ਔਰਤਾਂ ਨੂੰ ਨਸ਼ਿਆਂ ’ਚ ਧੱਕਣ ਵਾਲੇ ਡੀ.ਐੱਸ.ਪੀ ਦਲਜੀਤ ਢਿੱਲੋਂ ਨੂੰ ਅਦਾਲਤ ਨੇ 4 ਦਿਨ ਦੇ ਰਿਮਾਂਡ ’ਤੇ ਭੇਜਿਆ
ਚੰਡੀਗੜ 3 ਜੁਲਾਈ (ਵਿਸ਼ਵ ਵਾਰਤਾ) - ਔਰਤਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਵਾਲੇ ਡੀ.ਐੱਸ.ਪੀ ਦਲਜੀਤ ਸਿੰਘ ਢਿੱਲੋਂ ਨੂੰ ਅੱਜ ਗ੍ਰਿਫਤਾਰ ਕਰਕੇ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ...