ਕੈਮੀਕਲ ਪਲਾਂਟ ਨੂੰ ਅੱਗ ਲੱਗਣ ਕਾਰਨ 3 ਜ਼ਖਮੀ
ਕ੍ਰਿਕਟ ਸਟੇਡੀਅਮ ਚੰਡੀਗੜ੍ਹ ਨੂੰ ਬਣਾਇਆ ਆਰਜੀ ਜੇਲ੍ਹ
IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
WishavWarta -Web Portal - Punjabi News Agency

Day: September 3, 2018

ਪੰਚਾਇਤੀ ਪੇਂਡੂ ਡਿਸਪੈਂਸਰੀਆਂ ’ਚ ਅਚਨਚੇਤੀ ਛਾਪੇ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ ਕੱਲ੍ਹ ਤੋਂ

ਚੰਡੀਗੜ੍ਹ, 3 ਸਤੰਬਰ : ਪੰਜਾਬ ਵਿਚ 19 ਸਤੰਬਰ ਨੂੰ ਹੋਣ ਵਾਲੀਆਂ 22 ਜ਼ਿਲ੍ਹਾ ਪ੍ਰੀਸ਼ਦ ਤੇ 150 ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ ਕੱਲ੍ਹ 4 ਸਤੰਬਰ ਤੋਂ ਸ਼ੁਰੂ ਹੋਣ ...

ਬੁਢਲਾਡਾ ਦੇ ਮੁੰਡੇ ਨੂੰ ਮਹਿੰਗਾ ਪਿਆ ਫਿਲੀਪਾਈਨ ਦੀ ਕੁੜੀ ਨੂੰ ਸ਼ੋਸ਼ਲ ਮੀਡੀਆ ਤੇ ਤੰਗ ਕਰਨਾ

ਬੁਢਲਾਡਾ ਦੇ ਮੁੰਡੇ ਨੂੰ ਮਹਿੰਗਾ ਪਿਆ ਫਿਲੀਪਾਈਨ ਦੀ ਕੁੜੀ ਨੂੰ ਸ਼ੋਸ਼ਲ ਮੀਡੀਆ ਤੇ ਤੰਗ ਕਰਨਾ

- ਪੰਜਾਬ ਪੁਲੀਸ ਦੇ ਸ਼ੋਸ਼ਲ ਮੀਡੀਆ ਪੇਜ *ਤੇ ਮਿਲੀ ਸੀ ਸ਼ਿਕਾਇਤ - ਮਾਨਸਾ ਪੁਲੀਸ ਨੇ ਕਾਰਵਾਈ ਕਰਦਿਆਂ ਵੀਡੀਓ ਕਾਲਿੰਗ ਦੇ ਜ਼ਰੀਏ ਮੰਗਵਾਈ ਮੁੰਡੇ ਕੋਲੋਂ ਮਾਫ਼ੀ ਮਾਨਸਾ, 3 ਸਤੰਬਰ (ਵਿਸ਼ਵ ਵਾਰਤਾ)- ਪੰਜਾਬ ...

ਸੈਂਸੈਕਸ ਵਿਚ 270 ਅੰਕਾਂ ਦੀ ਵੱਡੀ ਗਿਰਾਵਟ

ਸੈਂਸੈਕਸ 333 ਅੰਕ ਡਿੱਗਿਆ, ਰੁਪਇਆ ਵੀ ਡਾਲਰ ਦੇ ਮੁਕਾਬਲੇ ਹੋਇਆ ਹੋਰ ਕਮਜ਼ੋਰ

ਨਵੀਂ ਦਿੱਲੀ, 3 ਸਤੰਬਰ : ਸੈਂਸੈਕਸ ਵਿਚ ਅੱਜ 332.55 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਸ਼ੇਅਰ ਬਾਜ਼ਾਰ 38,312.52 ਅੰਕਾਂ ਤੇ ਪਹੁੰਚ ਕੇ ਬੰਦ ਹੋਇਆ। ਇਸ ਤੋਂ ਇਲਾਵਾ ਨਿਫਟੀ ...

ਇੰਗਲੈਂਡ ਦੇ ਬੱਲੇਬਾਜ਼ ਐਲੇਸਟਰ ਕੁੱਕ ਵੱਲੋਂ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ

ਇੰਗਲੈਂਡ ਦੇ ਬੱਲੇਬਾਜ਼ ਐਲੇਸਟਰ ਕੁੱਕ ਵੱਲੋਂ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ

ਲੰਡਨ, 3 ਸਤੰਬਰ : ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਐਲੇਸਟਰ ਕੁੱਕ ਵੱਲੋਂ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਗਿਆ ਹੈ। ਐਲੇਸਟਰ ਕੁੱਕ ਨੇ ਐਲਾਨ ਕੀਤਾ ਕਿ ਭਾਰਤ ਖਿਲਾਫ ਹੋਣ ...

ਵਿਰਾਟ ਕੋਹਲੀ ਨੇ ਜੜਿਆ 20ਵਾਂ ਟੈਸਟ ਸੈਂਕੜਾ

ਟੈਸਟ ਕ੍ਰਿਕਟ ‘ਚ ਵਿਰਾਟ ਕੋਹਲੀ ਦੀ ਬਾਦਸ਼ਾਹਤ ਕਾਇਮ

ਦੁਬਈ, 3 ਸਤੰਬਰ : ਭਾਰਤੀ ਟੀਮ ਬੇਸ਼ੱਕ ਇੰਗਲੈਂਡ ਖਿਲਾਫ ਟੈਸਟ ਲੜੀ ਹਾਰ ਚੁਕੀ ਹੈ, ਪਰ ਇਸ ਦੇ ਬਾਵਜੂਦ ਰੈਂਕਿੰਗ ਵਿਚ ਵਿਰਾਟ ਕੋਹਲੀ ਨੰਬਰ ਇਕ ਉਤੇ ਕਾਇਮ ਹਨ। ਆਈ.ਸੀ.ਸੀ ਵਲੋਂ ਜਾਰੀ ...

ਆਈ.ਟੀ.ਆਰ ਭਰਨ ਦੀ ਅੰਤਿਮ ਤਾਰੀਖ ’ਚ ਵਾਧਾ

ਬਿਨਾਂ ਲੋੜੀਂਦੇ ਇੰਤਜ਼ਾਮਾਂ ਤੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ ਹੋਈਆਂ : ਅਕਾਲੀ ਦਲ

ਕਿਹਾ ਕਿ ਐਸਸੀ/ਬੀਸੀ ਉਮੀਦਵਾਰਾਂ ਲਈ ਸਰਟੀਫਿਕੇਟ ਲੈਣਾ ਮੁਹਾਲ ਹੋਇਆ ਚੰਡੀਗੜ, 3 ਸਤੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ