ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ
ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਦੀ ‘ਜਨ ਆਸ਼ੀਰਵਾਦ ਯਾਤਰਾ’ ‘ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ ‘ਚ ਹੈ ਆਪ ਦੀ ਸੁਨਾਮੀ
ਰੇਲਵੇ ਟਰੈਕ ’ਤੇ ਬੈਠੇ ਕਿਸਾਨ,ਸਟੇਸ਼ਨ ‘ਤੇ ਯਾਤਰੀ ਪ੍ਰੇਸ਼ਾਨ: 11 ਟ੍ਰੇਨਾਂ ਰੱਦ, 19 ਦੇ ਬਦਲੇ ਰੂਟ
ਰੇਲਵੇ ਟਰੈਕ ’ਤੇ ਬੈਠੇ ਕਿਸਾਨ,ਸਟੇਸ਼ਨ ‘ਤੇ ਯਾਤਰੀ ਪ੍ਰੇਸ਼ਾਨ: 11 ਟ੍ਰੇਨਾਂ ਰੱਦ, 19 ਦੇ ਬਦਲੇ ਰੂਟ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਦਲਿਆ 2 ਵਿਸ਼ਿਆਂ ਦਾ ਪ੍ਰੀਖਿਆ  ਪੈਟਰਨ
ਯੂਕਰੇਨ ਦੇ ਚੇਰਨੀਹਿਵ ‘ਤੇ ਰੂਸੀ ਹਮਲੇ ‘ਚ 10 ਦੀ ਮੌਤ: ਜ਼ੇਲੇਂਸਕੀ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ
Breaking News :  ਪਰਮਪਾਲ ਕੌਰ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਧੱਕਾ ਮੁੱਕੀ
ਕਿਸਾਨਾਂ ਨੇ ਸ਼ੰਭੂ ਬਾਰਡਰ ‘ਤੇ ਰੇਲਵੇ ਟਰੈਕ ਕੀਤਾ ਜਾਮ,ਰੇਲ ਆਵਾਜਾਈ ਪ੍ਰਭਾਵਿਤ
WishavWarta -Web Portal - Punjabi News Agency

Day: June 7, 2018

Tax holiday to hill states: AAP will stage dharna at Harsimrat residence in Delhi on 24 Aug

‘ਲੰਗਰ’ ‘ਤੇ ਹੋਛੀ ਸਿਆਸਤ ਕਰ ਰਹੇ ਹਨ ਬਾਦਲ : ਆਪ

-ਮੋਦੀ ਸਰਕਾਰ ਦੀ ਭੂਮਿਕਾ ਗੁੰਮਰਾਹਕੁੰਨ, ਅਸਤੀਫ਼ਾ ਦੇਵੇ ਹਰਸਿਮਰਤ ਕੌਰ ਬਾਦਲ-ਡਾ. ਬਲਬੀਰ ਸਿੰਘ -ਚੁੱਪੀ ਤੋੜ ਕੇ ਸਥਿਤੀ ਸਾਫ਼ ਕਰਨ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ, 7 ਜੂਨ ()-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ...

ਭਾਰਤ ਸਰਕਾਰ ਦੇ ਅਦਾਰੇ ਕਰਿਭਕੋ ਵੱਲੋਂ ਸਹਿਕਾਰੀ ਸਭਾਵਾਂ ਨੂੰ ਭੇਜੀ ਖਾਦ ਘੱਟ ਨਿੱਕਲਣ ਦਾ ਮਾਮਲਾ ਸਾਹਮਣੇ ਆਇਆ

ਭਾਰਤ ਸਰਕਾਰ ਦੇ ਅਦਾਰੇ ਕਰਿਭਕੋ ਵੱਲੋਂ ਸਹਿਕਾਰੀ ਸਭਾਵਾਂ ਨੂੰ ਭੇਜੀ ਖਾਦ ਘੱਟ ਨਿੱਕਲਣ ਦਾ ਮਾਮਲਾ ਸਾਹਮਣੇ ਆਇਆ

ਕਿਸਾਨ ਜਥੇਬੰਦੀਆਂ ਹੋਈਆਂ ਸਰਗਰਮ, ਸਹਿਕਾਰਤਾ ਵਿਭਾਗ ਨੇ ਕਿਸਾਨਾਂ ਤੋਂ ਖਾਦ ਵਾਪਸ ਮੰਗਵਾਈ ਮਾਨਸਾ, 7 ਜੂਨ (ਵਿਸ਼ਵ ਵਾਰਤਾ)- ਭਾਰਤ ਸਰਕਾਰ ਦੇ ਖਾਦ ਸਪਲਾਈ ਕਰਨ ਵਾਲੇ ਅਦਾਰੇ ਕਰਿਸ਼ਕ ਭਾਰਤੀ ਕੌਆਪ੍ਰੇਟਿਵ ਲਿਮਿਟਡ (ਕਰਿਭਕੋ) ਵੱਲੋਂ ...

Independence will be protected at any cost- Brahm Mohindra

ਮੀਜ਼ਲਜ਼-ਰੂਬੈਲਾ ਟੀਕਾਕਰਨ ਤਹਿਤ ਹੁਣ ਤਕ 50 ਲੱਖ ਬੱਚਿਆਂ ਨੂੁੰ ਲਾਏ ਟੀਕੇ : ਬ੍ਰਹਮ ਮਹਿੰਦਰਾ

ਚੰਡੀਗੜ, 7 ਜੂਨ (ਵਿਸ਼ਵ ਵਾਰਤਾ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਅੱਜ ਵੱਡੀ ਉਪਲਬੱਧੀ ਹਾਸਿਲ ਕੀਤੀ ਹੈ ਕਿ ਮੀਜ਼ਲਜ਼ (ਖਸਰਾ)-ਰੂਬੈਲਾ ਟੀਕਾਕਰਨ ਮੁਹਿੰਮ ਅਧੀਨ 50 ਲੱਖ ਬੱਚਿਆਂ ਦਾ ਟੀਕਾਕਰਨ ਕੀਤਾ ਜਾ ...

SAD appoints Aujla and Mahajan as Senior Advisors, Public Grievances

ਕਾਂਗਰਸ ਜੀਐਸਟੀ ਰਾਹਤ ਦੇ ਮੁੱਦੇ ’ਤੇ ਕੂੜ ਪ੍ਰਚਾਰ ਕਰਕੇ ਸਿੱਖਾਂ ‘ਚ ਵੰਡੀਆਂ ਪਾਉਣ ਦੀ ਕੋਸ਼ਿਸ਼ ਨਾ ਕਰੇ : ਅਕਾਲੀ ਦਲ

ਚੰਡੀਗੜ 7 ਜੂਨ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਉੱਤੇ ਲੰਗਰ ਉੱਤੇ ਜੀਐਸਟੀ ਰਾਹਤ ਦੇ ਮੁੱਦੇ ਉੱਤੇ ਸਿੱਖਾਂ ਵਿਚਕਾਰ ਵੰਡੀਆਂ ਪਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਂਦਿਆਂ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਸ਼ਹੀਦੀ ਦਿਹਾੜੇ ’ਤੇ ਪਾਕਿ ਨਹੀਂ ਜਾਵੇਗਾ ਸਿੱਖ ਸ਼ਾਰਧਾਲੂਆਂ ਦਾ ਜੱਥਾ

ਚੰਡੀਗੜ 7 ਜੂਨ (ਵਿਸ਼ਵ ਵਾਰਤਾ)- ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਸ ਸਾਲ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਜਾਵੇਗਾ। ਪਾਕਿ ਅੰਬੈਸੀ ਵਲੋਂ ...

ਸ਼੍ਰੋਮਣੀ ਕਮੇਟੀ ਨੇ ਮਨਾਇਆ ਛੇਵੇਂ ਪਾਤਸ਼ਾਹ ਦਾ ਗੁਰਗੱਦੀ ਦਿਵਸ

ਸ਼੍ਰੋਮਣੀ ਕਮੇਟੀ ਨੇ ਮਨਾਇਆ ਛੇਵੇਂ ਪਾਤਸ਼ਾਹ ਦਾ ਗੁਰਗੱਦੀ ਦਿਵਸ

ਅੰਮ੍ਰਿਤਸਰ 7 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ...

ਸੀਨੀਅਰ ਅਕਾਲੀ ਨੇਤਾ ਕੁਲਦੀਪ ਸਿੰਘ ਵਡਾਲਾ ਦਾ ਦੇਹਾਂਤ

ਜਥੇਦਾਰ ਕੁਲਦੀਪ ਸਿੰਘ ਵਡਾਲਾ ਦਾ ਅੰਤਿਮ ਸਸਕਾਰ ਕੱਲ੍ਹ 2 ਵਜੇ 

ਚੰਡੀਗੜ, 7 ਜੂਨ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਜਿਹਨਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ