ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ
ਮੁਰਗੀ ਅਤੇ ਬਕਰੀ ਨੂੰ ਭੁੱਲ ਜਾਓ, ‘ਆਪ’ ਅਜੇ ਵੀ ਫ਼ਸਲਾਂ ਦਾ ਮੁਆਵਜ਼ਾ ਨਹੀਂ ਦੇਵੇਗੀ: ਰਾਜਾ ਵੜਿੰਗ
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ
ਫਾਜ਼ਿਲਕਾ ਪੁਲਿਸ ਦੀ ਵੱਡੀ ਲੋਕ ਪੱਖੀ ਪਹਿਲ ਕਦਮੀ, ਇਕ ਮਹੀਨੇ ਵਿੱਚ 4829 ਬਕਾਇਆ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਪੰਜਾਬੀ ਲੇਖਕ ਜਸਬੀਰ ਭੁੱਲਰ ਨੂੰ ਭਾਰਤੀ ਭਾਸ਼ਾ ਪਰਿਸ਼ਦ ਕੋਲਕਾਤਾ ਵੱਲੋਂ ਜੀਵਨ ਪ੍ਰਾਪਤੀ ਸਨਮਾਨ ਪ੍ਰਦਾਨ
ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ
ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ
ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ
ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ
WishavWarta -Web Portal - Punjabi News Agency

Day: June 1, 2018

Would ensure timely procurement & lifting of each & every grain of wheat from Mandis- Bharat Bhushan Ashu

ਕਣਕ ਦੀ ਲਿਫਟਿੰਗ ਦਾ ਕੰਮ ਹੋਇਆ ਪੂਰਾ: ਭਾਰਤ ਭੂਸ਼ਣ ਆਸ਼ੂ

127.48 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ, 19343 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਅਦਾਇਗੀ ਚੰਡੀਗੜ, 1 ਜੂਨ (ਵਿਸ਼ਵ ਵਾਰਤਾ)- ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸੂਬਾਈ ਖ਼ਰੀਦ ਏਜੰਸੀਆਂ ਨੂੰ ਖ਼ਰੀਦ ...

ਡੀ.ਪੀ.ਆਈ. ਵੱਲੋਂ ਆਪਣੇ ਪੱਧਰ ‘ਤੇ ਕੀਤੀਆਂ ਬਦਲੀਆਂ ਸਿੱਖਿਆ ਮੰਤਰੀ ਵੱਲੋਂ ਰੱਦ

ਸੋਨੀ ਵੱਲੋਂ ਪੰੰਜਾਬ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ ਦੇ ਪਾਣੀ ਦੀ ਜਾਂਚ ਦੇ ਹੁਕਮ

ਵਾਤਾਵਰਣ ਮੰਤਰੀ ਵੱਲੋਂ ਅਚਨਚੇਤੀ ਜਾਂਚ ਜਾਰੀ ਰੱਖਣ ਦੇ ਨਿਰਦੇਸ਼ ਚੰਡੀਗੜ, 1 ਜੂਨ (ਵਿਸ਼ਵ ਵਾਰਤਾ) : ਵਾਤਾਵਰਣ ਮੰਤਰੀ ਪੰਜਾਬ ਸ਼੍ਰੀ ਉਮ ਪ੍ਰਕਾਸ਼ ਸੋਨੀ ਨੇ ਅੱਜ ਵਾਤਾਵਰਣ ਵਿਭਾਗ ਦੇ ਅਧਿਕਾਰੀਆਂ ਨੁੰ ਹਦਾਇਤ ...

Punjab Gets National Gopal Ratna Award 2018 for best performance in Dairy Development

ਪੰਜਾਬ ਨੂੰ ਡੇਅਰੀ ਵਿਕਾਸ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਲਈ ਮਿਲਿਆ ਰਾਸ਼ਟਰੀ ਗੋਪਾਲ ਰਤਨ ਐਵਾਰਡ

ਪੰਜਾਬ ਦੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਖੇਤੀਬਾੜੀ  ਮੰਤਰੀ ਰਾਧਾ ਮੋਹਨ ਸਿੰਘ ਪਾਸੋਂ ਪ੍ਰਾਪਤ ਕੀਤਾ ਐਵਾਰਡ ਨਵੀਂ ਦਿੱਲੀ/ਚੰਡੀਗੜ 1 ਜੂਨ (ਵਿਸ਼ਵ ਵਾਰਤਾ) -  ਡੇਅਰੀ ਖੇਤਰ ਦੇ ਵਿਕਾਸ ...

Vigilance nabs revenue patwari in bribery case

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਲੇਮ ਟੱਬਰੀ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਕੁਲਵਿੰਦਰ ਸਿੰਘ  ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂਕਾਬੂ ਕਰ ਲਿਆ। ...

ਬਜ਼ੁਰਗ ਸਮਾਜ ਸੇਵੀ ਬਾਬੂ ਸਿੰਘ ਧਾਲੀਵਾਲ ਦਾ ਦੇਹਾਂਤ

ਕਿਸਾਨ ਨੇ ਗੱਡੀ ਹੇਠ ਆ ਕੇ ਕੀਤੀ ਜੀਵਨ ਲੀਲਾ ਖਤਮ, ਇਕ ਲੜਕੀ ਨੇ ਘਰ ਵਿਚ ਲਿਆ ਫਾਹਾ

ਮਾਨਸਾ, 1 ਜੂਨ (ਵਿਸ਼ਵ ਵਾਰਤਾ)- ਸ਼ਹਿਰ ਮਾਨਸਾ ਵਿਖੇ ਇੱਕ ਕਿਸਾਨ ਨੇ ਗੱਡੀ ਹੇਠਾਂ ਆਕੇ ਅਤੇ ਪਿੰਡ ਹੋਡਲਾ ਕਲਾਂ ਵਿਖੇ ਇੱਕ ਲੜਕੀ ਨੇ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਹੈ। ਦੋਵਾਂ ਮਾਮਲਿਆਂ ਵਿਚ ...

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਮਾਲ ਅਧਿਕਾਰੀਆਂ ਦੀ ਸੂਬਾ ਪੱਧਰੀ ਹੜਤਾਲ ਖਤਮ

ਸ਼ਨੀਵਾਰ ਨੂੰ ਵੀ ਕਰਨਗੇ ਦਫਤਰੀ ਕੰਮ ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) :  ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਵਿੱਤ ਕਮਿਸ਼ਨਰ ਮਾਲ ਸ੍ਰੀਮਤੀ ਵਿੰਨੀ ਮਹਾਜਨ  ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ