ਡਾਇਬੀਟੀਜ਼ ਦੇ ਪ੍ਰਬੰਧਨ ਵਿੱਚ ਖੁਰਾਕ ਅਤੇ ਕਸਰਤ ਦੀ ਹੈ ਮੁੱਖ ਭੂਮਿਕਾ
ਜੰਕ ਫੂਡ ਅਤੇ ਖੰਡ ਦੇ ਸੇਵਨ ਕਾਰਨ ਬੱਚਿਆਂ ਵਿੱਚ ਵੱਧ ਰਹੀਆਂ ਹਨ ਜਿਗਰ ਦੀਆਂ ਬਿਮਾਰੀਆਂ 
ਕੀਨੀਆ ‘ਚ ਭਾਰੀ ਮੀਂਹ ਕਾਰਨ 32 ਲੋਕਾਂ ਦੀ ਮੌਤ
ਲੇਬਨਾਨ ‘ਚ ਇਜ਼ਰਾਇਲੀ ਹਵਾਈ ਹਮਲਿਆਂ ‘ਚ 2 ਦੀ ਮੌਤ, 3 ਜ਼ਖਮੀ
ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 87 ਮੌਤਾਂ, 80 ਤੋਂ ਵੱਧ ਜ਼ਖਮੀ
ਕੈਮੀਕਲ ਪਲਾਂਟ ਨੂੰ ਅੱਗ ਲੱਗਣ ਕਾਰਨ 3 ਜ਼ਖਮੀ
ਕ੍ਰਿਕਟ ਸਟੇਡੀਅਮ ਚੰਡੀਗੜ੍ਹ ਨੂੰ ਬਣਾਇਆ ਆਰਜੀ ਜੇਲ੍ਹ
IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
WishavWarta -Web Portal - Punjabi News Agency

Day: November 17, 2018

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰਦਾਸਪੁਰ ‘ਚ ਰੋਡ ਸ਼ੋਅ

ਐਸ.ਆਈ.ਟੀ. ਜਾਂਚ ਤੋਂ ਧਿਆਨ ਹਟਾਉਣ ਦੀਆਂ ਕੋਸ਼ਿਸ਼ਾਂ ਲਈ ਕੈਪਟਨ ਨੇ ਬਾਦਲ ਦੀ ਉਡਾਈ ਖਿੱਲੀ

ਚੰਡੀਗੜ, 17 ਨਵੰਬਰ (ਵਿਸ਼ਵ ਵਾਰਤਾ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਲੀਡਰ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰਦਾਸਪੁਰ ‘ਚ ਰੋਡ ਸ਼ੋਅ

ਕੈਪਟਨ ਅਮਰਿੰਦਰ ਨੇ ਬੇਅਦਬੀ ਮਾਮਲਿਆਂ ‘ਚ ਐਸ.ਆਈ.ਟੀ. ਜਾਂਚ ਤੋਂ ਧਿਆਨ ਹਟਾਉਣ ਦੀਆਂ ਕੋਸ਼ਿਸ਼ਾਂ ਕਰਨ ਲਈ ਬਾਦਲ ਦੀ ਉਡਾਈ ਖਿੱਲੀ

ਚੰਡੀਗੜ, 17 ਨਵੰਬਰ (ਵਿਸ਼ਵ ਵਾਰਤਾ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਲੀਡਰ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ...

ਖਹਿਰਾ ਵਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਾਸਤੇ ਵਿਸ਼ੇਸ਼ ਲਾਂਘੇ ਲਈ ਪ੍ਰਧਾਨ ਮੰਤਰੀ ਨੂੰ ਬੇਨਤੀ

ਖਹਿਰਾ ਵਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਾਸਤੇ ਵਿਸ਼ੇਸ਼ ਲਾਂਘੇ ਲਈ ਪ੍ਰਧਾਨ ਮੰਤਰੀ ਨੂੰ ਬੇਨਤੀ

ਚੰਡੀਗੜ, 17 ਨਵੰਬਰ- ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਅਸੀਂ ਪੰਜਾਬ ਦੇ ਹੇਠ ਲਿਖੇ ਵਿਧਾਇਕ ਗੁਰਦਾਸਪੁਰ ਜਿਲੇ ਦੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਵਿਚਲੇ ਗੁਰਦੁਆਰਾ ...

ਪਸ਼ੂ ਪਾਲਣ ਵਿਭਾਗ ਵਲੋਂ ਮੱਤੇਵਾੜਾ ਫਾਰਮ ‘ਤੇ ਤੈਨਾਤ 3 ਅਫਸਰ ਮੁਅੱਤਲ

ਪਸ਼ੂ ਪਾਲਣ ਵਿਭਾਗ ਵਲੋਂ ਮੱਤੇਵਾੜਾ ਫਾਰਮ ‘ਤੇ ਤੈਨਾਤ 3 ਅਫਸਰ ਮੁਅੱਤਲ

- ਪਸ਼ੂ ਪਾਲਣ ਮੰਤਰੀ ਵੱਲੋਂ ਕੀਤਾ ਗਿਆ ਸੀ ਮੱਤੇਵਾੜਾ ਪਸ਼ੂ ਪਾਲਣ ਫਾਰਮ ਦਾ ਅਚਨਚੇਤ ਦੌਰਾ - ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਨਾਲ ਸਬੰਧਤ ਫਾਰਮਾਂ, ਹਸਪਤਾਲਾਂ ਤੇ ਡਿਸਪੈਂਸਰੀਆਂ ਦੀ ...

ਕੌਮਾਂਤਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਦੇਹਾਂਤ

ਕੌਮਾਂਤਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਦੇਹਾਂਤ

ਚੰਡੀਗੜ੍ਹ, 17 ਨਵੰਬਰ : ਕਬੱਡੀ ਜਗਤ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕੌਮਾਂਤਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਦੱਸਣਯੋਗ ਹੈ ...

Capt Amarinder’s political Secretary Karan Sekhon passes away

ਕੈਪਟਨ ਅਮਰਿੰਦਰ ਸਿੰਘ ਅਤੇ ਭਰਤਇੰਦਰ ਸਿੰਘ ਚਹਿਲ ਵਲੋਂ ਕਰਨਪਾਲ ਸੇਖੋਂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 17 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ ਜੋ ਬੀਤੀ ਰਾਤ ਮਿਸਰ ...

Independence will be protected at any cost- Brahm Mohindra

ਬ੍ਰਹਮ ਮਹਿੰਦਰਾ ਵੱਲੋਂ ਕਰਨਪਾਲ ਸੇਖੋਂ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ•, 17 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਕ ਸਲਾਹਕਾਰ ਸ੍ਰੀ ਕਰਨਪਾਲ ਸਿੰਘ ਸੇਖੋਂ ਦੇ ਬੇਵਕਤ ਅਕਾਲ ...

ਸੁਰਜੀਤ ਪਾਤਰ ਦੀ ਨਿਯੁਕਤੀ ਸ਼ਲਾਘਾਯੋਗ : ਰਾਜਿੰਦਰ ਸਿੰਘ ਬਡਹੇੜੀ

ਕਰਨਪਾਲ ਸੇਖੋਂ ਦੀ ਮੌਤ ਜੱਟ ਮਹਾਂ ਸਭਾ ਲਈ ਵੱਡਾ ਘਾਟਾ : ਰਜਿੰਦਰ ਸਿੰਘ ਬਡਹੇੜੀ

ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਨੇ ਪ੍ਰੈੱਸ ਬਿਆਨ ਰਾਹੀਂ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸਕੱਤਰ ਅਤੇ ਆਲ ਇੰਡੀਆ ਜੱਟ ਮਹਾਂ ਸਭਾ ਦੇ ਦੇ ...

ਕਣਕ ਦੀ ਖਰੀਦ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਅਨਿੰਦਿਤਾ ਮਿਤਰਾ

ਬਾਦਲ ਦੱਸਣ ਕਿ 2015 ਵਿਚ ਜਥੇਦਾਰਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ਉਤੇ ਕਿਉਂ ਤਲਬ ਕੀਤਾ : ਤ੍ਰਿਪਤ ਬਾਜਵਾ

ਚੰਡੀਗੜ, 17 ਨਵੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤਿ੍ਰਪਤਰਜਿੰਦਰ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲਨੂੰ ਕਿਹਾ ਹੈ ਕਿ ਉਹ ਇਹ ਦਸਣ ਕਿ ਸਤੰਬਰ 2015 ਵਿਚ ਸੱਚਾ ਸੌਦਾ ਡੇਰੇ ਦੇ ਮੁੱਖੀ ਗਰਮੀਤ ਰਾਮ ਰਹੀਮ ਨੂੰ ਦਿੱਤੀ ਗਈਮੁਆਫ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਉਸ ਦੇ ਸਹਿਯੋਗੀਆਂ ਨੂੰ ਉਹਨਾਂਨੇ ਆਪਣੀ ਸਰਕਾਰੀ ਰਿਹਾਇਸ਼ ਉੱਤੇ ਕਿਸ ਮਕਸਦ ਲਈ ਤਲਬ ਕੀਤਾ ਗਿਆ ਸੀ। ਸ਼੍ਰੀ ਬਾਜਵਾ ਨੇ ਕਿਹਾ,‘ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਬਿਰਤਾਂਤ ਦਾ ਇਹ ਸਭ ਤੋਂਮਹੱਤਵਪੂਰਨ ਕੜੀ ਹੈ। ਉਸ ਸਮੇਂ ਇਹ ਮਾਮਲਾ ਖੂਬ ਚਰਚਾ ਦਾ ਵਿਸ਼ਾ ਬਣਿਆ ਸੀ ਕਿ ਸ਼੍ਰੀ ਬਾਦਲ ਨੇ ਡੇਰਾ ਮੁੱਖੀ ਨੂੰ ਮੁਆਫ਼ੀਦੁਆਉਣ ਲਈ ਸ੍ਰੀ ਅਕਾਲ ਤਖ਼ਤ ਅਤੇ ਬਾਕੀ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਆਪਣੀ ਸਰਕਾਰੀ ਰਿਹਾਇਸ਼ ਉੱਤੇ ਤਲਬਕੀਤਾ ਗਿਆ ਸੀ। ਇਸ ਬਹੁਤ ਹੀ ਨਾਜ਼ਕ ਮਾਮਲੇ ਸਬੰਧੀ ਸਚਾਈ ਪ੍ਰਕਾਸ਼ ਸਿੰਘ ਬਾਦਲ ਨੂੰ ਖੁਦ ਦਸਣੀ ਚਾਹੀਦੀ ਹੈ। ਸ਼੍ਰੀਬਾਦਲ ਪੰਜ ਵਾਰੀ ਸੂਬੇ ਦੇ ਮੁੱਖ ਮੰਤਰੀ ਰਹਿਣ ਦੇ ਨਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫਖਰੇ-ਕੌਮ ਦੇ ਖ਼ਿਤਾਬ ਨਾਲ ਵੀਸਨਮਾਨੇ ਗਏ ਹਨ ਇਸ ਲਈ ਇਹ ਆਸ ਕੀਤੀ ਜਾਂਦੀ ਹੈ ਕਿ ਉਹ ਇਸ ਮਾਮਲੇ ਬਾਰੇ ਸਚਾਈ ਦਸਣਗੇ।’’ ਉਹਨਾਂ ਯਾਦ ਕਰਵਾਇਆ ਕਿ 2007 ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਧਾਰਨ ਕਰਨ ਕਾਰਨ ਸ੍ਰੀ ਅਕਾਲ ਤਖ਼ਤ ਵਲੋਂਡੇਰਾ ਮੁੱਖੀ ਦੇ ਸਮਾਜਿਕ ਬਾਈਕਾਟ ਦੇ ਦਿੱਤੇ ਗਏ ਸੱਦੇ ਸਬੰਧੀ ੨੦੧੫ ਵਿਚ ਪਹਿਲਾਂ ਮੁਆਫ਼ ਕਰ ਦਿੱਤਾ ਗਿਆ ਸੀ ਅਤੇ ਸਿੱਖਜਗਤ ਵਿਚ ਪੈਦਾ ਹੋਏ ਰੋਹ ਕਾਰਨ ਕੁਝ ਦਿਨਾਂ ਬਾਅਦ ਇਹ ਮੁਆਫ਼ੀ ਵਾਪਸ ਲੈ ਲਈ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦੇਆਗੂਆਂ ਖਾਸ ਕਰ ਕੇ ਬਾਦਲ ਪਰਿਵਾਰ ਵਿਰੁੱਧ ਪੈਦਾ ਹੋਇਆ ਇਹ ਰੋਹ ਅੱਜ ਵੀ ਜਾਰੀ ਹੈ। ਸ਼੍ਰੀ ਬਾਜਵਾ ਨੇ ਕਿਹਾ ਕਿ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਪਹਿਲੀ ਜੂਨ 2015 ਨੂੰ ਪਿੰਡ ਜਵਾਹਰਸਿੰਘ ਵਾਲਾ ਵਿਚੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਲੱਭਣ ਲਈ ਸਰਕਾਰ ਵਲੋਂ ਸਿਰਤੋੜ ਯਤਨ ਕਿਉਂ ਨਹੀਂਕੀਤੇ ਗਏ। ਇਸ ਸਰੂਪ ਦੇ ਹੀ ਪੱਤਰੇ ਕੁਝ ਦਿਨਾਂ ਬਾਅਦ ਬਰਗਾੜੀ ਪਿੰਡ ਦੀਆਂ ਗਲੀਆਂ ਵਿਚ ਖਿਲਾਰੇ ਗਏ ਸਨ। ਉਹਨਾਂ ਨੇਕਿਹਾ ਕਿ ਬਾਦਲ ਸਰਕਾਰ ਨੇ ਇਹਨਾਂ ਘਟਨਾਵਾਂ ਨੂੰ ਜਾਂ ਤਾਂ ਸਾਧਾਰਣ ਜੁਰਮ ਸਮਝ ਕੇ ਇਹਨਾਂ ਵੱਲ਼ ਬਿਲਕੁਲ ਵੀ ਤਵੱਜੋ ਨਹੀਂਦਿੱਤੀ ਅਤੇ ਜਾਂ ਫਿਰ ਕਿਸੇ ਖਾਸ ਵਜਾ ਕਰ ਕੇ ਇਹਨਾਂ ਨੂੰ ਜਾਣ ਬੁੱਝ ਕੇ ਅੱਖੋਂ ਪਰੋਖੇ ਕਰੀ ਰੱਖਿਆ। ਜੇ ਬਾਦਲ ਸਰਕਾਰ ਨੇ ਸ੍ਰੀਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਹੋਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈ ਇਸ ਨੂੰ ਹੱਲ ਕਰ ਲਿਆ ਹੁੰਦਾ ਤਾਂ ਬਾਅਦਵਾਲੀਆਂ ਦੁਖਦਾਇਕ ਘਟਨਾਵਾਂ ਨਹੀਂ ਸਨ ਹੋਣੀਆਂ। ਪੰਚਾਇਤ ਮੰਤਰੀ ਨੇ ਦੋਸ਼ ਲਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਹੋਣ ਦੀ ਘਟਨਾ ਨੂੰ ਗੰਭੀਰਤਾ ਨਾਲ ਨਾ ਲੈਣਦਰਅਸਲ ਉਸ ਵੱਡੀ ਸਾਜ਼ਿਸ਼ ਦੀ ਹੀ ਕੜੀ ਸੀ ਜਿਸ ਤਹਿਤ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ੳੇਸ ਦੇਡਿਪਟੀ ਮੁੱਖ ਮੰਤਰੀ ਰਹੇ ਸੁਖਬੀਰ ਸਿੰਘ ਬਾਦਲ ਵਲੋਂ ਡੇਰਾ ਮੁੱਖੀ ਨੂੰ ਮੁਆਫੀ ਦੁਆਈ ਗਈ ਸੀ। ਸ਼੍ਰੀ ਬਾਜਵਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਤੱਥ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪੀੜ ਦੇ ਪੱਤਰੇ ਗਲੀਆਂਵਿਚ ਖਿੰਡਾਉਣ ਦੇ ਕੀਤੇ ਗਏ ਘਿਨਾਉਣੇ ਜੁਰਮ ਤੋਂ ਬਾਅਦ ਵੀ ਦੋਸ਼ੀਆਂ ਨੂੰ ਲੱਭਣ ਦੇ ਕੋਈ ਠੋਸ ਯਤਨ ਨਹੀਂ ਕੀਤੇ ਗਏ। ਉਹਨਾਂਕਿਹਾ ਕਿ ਇਹਨਾਂ ਦੋਸ਼ੀਆਂ ਨੂੰ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੋਂ ਬਾਅਦ ਇਸ ਦਿਸ਼ਾ ਵਿਚ ਕੀਤੇਗਏ ਗੰਭੀਰ ਯਤਨਾਂ ਸਦਕਾ ਹੀ ਫੜਿਆ ਜਾ ਸਕਿਆ ਹੈ। ਕੈਬਨਿਟ ਮੰਤਰੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਇਸ ਦੋਸ਼ ਨੂੰ ਘਬਰਾਹਟ ਅਤੇ ਡਰ ਦੀ ਨਿਸ਼ਾਨੀ ਦਸਿਆ ਕਿ ਇਸ ਜਾਂਚ ਟੀਮ ਦੀਅੰਤਮ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੀ ਲਿਖੀ ਜਾਣੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਿਚ ਬਹੁਤ ਹੀ ਮਾਹਰ, ਲਾਇਕ ਅਤੇ ਨਿਰਪੱਖ ਅਧਿਕਾਰੀ ਸ਼ਾਮਲ ਕੀਤੇ ਗਏ ਹਨਜਿਹੜੇ ਆਪਣਾ ਕੰਮ ਬਿਨਾਂ ਕਿਸੇ ਦੀ ਦਖਲ਼ਅੰਦਾਜੀ ਤੋਂ ਬਹੁਤ ਹੀ ਸੂਝ ਬੂਝ ਨਾਲ ਕਰ ਰਹੇ ਹਨ।

Page 2 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ