ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ

WishavWarta -Web Portal - Punjabi News Agency

Day: September 13, 2018

ਬਜ਼ੁਰਗ ਸਮਾਜ ਸੇਵੀ ਬਾਬੂ ਸਿੰਘ ਧਾਲੀਵਾਲ ਦਾ ਦੇਹਾਂਤ

ਮਾਲਵਾ ਖੇਤਰ ਦੇ ਵਪਾਰਕ ਬੈਂਕ ਨਾਲ ਸਭ ਤੋਂ ਵੱਡੀ ਠੱਗੀ ਮਾਰਨ ਵਾਲੇ ਤਿੰਨ ਜਣੇ ਮਾਨਸਾ ਪੁਲੀਸ ਦੇ ਹੱਥ ਲੱਗੇ

- ਬੈਂਕ ਨਾਲ 5 ਕਰੋੜ 77 ਲੱਖ ਦੀ ਮਾਰੀ ਸੀ ਕਰਜੇ ਦੇ ਰੂਪ ਵਿਚ ਠੱਗੀ - ਦੋ ਵਕੀਲਾਂ ਸਮੇਤ ਬੈਂਕ ਦੇ ਉਚ ਅਧਿਕਾਰੀ ਕੇਸ ਵਿਚ ਬੇਲੋੜੇ ਘਿਰੇ ਹੋਏ ਸਨ ਮਾਨਸਾ, ...

ਮਾਨਸਾ ਪੁਲੀਸ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਹਰਿਆਣਾ ‘ਚੋਂ ਆਉਂਦੀ ਦੇਸੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ ਕੀਤੀ ਬਰਾਮਦ

ਮਾਨਸਾ ਪੁਲੀਸ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਹਰਿਆਣਾ ‘ਚੋਂ ਆਉਂਦੀ ਦੇਸੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ ਕੀਤੀ ਬਰਾਮਦ

- ਇਕੋ ਦਿਨ 1216 ਬੋਤਲਾਂ ਕੀਤੀਆਂ ਬਰਾਮਦ, ਇਕ ਟਰੈਕਟਰ—ਟਰਾਲੀ ਤੇ ਇਕ ਮਾਰੂਤੀ ਕਾਰ ਦੀ ਬਰਾਮਦਗੀ ਮਾਨਸਾ, 13 ਸਤੰਬਰ (ਵਿਸ਼ਵ ਵਾਰਤਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੈਦਾਨ ਭਖਣ ਦੇ ...

ਵੈਨ ਥੱਲੇ ਆਉਣ ਕਾਰਨ 11ਵੀਂ ਕਲਾਸ ਦੀ ਵਿਦਿਆਰਥਣ ਦੀ ਮੌਤ

ਵੈਨ ਥੱਲੇ ਆਉਣ ਕਾਰਨ 11ਵੀਂ ਕਲਾਸ ਦੀ ਵਿਦਿਆਰਥਣ ਦੀ ਮੌਤ

- ਸਰਕਾਰੀ ਸੈਕੰਡਰੀ ਸਕੂਲ ਝੁਨੀਰ ਦੀ ਸੀ ਵਿਦਿਆਰਥਣ ਮਾਨਸਾ, 13 ਸਤੰਬਰ (ਵਿਸ਼ਵ ਵਾਰਤਾ)- ਕਸਬਾ ਝੁਨੀਰ ਦੇ ਘੁਰਕਣੀ ਰੋਡ *ਤੇ ਸਕੂਲੀ ਵਿਦਿਆਰਥਣ ਦੀ ਸਕੂਲੀ ਵੈਨ ਥੱਲੇ ਆਉਣ ਕਾਰਨ ਮੌਤ ਹੋ ਗਈ। ...

‘ਤੰਦਰੁਸਤ ਪੰਜਾਬ ਮਿਸ਼ਨ’ ਦੀ ਸਫਲਤਾ ਲਈ ਖੇਡ ਵਿਭਾਗ ਨੇ ਉਲੀਕਿਆ ਵਿਆਪਕ ਪ੍ਰੋਗਰਾਮ 

ਤੰਦਰੁਸਤ ਪੰਜਾਬ ਮਿਸ਼ਨ ਦਾ ਅਸਰ: ਲਾਇਸੰਸ/ਰਜਿਸਟ੍ਰੇਸ਼ਨ ਲਈ ਫੂਡ ਬਿਜ਼ਨਸ ਆਪਰੇਟਰਾਂ ਦੀ ਭਰਮਾਰ

ਇਕ ਮਹੀਨੇ ਅੰਦਰ 4518 ਅਰਜ਼ੀਆਂ ਪ੍ਰਾਪਤ ਚੰਡੀਗੜ, 13 ਸਤੰਬਰ (ਵਿਸ਼ਵ ਵਾਰਤਾ) : ਫੂਡ ਅਤੇ ਡਰੱਗ ਪ੍ਰਸ਼ਾਸਨ, ਕਮਿਸ਼ਨਰ ਪੰਜਾਬ, ਸ੍ਰੀ ਕੇ.ਐਸ ਪੰਨੂੰ ਨੇ ਕਿਹਾ ਕਿ ਫੂਡ ਸੇਫਟੀ ਟੀਮਾਂ ਦੀ ਸਖ਼ਤ ਕਾਰਵਾਈ ...

ਆਦਿਤਿਆ ਸਚਦੇਵਾ ਹੱਤਿਆਕਾਂਡ : ਮੁੱਖ ਦੋਸ਼ੀ ਰੌਕੀ ਯਾਦਵ ਸਮੇਤ ਤਿੰਨ ਨੂੰ ਉਮਰ ਕੈਦ ਦੀ ਸਜ਼ਾ

ਅੰਗਹੀਣ ਵਿਅਕਤੀਆਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਲੱਗੇਗੀ ਸਾਂਝੀ ਮੋਬਾਈਲ ਕੋਰਟ

- ਰਜਿੰਦਰਾ ਕਾਲਜ ਬਠਿੰਡਾ ਵਿਖੇ ਭਲਕੇ ਲਗਾਈ ਜਾਵੇਗੀ ਅਦਾਲਤ ਚੰਡੀਗੜ੍ਹ, 13 ਸਤੰਬਰ: 'ਚੀਫ਼ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸੇਬਿਲਿਟੀ ਅਤੇ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸੇਬਿਲਿਟੀ, ਪੰਜਾਬ' ਵੱਲੋਂ ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਦੇ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਵਸੀਕਾ ਨਵੀਸ ਆਰ.ਟੀ.ਆਈ ਦੇ ਦਾਇਰੇ ਵਿੱਚ ਲਿਆਂਦੇ 

ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਇਕ ਮਾਮਲੇ ਦਾ ਨਿਬੇੜਾ ਕਰਦਿਆਂ ਵਸੀਕਾ ਨਵੀਸਾਂ ਨੂੰ ਸੂਚਨਾ ਦੇ ਅਧਿਕਾਰ (ਆਰ.ਟੀ.ਆਈ) ਐਕਟ ਦੇ ਦਾਇਰੇ ਵਿੱਚ ਲੈ ਆਉਂਦਾ ਹੈ। ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

ਬਦਲੀਆਂ

Youtube

ਪੁਰਾਲੇਖ