ਅਕਾਲੀ ਦਲ ਅਤੇ ਐੱਸ.ਜੀ.ਪੀ.ਸੀ ਦੇ ਅਹੁਦੇਦਾਰਾਂ ਦਾ ਡੋਪ ਟੈਸਟ ਕਰਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫੁਰਮਾਨ ਜਾਰੀ ਕਰਨ ਲਈ ਬੇਨਤੀ
ਚੰਡੀਗੜ, 6 ਜੁਲਾਈ (ਵਿਸ਼ਵ ਵਾਰਤਾ) - ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ-1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ...