ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ
ਮੁਰਗੀ ਅਤੇ ਬਕਰੀ ਨੂੰ ਭੁੱਲ ਜਾਓ, ‘ਆਪ’ ਅਜੇ ਵੀ ਫ਼ਸਲਾਂ ਦਾ ਮੁਆਵਜ਼ਾ ਨਹੀਂ ਦੇਵੇਗੀ: ਰਾਜਾ ਵੜਿੰਗ
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ
ਫਾਜ਼ਿਲਕਾ ਪੁਲਿਸ ਦੀ ਵੱਡੀ ਲੋਕ ਪੱਖੀ ਪਹਿਲ ਕਦਮੀ, ਇਕ ਮਹੀਨੇ ਵਿੱਚ 4829 ਬਕਾਇਆ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਪੰਜਾਬੀ ਲੇਖਕ ਜਸਬੀਰ ਭੁੱਲਰ ਨੂੰ ਭਾਰਤੀ ਭਾਸ਼ਾ ਪਰਿਸ਼ਦ ਕੋਲਕਾਤਾ ਵੱਲੋਂ ਜੀਵਨ ਪ੍ਰਾਪਤੀ ਸਨਮਾਨ ਪ੍ਰਦਾਨ
ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ
ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ
ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ
ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ
WishavWarta -Web Portal - Punjabi News Agency

Day: October 5, 2018

ਬਜ਼ੁਰਗ ਸਮਾਜ ਸੇਵੀ ਬਾਬੂ ਸਿੰਘ ਧਾਲੀਵਾਲ ਦਾ ਦੇਹਾਂਤ

ਗੂੰਗੀ ਬੌਲੀ ਦਲਿਤ ਨਾਬਾਲਿਗਾ ਨਾਲ ਜਬਰ-ਜਨਾਹ

- ਮਾਨਸਾ ਪੁਲੀਸ ਨੇ ਇਕ ਵਿਅਕਤੀ ਖਿਲਾਫ ਕੀਤਾ ਮਾਮਲਾ ਦਰਜ ਮਾਨਸਾ, 5 ਅਕਤੂਬਰ (ਵਿਸ਼ਵ ਵਾਰਤਾ)- ਜ਼ਿਲੇ੍ਹ ਦੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਘਰ ਵਿਚ ਇਕੱਲੀ ਦੇਖਕੇ ਇਕ ਨੌਜਵਾਨ ਨੇ ਗੂੰਗੀ ...

ਅੱਗ ਨਾਲ ਨੁਕਸਾਨੀ ਹਾਲਤ ਵਿਚ ਗੁਟਕਾ ਸਾਹਿਬ ਹੋਇਆ ਪ੍ਰਾਪਤ

ਅੱਗ ਨਾਲ ਨੁਕਸਾਨੀ ਹਾਲਤ ਵਿਚ ਗੁਟਕਾ ਸਾਹਿਬ ਹੋਇਆ ਪ੍ਰਾਪਤ

- ਪੁਲੀਸ ਨੂੰ ਹੱਥਾਂ-ਪੈਰਾਂ ਦੀ ਪਈ - ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਪੰਜ ਪਿਆਰਿਆਂ ਨੇ ਕੀਤਾ ਪਿੰਡ ਦਾ ਦੌਰਾ ਬੁਢਲਾਡਾ (ਮਾਨਸਾ), 5 ਅਕਤੂਬਰ (ਵਿਸ਼ਵ ਵਾਰਤਾ)- ਬੁਢਲਾਡਾ ਨੇੜਲੇ ਪਿੰਡ ...

ਨਰਮੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨ ਜਥੇਬੰਦੀ ਵੱਲੋਂ ਭਲਕੇ ਸੀਸੀਆਈ ਦਾ ਦਫ਼ਤਰ ਘੇਰਨ ਦਾ ਐਲਾਨ

ਨਰਮੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨ ਜਥੇਬੰਦੀ ਵੱਲੋਂ ਭਲਕੇ ਸੀਸੀਆਈ ਦਾ ਦਫ਼ਤਰ ਘੇਰਨ ਦਾ ਐਲਾਨ

ਮਾਨਸਾ, 5 ਅਕਤੂਬਰ (ਵਿਸ਼ਵ ਵਾਰਤਾ)- ਨਰਮੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਅਤੇ ਝੋਨੇ ਦੀ ਪਰਾਲੀ ਦੇ ਮਸਲੇ ਨੂੰ ਲੈਕੇ ਸੰਘਰਸ਼ ਦੇ ਮੈਦਾਨ ਵਿੱਚ ਉਤਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ...

ਭੋਲਾ ਡਰੱਗ ਕੇਸ : ਈ.ਡੀ ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਵੱਲੋਂ ਅਸਤੀਫਾ

ਭੋਲਾ ਡਰੱਗ ਕੇਸ : ਈ.ਡੀ ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਵੱਲੋਂ ਅਸਤੀਫਾ

ਚੰਡੀਗੜ੍ਹ, 5 ਅਕਤੂਬਰ - ਭੋਲਾ ਡਰੱਗ ਕੇਸ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਦੱਸਣਯੋਗ ਹੈ ਕਿ ਨਿਰੰਜਨ ...

Two IAS officers transferred

4 ਆਈ.ਏ.ਐਸ. ਅਤੇ 1 ਪੀ.ਸੀ.ਐਸ. ਅਧਿਕਾਰੀ ਇੱਧਰੋਂ-ਉੱਧਰ

ਚੰਡੀਗੜ, 5 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਅੱਜ 4 ਆਈ.ਏ.ਐਸ ਅਧਿਕਾਰੀਆਂ ਅਤੇ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਹਨ। ਬੁਲਾਰੇ ਨੇ ਦੱਸਿਆ ...

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੂੰ ਸਦਮਾ; ਵੱਡੇ ਭਰਾ ਦਾ ਅਕਾਲ ਚਲਾਣਾ

ਨਵਜੋਤ ਸਿੱਧੂ ਵੱਲੋਂ ਕੇਂਦਰੀ ਮੰਤਰੀ ਡਾ. ਮਹੇਸ਼ ਸ਼ਰਮਾ ਨਾਲ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ•, 5 ਅਕਤੂਬਰ- ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਨਵਜੋਤ  ਸਿੰਘ ਸਿੱਧੂ ਵੱਲੋਂ ਅੱਜ ਸਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਡਾ. ਮਹੇਸ਼ ਸ਼ਰਮਾ ਨਾਲ ਮੀਟਿੰਗ ਕਰਕੇ ਜਲਿ•ਆਂ ...

ਕਾਂਗਰਸ ਦੀਆਂ ਕੋਝੀਆਂ ਹਰਕਤਾਂ ਦਾ ਕਰਾਰਾ ਜਵਾਬ ਦੇਵਾਂਗੇ : ਜਰਨਲ ਜੇ.ਜੇ ਸਿੰਘ

ਕਾਂਗਰਸ ਦੀਆਂ ਕੋਝੀਆਂ ਹਰਕਤਾਂ ਦਾ ਕਰਾਰਾ ਜਵਾਬ ਦੇਵਾਂਗੇ : ਜਰਨਲ ਜੇ.ਜੇ ਸਿੰਘ

ਪਟਿਆਲਾ ਰੈਲੀ ਵਿਚ ਹਜ਼ਾਰਾਂ ਸਾਬਕਾ ਫੌਜੀ ਕਰਨਗੇ ਸਮੂਲੀਅਤ ,ਇੰਜ, ਸਿੱਧੂ   ਚੰਡੀਗੜ, 5 ਅਕਤੂਬਰ (ਵਿਸ਼ਵ ਵਾਰਤਾ)- ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਰਨਲ ਜੇ ਜੇ ਸਿੰਘ ਨੇ ਕਿਹਾ ਕਿ ਕਾਂਗਰਸ ...

ਡੀ.ਪੀ.ਆਈ. ਵੱਲੋਂ ਆਪਣੇ ਪੱਧਰ ‘ਤੇ ਕੀਤੀਆਂ ਬਦਲੀਆਂ ਸਿੱਖਿਆ ਮੰਤਰੀ ਵੱਲੋਂ ਰੱਦ

ਪੰਜਾਬ ਵਿੱਚ ਸੀ.ਬੀ.ਐਸ.ਈ. ਦੀ ਤਰਜ਼ ਉਤੇ ਤਿਆਰ ਹੋਵੇਗਾ ਸਕੂਲੀ ਪਾਠਕ੍ਰਮ: ਸੋਨੀ

ਸਿੱਖਿਆ ਮੰਤਰੀ ਵੱਲੋਂ ਕਮੇਟੀ ਬਣਾਉਣ ਦਾ ਆਦੇਸ਼ ਸਕੂਲਾਂ ਦੀ ਰੈਗੁਲਰ ਚੈਕਿੰਗ ਲਈ ਆਖਿਆ ਚੰਡੀਗੜ•/ਐਸ.ਏ.ਐਸ. ਨਗਰ, 5 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਹੈ ਕਿ ...

Page 1 of 4 1 2 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ