ਮੁੱਖ ਮੰਤਰੀ ਵੱਲੋਂ ਖੇਤੀ ਵੰਨ-ਸੁਵੰਨਤਾ ‘ਤੇ ਆਪਸੀ ਸਹਿਯੋਗ ਲਈ ਡੱਚ ਸਫ਼ੀਰ ਨਾਲ ਵਿਚਾਰ-ਵਟਾਂਦਰਾ
ਚੰਡੀਗੜ, 17 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਖੇਤੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਲਈ ਭਾਰਤ ਵਿੱਚ ਨੀਦਰਲੈਂਡਜ਼ ਦੇ ਸਫ਼ੀਰ ਨਾਲ ਕਈ ਪੱਖਾਂ 'ਤੇ ...