ਕਰਨਾਟਕ ਦੇ ਰਾਜਪਾਲ ਨੇ ਭਾਜਪਾ ਦੇ ਯੇਦੂਰੱਪਾ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ, 15 ਦਿਨਾਂ ਚ ਸਾਬਿਤ ਕਰਨੀ ਹੋਵੇਗੀ ਬਹੁਮਤ
ਬੰਗਲੌਰ: ਕਰਨਾਟਕ ‘ਚ ਸੱਤਾ ਲਈ ਚੱਲ ਰਹੀ ਸਿਆਸੀ ਖਿੱਚੋਤਾਣ ਦਾ ਅੰਤ ਰਾਜਪਾਲ ਵਜੂਭਾਈਵਾਲਾ ਨੇ ਭਾਜਪਾ ਨੂੰ ਸੂਬੇ ਵਿਚ ਸਰਕਾਰ ਬਣਾਉਣ ਦਾ ਸੱਦਾ ਦੇ ਕੇ ਕਰ ਦਿੱਤਾ। ਸੂਤਰਾਂ ਅਨੁਸਾਰ ਬੀ.ਐਸ. ਯੇਦੂਰੱਪਾ ...