ਪੱਕੇ ਧਰਨੇ’ ‘ਚ ਪਹੁੰਚਕੇ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਕੀਤੇ ਅਹਿਮ ਐਲਾਨ
ਪਟਿਆਲਾ: ਹਰ ਨਾਗਰਿਕ ਦੇ ਬੁਨਿਆਦੀ ਸੰਵਿਧਾਨਕ ਹੱਕ ਸਿੱਖਿਆ ਨੂੰ ਬਚਾਉਣ ਦੀ ਮਨਸ਼ਾ ਨਾਲ ਉਸਰਿਆ ਸਾਂਝਾ ਅਧਿਆਪਕ ਮੋਰਚਾ ਦਾ ਪਟਿਆਲੇ ਸ਼ਹਿਰ ਵਿੱਚ ਲੱਗਿਆ ਪੱਕਾ ਮੋਰਚਾ ਸਮਾਜ ਦੇ ਹਰ ਸੰਵੇਦਨਸ਼ੀਲ ਵਰਗ ਦੀ ...