਗੀ ਅੱਗ, 20 ਏਕੜ ਤੋਂ ਜਿਆਦਾ ਫਸਲ ਸੜ ਕੇ ਸਵਾਹ
ਉੱਘੇ ਸਮਾਜ ਸੇਵਕ ਮੋਨੀਸ਼ ਬਹਿਲ ਬਣੇ ਸਟੇਟ ਚੋਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ
ਮਾਝੇ ‘ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ‘ਚ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸਮੁੱਚੀਆ ਪੰਥਕ ਜਥੇਬੰਦੀਆਂ ਨੂੰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਦਦ ਕਰਨੀ ਚਾਹੀਦੀ ਹੈ : ਜਥੇਦਾਰ ਗੁਰਿੰਦਰ ਸਿੰਘ ਬਾਜਵਾ
ਚੰਡੀਗੜ੍ਹ ਵਿੱਚ Amazon.in ‘ਤੇ ਘਰ, ਰਸੋਈ ਅਤੇ ਆਊਟਡੋਰ ਕਾਰੋਬਾਰ ਲਈ ਤਿਮਾਹੀ-ਦਰ-ਤਿਮਾਹੀ ਦੋਹਰੇ ਅੰਕਾਂ ਦਾ ਵਾਧਾ ਦੇਖਣ ਨੂੰ ਮਿਲਿਆ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
WishavWarta -Web Portal - Punjabi News Agency

Day: April 23, 2018

ਪੰਜਾਬ ਸਰਕਾਰ ਨੇ ਸਿਵਲ ਸਰਜਨਾਂ ਨੂੰ ‘ਫਲੂ ਕਾਰਨਰ’ ਸਥਾਪਿਤ ਕਰਨ ਦੇ ਦਿੱਤੇ ਆਦੇਸ਼ 

ਪੰਜਾਬ ਸਰਕਾਰ ਵੱਲੋਂ ਮਾਰਚ ਮਹੀਨੇ ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦਾ 131.20 ਕਰੋੜ ਰੁਪਏ ਜਾਰੀ

ਚੰਡੀਗੜ, 23 ਅਪ੍ਰੈਲ (ਵਿਸ਼ਵ ਵਾਰਤਾ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 17 ਲੱਖ 89 ਹਜ਼ਾਰ 600 ਲਾਭਪਾਤਰੀਆਂ ਨੂੰ ਮਾਰਚ, 2018 ਦੀ ਪੈਨਸ਼ਨ ਦਾ ਭੁਗਤਾਨ ਕਰਨ ...

ਦਿੱਲੀ ਖਿਲਾਫ ਪੰਜਾਬ ਦੀ ਟੀਮ ਪਹਿਲਾਂ ਕਰੇਗੀ ਬੱਲੇਬਾਜ਼ੀ

ਨਵੀਂ ਦਿੱਲੀ, 23 ਅਪ੍ਰੈਲ - ਦਿੱਲੀ ਦੇ ਫਿਰੋਜ਼ਸ਼ਾਹ ਮੈਦਾਨ ਉਤੇ ਦਿੱਲੀ ਦੀ ਟੀਮ ਦੇ ਕਪਤਾਨ ਗੌਤਮ ਗੰਭੀਰ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜੀ ਦਾ ਫੈਸਲਾ ਕੀਤਾ ਹੈ| ਪੰਜਾਬ ਦੀ ਟੀਮ ...

Vijay Inder Singla assumes office as PWD & IT Minister

ਵਿਜੇ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ਵਜੋਂ ਅਹੁਦਾ ਸੰਭਾਲਿਆ

- ਯੋਗ ਅਧਿਕਾਰੀਆਂ ਦੀ ਟੀਮ ਰਾਹੀਂ ਪਾਰਦਰਸ਼ਤਾ ਅਤੇ ਕੁਆਲਿਟੀ ਕੰਮ ਸੁਨਿਸ਼ਚਿਤ ਕਰਨਾ ਮੁੱਖ ਟੀਚਾ- ਸਿੰਗਲਾ ਚੰਡੀਗੜ, 23 ਅਪ੍ਰੈਲ (ਵਿਸ਼ਵ ਵਾਰਤਾ): ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਵੀਂ ...

HC says if single life lost will remove Haryana DGP

ਚੱਢਾ ਆਤਮ ਹੱਤਿਆ ਮਾਮਲੇ ‘ਚ ਡੀ.ਜੀ.ਪੀ ਚਟੋਪਾਧਿਆਏ ਨੂੰ ਰਾਹਤ

ਚੰਡੀਗੜ੍ਹ, 23 ਅਪ੍ਰੈਲ - ਪੰਜਾਬ ਵਿਚ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਹੈੱਡ ਪੰਜਾਬ ਦੇ ਡੀ.ਜੀ.ਪੀ (ਐਚਆਰਡੀ) ਸਿਧਾਰਥ ਚਟੋਪਾਧਿਆਏ ਨੂੰ ਅੱਜ ਉਸ ਸਮੇਂ ਰਾਹਤ ਮਿਲ ਗਈ ...

ਕੰਢੀ ਖੇਤਰ ਦੇ ਪਥਰੀਲੇ ਟਿੱਬਿਆਂ ਵਿੱਚੋਂ ਰੇਤਾ ਬਜਰੀ ਖਣਨ ਦੀ ਅਥਾਹ ਸੰਭਾਵਨਾ: ਨਵਜੋਤ ਸਿੱਧੂ

ਕੰਢੀ ਖੇਤਰ ਦੇ ਪਥਰੀਲੇ ਟਿੱਬਿਆਂ ਵਿੱਚੋਂ ਰੇਤਾ ਬਜਰੀ ਖਣਨ ਦੀ ਅਥਾਹ ਸੰਭਾਵਨਾ: ਨਵਜੋਤ ਸਿੱਧੂ

-1000 ਕਰੱਸ਼ਰ ਲੱਗਣ ਦੀ ਸੰਭਾਵਨਾ ਅਤੇ ਸਾਲਾਨਾ 1500 ਕਰੋੜ ਰੁਪਏ ਕਮਾਉਣ ਦਾ ਅਨੁਮਾਨ -50 ਕਿਲੋ ਮੀਟਰ ਖੇਤਰ ਵਿੱਚ ਰੇਤਾ ਬਜਰੀ ਦਾ 150 ਸਾਲ ਦਾ ਭੰਡਾਰ ਮੌਜੂਦ -ਨਵਜੋਤ ਸਿੰਘ ਸਿੱਧੂ ਵੱਲੋਂ ...

Page 1 of 4 1 2 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ