ਆਪਣੇ ਜਿਗਰ ਨੂੰ ਸਿਹਤਮੰਦ ਰੱਖਣਾ ਕਿਉਂ ਜ਼ਰੂਰੀ ਹੈ
ਅਦਿਤੀ ਰਾਓ ਹੈਦਰੀ ਤੇ ਸਿਧਾਰਥ ਮੰਗਣੀ ਤੋਂ ਬਾਅਦ ਇਕੱਠੇ ਫਿਲਮ ਸਕ੍ਰੀਨਿੰਗ ਵਿੱਚ ਹੋਏ ਸ਼ਾਮਲ
ਇਜ਼ਰਾਈਲ ਨੇ ਈਰਾਨ ਦੇ ਇਸਫਹਾਨ ਸ਼ਹਿਰ ‘ਤੇ ਕੀਤਾ ਹਮਲਾ 
ਰੂਸੀ ਖੇਤਰ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਪਾਣੀ ਦਾ ਪੱਧਰ ਰਹਿੰਦਾ ਹੈ ਉੱਚਾ
Breaking News :  ਪਰਮਪਾਲ ਕੌਰ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਧੱਕਾ ਮੁੱਕੀ
ਲੋਕ ਸਭਾ ਚੋਣਾਂ 2024 – ਚੋਣ ਪ੍ਰਚਾਰ ਲਈ ਅਸਾਮ ਜਾਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਾਈਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਨਿਯੁਕਤ 
IPL 2024 ਦਾ ਅੱਜ ਹੋਵੇਗਾ ਆਗਾਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
19 ਅਪ੍ਰੈਲ ਨੂੰ ਰਿਲੀਜ਼ ਹੋਵੇਗੀ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫਿਲਮ ‘ਸ਼ਾਇਰ’
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
WishavWarta -Web Portal - Punjabi News Agency

Day: November 19, 2018

ਇੱਕ ਹਫਤੇ ‘ਚ ਨਰਮੇ ਦੀ ਖਰੀਦ ਸ਼ੁਰੂ ਕਰੇਗੀ ਭਾਰਤੀ ਕਪਾਹ ਨਿਗਮ

ਨਰਮੇ ਦੀਆਂ ਕੀਮਤਾਂ ਵਿਚ ਤੇਜੀ ਆਈ, ਪਰ ਭਾਰਤੀ ਕਪਾਹ ਨਿਗਮ ਮੰਡੀਆਂ ਵਿਚ ਨਾ ਦਿੱਤੀ ਦਿਖਾਈ

ਪੰਚਾਇਤੀ ਚੋਣਾਂ ਦੇ ਅਣ—ਐਲਾਨੇ ਐਲਾਨ ਕਾਰਨ ਮੰਡੀਆਂ ਵਿਚ ਤੇਜੀ ਨਾਲ ਵਿਕਣ ਲਈ ਪੁੱਜਣ ਲੱਗਿਆ ਨਰਮਾ ਮਾਨਸਾ, 19 ਨਵੰਬਰ (ਵਿਸ਼ਵ ਵਾਰਤਾ)- ਮਾਲਵਾ ਪੱਟੀ ਵਿਚ ਭਾਵੇਂ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਅਜੇ ਤੱਕ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਦੇ ਨਿਰੰਕਾਰੀ ਭਵਨ ਦਾ ਦੌਰਾ

ਅਦਲੀਵਾਲ ਗ੍ਰੇਨੇਡ ਹਮਲੇ ‘ਚ ਪਾਕਿਸਤਾਨ ਦੀ ਸ਼ਮੂਲੀਅਤ : ਕੈਪਟਨ ਅਮਰਿੰਦਰ ਸਿੰਘ 

• ਗ੍ਰੇਨੇਡ ਹਮਲੇ ਨੂੰ 1978 ਦੇ ਨਿਰੰਕਾਰੀ ਵਿਵਾਦ ਨਾਲ ਨਹੀਂ ਜੋੜਨਾ ਚਾਹੀਦਾ, ਅਦਲੀਵਾਲ ਘਟਨਾ ਪੂਰੀ ਤਰਾਂ ਅੱਤਵਾਦੀ ਮਾਮਲਾ • ਫ਼ੌਜ ਦੇ ਮੁਖੀ 'ਤੇ ਫੂਲਕਾ ਦੇ ਦੋਸ਼ ਰੱਦ,  ਦੋਸ਼ਾਂ ਨੂੰ ਫੂਲਕਾ ...

ਬੱਸ ਅੱਡੇ ਵਿਚ ਕੂੜਾ ਡੰਪ : ਨਗਰ ਕੌਂਸਲ ਦੇ ਮੁਲਾਜ਼ਮ ਅਤੇ ਬੱਸ ਅਪਰੇਟਰ ਆਹਮੋ-ਸਾਹਮਣੇ

ਬੱਸ ਅੱਡੇ ਵਿਚ ਕੂੜਾ ਡੰਪ : ਨਗਰ ਕੌਂਸਲ ਦੇ ਮੁਲਾਜ਼ਮ ਅਤੇ ਬੱਸ ਅਪਰੇਟਰ ਆਹਮੋ-ਸਾਹਮਣੇ

- ਕੌਂਸਲ ਕਾਮਿਆਂ ਨੇ ਪੁਲੀਸ ਥਾਣੇ ਅੱਗੇ ਧਰਨਾ ਲਾਇਆ ਮਾਨਸਾ, 19 ਨਵੰਬਰ (ਵਿਸ਼ਵ ਵਾਰਤਾ)- ਬੱਸ ਅੱਡੇ ਵਿਚ ਕੂੜਾ ਡੰਪ ਬਣਨ ਦੇ ਮਾਮਲੇ ਨੂੰ ਲੈਕੇ ਅੱਜ ਨਗਰ ਕੌਂਸਲ ਦੇ ਮੁਲਾਜਮਾਂ ਅਤੇ ...

ਰਾਜਪਾਲ ਵੱਲੋਂ ਜਨਮ ਅਸ਼ਟਮੀ ਦੀ ਵਧਾਈ

ਰਾਜਪਾਲ ਬਦਨੌਰ ਵੱਲੋਂ ਅੰਮ੍ਰਿਤਸਰ ਵਿੱਚ ਹੋਏ ਘਿਨੌਣੇ ਹਮਲੇ ਦੀ ਨਿਖੇਧੀ

- ਚੰਡੀਗੜ ਵਿੱਚ ਹਾਈ ਅਲਰਟ ਚੰਡੀਗੜ, 19 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਰਾਜਪਾਲ ਅਤੇ ਯੂਟੀ ,ਚੰਡੀਗੜ• ਦੇ ਪ੍ਰਸ਼ਾਸਕ ਸ੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਅੰਮ੍ਰਿਤਸਰ ਦੇ ਇੱਕ ਨਿਰੰਕਾਰੀ ਭਵਨ ਵਿੱਚ ...

ਅੰਮ੍ਰਿਤਸਰ ਹਮਲੇ ਲਈ ਕੈਪਟਨ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ

ਅੰਮ੍ਰਿਤਸਰ ਹਮਲੇ ਲਈ ਕੈਪਟਨ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ

- ਕਿਹਾ ਕਿ ਇਹ ਹਮਲਾ ਮੁੱਖ ਮੰਤਰੀ ਦੀ ਗਰਮਖ਼ਿਆਲੀਆਂ ਦਾ ਸਮਰਥਨ ਕਰਨ ਦੀ ਨੀਤੀ ਦਾ ਨਤੀਜਾ ਹੈ ਚੰਡੀਗੜ, 19 ਨਵੰਬਰ (ਵਿਸ਼ਵ ਵਾਰਤਾ) : ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ...

Sukhbir blasts police for protecting ‘Massarangarh’ guilty of violating Maryada at Ghallughara Sahib shrine

ਸੁਖਬੀਰ ਸਿੰਘ ਬਾਦਲ ਐੱਸ.ਆਈ.ਟੀ ਸਾਹਮਣੇ ਹੋਏ ਪੇਸ਼

ਚੰਡੀਗਡ਼੍ਹ, 19 ਨਵੰਬਰ : ਪੰਜਾਬ ਵਿਚ ਬੇਅਦਬੀ ਅਤੇ ਗੋਲੀਕਾਂਡ ਸਬੰਧੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ...

ਮੁੱਖ ਮੰਤਰੀ ਦੀ ਸਿਹਤ ਬਾਰੇ ਬੋਲਣ ਤੋਂ ਪਹਿਲਾਂ ਬੀਰਦਵਿੰਦਰ ਆਪਣਾ ਦਿਮਾਗੀ ਇਲਾਜ ਕਰਾਉਣ : ਰੰਧਾਵਾ

ਪੰਜਾਬ ਸਰਕਾਰ ਵੱਲੋਂ ਗੰਨਾ ਕਿਸਾਨਾਂ ਦੇ ਬਕਾਏ 25 ਕਰੋੜ ਰੁਪਏ ਜਾਰੀ

ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਕਿਉਂਜੋ ਕਿਸਾਨ ਸਹਿਕਾਰੀ ਖੇਤਰ ਦੀ ਰੀੜ• ਦੀ ਹੱਡੀ ਹਨ: ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ•, 19 ਨਵੰਬਰ (ਵਿਸ਼ਵ ਵਾਰਤਾ) : '' ਪੰਜਾਬ ਸਰਕਾਰ ਸੂਬੇ ਦੀ ਕਿਸਾਨੀ ...

ਸਪੀਕਰ ਰਾਣਾ ਕੇ.ਪੀ. ਵੱਲੋਂ ਜਨਰਲ ਮਲਿਕ, ਖੁਸ਼ਵੰਤ ਸਿੰਘ ਤੇ ਆਈਜੀਪੀ ਰਾਏ ਦਾ ‘ਪੰਜਾਬ ਰਤਨ ਐਵਾਰਡ’ ਨਾਲ ਸਨਮਾਨ

ਸਪੀਕਰ ਰਾਣਾ ਕੇ.ਪੀ. ਵੱਲੋਂ ਜਨਰਲ ਮਲਿਕ, ਖੁਸ਼ਵੰਤ ਸਿੰਘ ਤੇ ਆਈਜੀਪੀ ਰਾਏ ਦਾ ‘ਪੰਜਾਬ ਰਤਨ ਐਵਾਰਡ’ ਨਾਲ ਸਨਮਾਨ

• ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਨੂੰ ਇਕ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਚੰਡੀਗੜ, 19 ਨਵੰਬਰ (ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ...

ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਪੰਜਾਬੀ ਲਾਗੂ ਕੀਤੀ ਜਾਵੇ : ਬਡਹੇੜੀ

ਆਬੂਧਾਬੀ ਟੈਸਟ ਮੈਚ ‘ਚ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 4 ਦੌੜਾਂ ਨਾਲ ਹਰਾਇਆ

ਆਬੂਧਾਬੀ, 19 ਨਵੰਬਰ : ਆਬੂਧਾਬੀ ਟੈਸਟ ਮੈਚ ‘ਚ ਨਿਊਜ਼ੀਲੈਂਡ ਨੇ ਅੱਜ ਪਾਕਿਸਤਾਨ ਨੂੰ 4 ਦੌੜਾਂ ਨਾਲ ਹਰਾ ਦਿੱਤਾ। ਨਿਊਜੀਲੈਂਡ ਨੇ ਪਹਿਲੀ ਪਾਰੀ ਵਿਚ 153 ਦੌੜਾਂ ਬਣਾਈਆਂ ਸਨ, ਜਦਕਿ ਪਾਕਿ ਦੀ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ