ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ‘ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਨਸ਼ਾ ਅਤੇ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਇੱਕ 01 ਕਿਲੋ ਹੈਰੋਇਨ, 130 ਬੋਤਲਾਂ ਸ਼ਰਾਬ ਅਤੇ 15000 ਲੀਟਰ ਲਾਹਣ ਸਮੇਤ ਤਿੰਨ ਦੋਸ਼ੀ ਕੀਤੇ ਕਾਬੂ
ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ
ਹਲਕਾ ਬੱਲੂਆਣਾ ਦੀ ਟੀਮ ਸਵੀਪ ਵੱਲੋਂ ਪਿੰਡ ਪੱਤਰੇਵਾਲਾ ਅਤੇ ਚੂਹੜੀ ਵਾਲਾ ਧੰਨਾ ਵਿਖੇ ਲਗਾਇਆ ਵੋਟਰ ਜਾਗਰੁਕਤਾ ਕੈਂਪ
ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ 
ਵੱਡੀ ਖਬਰ: ਕਾਂਗਰਸੀ ਵਿਧਾਇਕ ਵਿਕਰਮ ਚੌਧਰੀ ਨੂੰ ਪਾਰਟੀ ਚੋ ਕੀਤਾ ਮੁਅੱਤਲ
ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ 
ਸੋਹਣ ਸਿੰਘ ਠੰਡਲ ਦਾ ਹੁਸਿਆਰਪੁਰ ਪਹੁੰਚਣ ਤੇ ਅਕਾਲੀ ਆਗੂਆਂਂ ਅਤੇ ਵਰਕਰਾਂ ਨੇ ਕੀਤਾ ਗਰਮਜੋਸੀ਼ ਨਾਲ ਸਵਾਗਤ
ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ
WishavWarta -Web Portal - Punjabi News Agency

Day: December 3, 2018

CM mourns death of noted nephrologist Dr. K.S. Chugh

ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ਮੰਤਰੀ ਮੰਡਲ ਵਿਚ ਸਿੱਧੂ ਦਾ ਮਾਮਲਾ ਠੰਢਾ ਪਿਆ

ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਕੀਤੀ ਗਈ ਟਿੱਪਣੀ ਦਾ ਮਾਮਲਾ ਪੰਜਾਬ ਮੰਦਰੀ ਮੰਡਲ ਵਿਚ ਉਠਿਆ ਤਾਂ ...

ਜਥੇਦਾਰ ਬ੍ਰਹਮਪੁਰਾ ਨੇ ਕਰਤਾਰਪੁਰ ਲਾਂਘਾ ਖੁਲਵਾਉਣ ਲਈ ਵਡਾਲਾ ਤੇ ਸਿੱਧੂ ਦੀ ਕੀਤੀ ਸਿਫ਼ਤ

ਜਥੇਦਾਰ ਬ੍ਰਹਮਪੁਰਾ ਨੇ ਕਰਤਾਰਪੁਰ ਲਾਂਘਾ ਖੁਲਵਾਉਣ ਲਈ ਵਡਾਲਾ ਤੇ ਸਿੱਧੂ ਦੀ ਕੀਤੀ ਸਿਫ਼ਤ

ਚੰਡੀਗੜ੍ਹ 3 ਦਸੰਬਰ - ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਪ੍ਰਾਜੈਕਟ ਰਾਹੀਂ ਭਾਰਤ 'ਚ ਵਸਦੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਵਿਛੜੇ ਹੋਏ ਗੁਰਧਾਮਾਂ, ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਦਰਸ਼ਨ ਕਰਨ ਲਈ ਹੁਣ ...

Tax holiday to hill states: AAP will stage dharna at Harsimrat residence in Delhi on 24 Aug

ਦਲਿਤਾਂ ਅਤੇ ਆਮ ਘਰਾਂ ਦੇ ਬੱਚਿਆਂ ਨੂੰ ਗਿਣ-ਮਿੱਥ ਕੇ ਸਿੱਖਿਆ ਤੋਂ ਵਾਂਝਾ ਕਰ ਰਹੀਆਂ ਹਨ ਸਰਕਾਰਾਂ : ਆਪ

‘ਆਪ’ ਵਿਧਾਇਕਾਂ ਨੇ ਏਡਿਡ ਅਤੇ ਅਣਏਡਿਡ ਕਾਲਜਾਂ ਦੇ ਹੱਕਾਂ ‘ਚ ਉਠਾਈ ਆਵਾਜ਼ ਚੰਡੀਗੜ, 3 ਦਸੰਬਰ -    ਆਮ ਆਦਮੀ ਪਾਰਟੀ (ਆਪ) ਪੰਜਾਬ ਸੂਬੇ ਦੇ ਦਲਿਤਾਂ, ਗਰੀਬਾਂ, ਆਮ ਪਰਿਵਾਰਾਂ ਦੇ ਬੱਚਿਆਂ ...

Budget has failed to address states’ concerns, farmers’ distress: Captain Amarinder Singh

ਮੁੱਖ ਮੰਤਰੀ ਵੱਲੋਂ ਉੱਘੇ ਸਨਅਤਕਾਰ ਅਮਰਜੀਤ ਗੋਇਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ•, 3 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਸਨਅਤਕਾਰ ਅਤੇ ਪੀ.ਐਚ.ਡੀ. ਚੈਂਬਰ ਆਫ ਪੰਜਾਬ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ ਗੋਇਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ...

ਪੰਜਾਬ ਮੰਤਰੀ ਮੰਡਲ ਵੱਲੋਂ ਕਰਤਾਰਪੁਰ ਲਾਂਘੇ ਦਾ ਸਵਾਗਤ ਕਰਦਾ ਵਿਸ਼ੇਸ਼ ਮਤਾ ਪਾਸ

ਪੰਜਾਬ ਜਲ ਸ੍ਰੋਤ (ਮੈਨੇਜਮੈਂਟ ਅਤੇ ਰੈਗੂਲੇਸ਼ਨ) ਬਿਲ-2018 ਦਾ ਖਰੜਾ ਮਨਜੂਰ

ਚੰਡੀਗੜ•, 03 ਦਸੰਬਰ- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਜਲ ਸ੍ਰੋਤ (ਮੈਨੇਜਮੈਂਟ ਅਤੇ ਰੈਗੂਲੇਸ਼ਨ) ਬਿਲ-2018 ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਉਦੇਸ਼ ਸੂਬੇ ...

ਪੰਜਾਬ ਮੰਤਰੀ ਮੰਡਲ ਵੱਲੋਂ ਕਰਤਾਰਪੁਰ ਲਾਂਘੇ ਦਾ ਸਵਾਗਤ ਕਰਦਾ ਵਿਸ਼ੇਸ਼ ਮਤਾ ਪਾਸ

ਪੰਜਾਬ ਮੰਤਰੀ ਮੰਡਲ ਵੱਲੋਂ 20 ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦੇ ਪੰਜਾਬ ਰਾਜ ਸਹਿਕਾਰੀ ਬੈਂਕ ‘ਚ ਰਲੇਵੇਂ ਨੂੰ ਹਰੀ ਝੰਡੀ

ਚੰਡੀਗੜ•, 3 ਦਸੰਬਰ:ਪੰਜਾਬ ਮੰਤਰੀ ਮੰਡਲ ਨੇ ਸੂਬੇ ਦੀ ਦੇਹਾਤੀ ਰਿਣ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਅਤੇ ਸਹਿਕਾਰੀ ਬੈਂਕਾਂ ਤੋਂ ਰਿਣ ਪ੍ਰਾਪਤੀ ਲਈ ਕਿਸਾਨਾਂ ਨੂੰ ਸੁਵਿਧਾ ਪ੍ਰਦਾਨ ਕਰਾਉਣ ਵਾਸਤੇ ਵੀ ਜ਼ਿਲ•ਾ ਕੇਂਦਰੀ ...

ਚੀਫ਼ ਜਸਟਿਸ ਨੇ 9 ਜੱਜਾਂ ਨੂੰ ਸਥਾਈ ਜੱਜਾਂ ਵਜੋਂ ਤੇ ਇੱਕ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ

ਚੀਫ਼ ਜਸਟਿਸ ਨੇ 9 ਜੱਜਾਂ ਨੂੰ ਸਥਾਈ ਜੱਜਾਂ ਵਜੋਂ ਤੇ ਇੱਕ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ

ਚੰਡੀਗੜ•, 3 ਦਸੰਬਰ: ਪੰਜਾਬ ਤੇ ਹਰਿਆਣਾ ਕੋਰਟ ਦੇ ਚੀਫ਼ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 9 ਜੱਜਾਂ ਨੂੰ ਸਥਾਈ ਜੱਜ ਵਜੋਂ ਸਹੁੰ ਚੁਕਾਈ। ਸਥਾਈ ਜੱਜਾਂ ...

ਸ਼ਹੀਦ ਭਗਤ ਸਿੰਘ ਕਬੱਡੀ ਅਕੈਡਮੀ ਬਰਨਾਲਾ ਨੇ ਜਿੱਤਿਆ ਮੋਹਾਲੀ ਕਬੱਡੀ ਕੱਪ

ਸ਼ਹੀਦ ਭਗਤ ਸਿੰਘ ਕਬੱਡੀ ਅਕੈਡਮੀ ਬਰਨਾਲਾ ਨੇ ਜਿੱਤਿਆ ਮੋਹਾਲੀ ਕਬੱਡੀ ਕੱਪ

- 71 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਅਤੇ ਟਰਾਫੀ 'ਤੇ ਕੀਤਾ ਕਬਜ਼ਾ - ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਜ਼ਰੂਰੀ: ਬਲਬੀਰ ਸਿੰਘ ਸਿੱਧੂ - ਕੈਬਨਿਟ ਮੰਤਰੀ ਨੇ ...

ਸਾਂਝੇ ਅਧਿਆਪਕ ਸੰਘਰਸ਼ ਦਾ ਪੱਕਾ ਧਰਨਾ ਜਾਰੀ

ਸਾਂਝੇ ਅਧਿਆਪਕ ਸੰਘਰਸ਼ ਦਾ ਪੱਕਾ ਧਰਨਾ ਜਾਰੀ

- ਕੱਲ ਨੂੰ ਮੰਤਰੀ ਦੀ ਮੀਟਿੰਗ ਤੇ ਦਬਾਅ ਪਾਉਣ ਲਈ ਸਭਨਾ ਅਧਿਆਪਕਾਂ ਨੂੰ ਧਰਨੇ ਤੇ ਪੁੱਜਣ ਦਾ ਸੱਦਾ। ਅਧਿਆਪਕ ਸੰਘਰਸ਼ ਦੇ ੫੮ਵੇਂ ਦਿਨ ਦੌਰਾਨ ਵੀ ਸਾਂਝੇ ਅਧਿਆਪਕ ਸੰਘਰਸ਼ ਤਹਿਤ ਮਹਿਮਦਪੁਰ ...

ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਮਿਸ਼ਨ ਤਹਿਤ ‘ਘਰ ਘਰ ਰੋਜ਼ਗਾਰ’ ਮੇਲਾ 5 ਨੂੰ

ਈ.ਐੱਸ.ਆਈ ਹਸਪਤਾਲਾਂ ਅਤੇ ਡਿਸਪੈਂਸਰੀਆਂ ‘ਚ 185 ਅਹੁਦਿਆਂ ‘ਤੇ ਹੋਵੇਗੀ ਭਰਤੀ

ਚੰਡੀਗੜ•, 3 ਦਸੰਬਰ Êਪੰਜਾਬ ਮੰਤਰੀ ਮੰਡਲ ਨੇ ਅੱਜ ਈ.ਐਸ.ਆਈ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਖਾਲੀਆਂ ਪਈਆਂ 185 ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇਣ ਸਮੇਤ ਵੱਖ-ਵੱਖ ਵਿਭਾਗਾਂ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ