ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

Month: July 2018

ਚੰਡੀਗੜ੍ਹ ’ਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਸ਼ੁਰੂ

ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ 14 ਫੀਸਦੀ ਅਤੇ 20 ਫੀਸਦੀ ਰਾਖਵਾਂਕਰਨ ਬਹਾਲ ਕਰਨ ਦੀ ਪ੍ਰਵਾਨਗੀ

ਚੰਡੀਗੜ•, 30 ਜੁਲਾਈ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਤਰੱਕੀ ਰਾਹੀਂ ਅਸਾਮੀਆਂ ਭਰਨ ਵਿੱਚ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਲਈ ਗਰੁੱਪ ਏ ...

ਚੰਡੀਗੜ੍ਹ ’ਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਸ਼ੁਰੂ

ਅਣ-ਅਧਿਕਾਰਤ ਕਲੋਨੀਆਂ ਅਤੇ ਪਲਾਟਾਂ/ਇਮਾਰਤਾਂ ਨਿਯਮਤ ਕਰਵਾਉਣ ਲਈ ਨਵੀਂ ਨੀਤੀ ਨੂੰ ਪ੍ਰਵਾਨਗੀ

ਚੰਡੀਗੜ•, 30 ਜੁਲਾਈ ਸੂਬਾ ਭਰ ਵਿੱਚ ਗੈਰ-ਯੋਜਨਾਬੱਧ ਉਸਾਰੀਆਂ ਦੇ ਖੁੰਬਾਂ ਵਾਂਗੂ ਵਧਣ ਨੂੰ ਰੋਕਣ ਲਈ ਮੰਤਰੀ ਮੰਡਲ ਨੇ ਅਣ-ਅਧਿਕਾਰਤ ਕਲੋਨੀਆਂ ਅਤੇ ਇਨ•ਾਂ ਕਲੋਨੀਆਂ ਵਿੱਚ ਪੈਂਦੇ ਪਲਾਟਾਂ/ਇਮਾਰਤਾਂ ਨੂੰ ਨਿਯਮਤ ਕਰਨ ਲਈ ...

ਚੰਡੀਗੜ੍ਹ ’ਚ ਪੰਜਾਬ ਮੰਤਰੀ ਮੰਡਲ ਦੀ ਬੈਠਕ ਸ਼ੁਰੂ

ਪਰਾਲੀ ਚੁਣੌਤੀ ਫੰਡ ਦੇ ਨਿਯਮ ਅਤੇ ਸ਼ਰਤਾਂ ‘ਚ ਸੋਧ ਨੂੰ ਪ੍ਰਵਾਨਗੀ

ਚੰਡੀਗੜ•, 30 ਜੁਲਾਈ: ਪੰਜਾਬ ਮੰਤਰੀ ਮੰਡਲ ਨੇ ਪੰਜਾਬ ਰਾਜ ਕਿਸਾਨ ਤੇ ਮਜ਼ਦੂਰ ਕਮਿਸ਼ਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੁਝਾਵਾਂ ਦੇ ਅਨੁਸਾਰ ਪਰਾਲੀ ਚੁਣੌਤੀ ਫੰਡ ਦੇ ਨਿਯਮਾਂ ਅਤੇ ਸ਼ਰਤਾਂ ਵਿੱਚ ਸੋਧ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਵਧਾਈ

ਮੁੱਖ ਮੰਤਰੀ ਵਲੋਂ ਹੁਸ਼ਿਆਰਪੁਰ ‘ਚ ਹੈਜੇ ਨਾਲ ਮਾਰੇ ਗਏ 7 ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

ਅਤਿ ਚੌਕਸੀ ਵਰਤਣ ਦੇ ਨਿਰਦੇਸ਼, ਬੀਮਾਰੀ ਦੇ ਫੈਲਣ ਤੋਂ ਰੋਕਣ ਲਈ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਿਤ ਕਰਨ ਲਈ ਆਖਿਆ ਚੰਡੀਗੜ•, 30 ਜੁਲਾਈ: ਪੰਜਾਬ ਦੇ ਮੁੱਖ ਮਤੰਰੀ ਕੈਪਟਨ ਅਮਰਿੰਦਰ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰਦਾਸਪੁਰ ‘ਚ ਰੋਡ ਸ਼ੋਅ

ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ ਜੰਗ ’ਚ ਵਿਦਿਅਕ ਸੰਸਥਾਵਾਂ ਨੂੰ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ

- ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਨਸ਼ਿਆਂ ਖਿਲਾਫ ਵਿਸ਼ਵ ਦੀ ਵੱਡੀ ਮੁਹਿੰਮ ਦਾ ਆਗਾਜ਼ ਚੰਡੀਗੜ, 30 ਜੁਲਾਈ (ਵਿਸ਼ਵ ਵਾਰਤਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨਏਡਿਡ ...

Tax holiday to hill states: AAP will stage dharna at Harsimrat residence in Delhi on 24 Aug

ਰੇਤ ਮਾਫ਼ੀਆ ਵੱਲੋਂ ਪੱਤਰਕਾਰਾਂ ’ਤੇ ਹਮਲੇ ਦੀ ਆਪ ਵੱਲੋਂ ਨਿਖੇਧੀ

ਚੰਡੀਗੜ੍ਹ,  30 ਜੁਲਾਈ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਜਲਾਲਾਬਾਦ ਵਿਖੇ ਰੇਤ ਮਾਫ਼ੀਆ ਵੱਲੋਂ ਨਜਾਇਜ਼ ਤੌਰ ਉੱਤੇ ਕੀਤੀ ਜਾ ਰਹੀ ਮਾਈਨਿੰਗ ਦਾ ਪਰਦਾਫਾਸ਼ ਕਰਨ ਗਏ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰਾਂ ...

ਕੈਮਿਸਟਾਂ ਨੇ ਦੁਕਾਨਾਂ ਕੀਤੀਆਂ ਬੰਦ, ਲੋਕ ਹੋਏ ਤੰਗ

ਮਾਨਸਾ, 30 ਜੁਲਾਈ (ਵਿਸ਼ਵ ਵਾਰਤਾ)- ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਵਲੋਂ ਸ਼ਹਿਰ ਅੰਦਰ ਕੈਮਿਸਟਾਂ ਨੂੰ ਨਸ਼ਾਖੋਰ ਕਹਿਕੇ ਬਦਨਾਮ ਕਰਨ ਅਤੇ ਪੁਲੀਸ ਵਲੋਂ ਨਜਾਇਜ ਤੌਰ *ਤੇ ਕੀਤੀ ਜਾਂਦੀ ਵਾਧੂ ਦਖਲ ਅੰਦਾਜ਼ੀ ਦੇ ਵਿਰੋਧ ਵਿਚ ...

Regulatory body to be introduced soon to uplift the quality education in Punjab, Says Channi

ਇਸ ਸਾਲ 5 ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਨੌਕਰੀਆਂ : ਚੰਨੀ

ਐਸ.ਏ.ਐਸ ਨਗਰ, 30 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਵਿੱਚ ਹੁਨਰ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਅਤੇ ਰਾਜ ਦੇ ਨੌਜਵਾਨਾਂ ਨੂੰ ਕੌਮਾਂਤਰੀ ਪੱਧਰ ਦੇ ਮਾਪਦੰਡਾਂ ਮੁਤਾਬਿਕ ਹੁਨਰਮੰਦ ਬਣਾਉਣ ਲਈ ਸੂਬੇ ਵਿੱਚ 04 ਕੌਮਾਂਤਰੀ ...

Page 3 of 65 1 2 3 4 65

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ