ਗੁਰਭਜਨ ਗਿੱਲ ਦੀ ਹਿੰਦ ਪਾਕਿ ਰਿਸ਼ਤਿਆਂ ਬਾਰੇ ਕਾਵਿ ਪੁਸਤਕ “ਖ਼ੈਰ ਪੰਜਾਂ ਪਾਣੀਆਂ ਦੀ” ਵਿਸ਼ਵ ਅਮਨ ਲਈ ਇਕਰਾਰਨਾਮਾ – ਡਾ. ਵਰਿਆਮ ਸਿੰਘ ਸੰਧੂ
ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਵਿੱਚ 13 ਸੀਟਾਂ ਤੇ ਕਰੇਗੀ ਸ਼ਾਨਦਾਰ ਜਿੱਤ ਹਾਸਿਲ – ਈ.ਟੀ ਓ  ਪਿੰਡ ਸਰਜਾ ਹੋਇਆ ਆਪ ਦਾ
ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਡੀ.ਆਈ.ਜੀ ਪਟਿਆਲਾ ਰੇਂਜ ਨੇ ਲਿਆ ਜਾਇਜਾ
ਹੁਸ਼ਿਆਰਪੁਰ ਵਿਖੇ 4 ਅਪ੍ਰੈਲ ਨੂੰ ਹੋਵੇਗਾ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ-ਸੰਤ ਧਰਮ ਪਾਲ,ਸੰਤ ਮਨਜੀਤ ਦਾਸ,ਸੰਤ ਰਮੇਸ਼ ਦਾਸ,ਸੰਤ ਕੁਲਦੀਪ ਕੌਰ
ਸਵੀਪ ਗਤੀਵਿਧੀਆਂ ਤਹਿਤ ਸਥਾਨਕ ਕੇ.ਐਮ.ਆਰ.ਡੀ ਜੈਨ ਕਾਲਜ ਦੇ ਵਿਦਿਆਰਥੀਆਂ ਨੇ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਡਿਜ਼ਿਟਲ ਐਪਾਂ ਕੀਤੀਆਂ ਡਾਊਨ ਲੋਡ
पुलिस महानिदेशक से लेकर कांस्टेबल रैंक तक के सभी अधिकारियों और कर्मियों को भारत चुनाव आयोग प्रतिनियुक्ति पर माना जाएगा: मुख्य सचिव सिबिन सी
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ
75वें स्वतंत्रता दिवस पर कांग्रेस लांच करेगी अपना रेडियो चैनल
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ
इस देश ने फिर दुनिया के सबसे खुशहाल देश का ताज पहना
WishavWarta -Web Portal - Punjabi News Agency

Year: 2019

ਪੰਜਾਬ ਸਰਕਾਰ ਦਾ ਰੁਜਗਾਰ ਮੇਲਾ ਇੱਕ ਸਿਆਸੀ ਡਰਾਮਾ- ਅਕਾਲੀ ਦਲ

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਤੋਂ ਸ਼੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ ਦੇ ਤਬਾਦਲੇ ਦੀ ਮੰਗ

ਚੰਡੀਗੜ• 18 ਅਪ੍ਰੈਲ-- ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਹਨਾਂ ਪੁਲਿਸ ਅਫਸਰਾਂ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਇਆ ਜਾਵੇ ਜਿਹਨਾਂ ਦੀ ਕਾਰਗੁਜਾਰੀ ...

ਜਗਮੀਤ ਬਰਾੜ ਨੇ ਤ੍ਰਿਣਮੂਲ ਕਾਂਗਰਸ ਦੇ ਮੁਖੀ ਵਜੋਂ ਦਿੱਤਾ ਅਸਤੀਫਾ

ਜਗਮੀਤ ਸਿੰਘ ਬਰਾੜ ਕੱਲ੍ਹ ਸ਼੍ਰੋਮਣੀ ਅਕਾਲੀ ਦਲ ‘ਚ ਹੋਣਗੇ ਸ਼ਾਮਿਲ

ਚੰਡੀਗੜ੍ਹ, 18 ਅਪ੍ਰੈਲ – ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਸਬੰਧੀ ਐਲਾਨ ਉਹਨਾਂ ਨੇ ਸੋਸ਼ਲ ਮੀਡੀਆ ਸਾਈਟ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਭਾਜਪਾ ਬੁਲਾਰੇ ਜੀ.ਵੀ.ਐੱਲ ਨਰਸਿਮ੍ਹਾਂ ਉਤੇ ਪ੍ਰੈੱਸ ਕਾਨਫਰੰਸ ਦੌਰਾਨ ਸੁੱਟੀ ਗਈ ਜੁੱਤੀ

ਨਵੀਂ ਦਿੱਲੀ, 18 ਅਪ੍ਰੈਲ – ਭਾਜਪਾ ਦੇ ਬੁਲਾਰੇ ਜੀ.ਵੀ.ਐੱਲ ਨਰਸਿਮ੍ਹਾਂ ਜਦੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਹਨਾਂ ਉਤੇ ਇੱਕ ਵਿਅਕਤੀ ਨੇ ਜੁੱਤੀ ਸੁੱਟ ਦਿੱਤੀ। ਹਾਲਾਂਕਿ ...

ਲੋਕ ਸਭਾ ਦੀਆਂ ਤੀਸਰੇ ਪੜਾਅ ਤਹਿਤ ਵੋਟਾਂ ਕੱਲ੍ਹ ਨੂੰ

ਦੂਸਰੇ ਪੜਾਅ ਤਹਿਤ 95 ਸੀਟਾਂ ਉਤੇ ਮਤਦਾਨ ਜਾਰੀ

ਨਵੀਂ ਦਿੱਲੀ, 18 ਅਪ੍ਰੈਲ – ਲੋਕ ਸਭਾ ਦੀਆਂ ਚੋਣਾਂ ਦੇ ਦੂਸਰੇ ਪੜਾਅ ਤਹਿਤ 95 ਸੀਟਾਂ ਉਤੇ ਮਤਦਾਨ ਜਾਰੀ ਹੈ। ਇਹ ਵੋਟਾਂ ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਉਤਰ ਪ੍ਰਦੇਸ਼ ਸਮੇਤ 12 ਸੂਬਿਆਂ ਵਿਚ ...

ਮੁੱਖ ਮੰਤਰੀ ਵੱਲੋ ਮੀਂਹ ਅਤੇ ਤੂਫਾਨ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ•, 17 ਅਪ੍ਰੈਲ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬੇ-ਮੌਸਮੀ ਮੀਂਹ ਅਤੇ ਤੂਫਾਨ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ...

Vigilance nabs revenue patwari in bribery case

ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਅਤੇ ਵਿਚੋਲਿਆ ਕਾਬੂ

ਚੰਡੀਗੜ੍ਹ, 17 ਅਪਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਗੜ੍ਹਾ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਹਰਵਿੰਦਰ ਸਿੰਘ ਅਤੇ ਇਕ ਪ੍ਰਾਇਵੇਟ ਵਿਅਕਤੀ ਡੋਨਲ ਤਨੇਜਾ ਨੂੰ 19,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।                 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਵਿੰਦਰ ਸਿੰਘ ਅਤੇ ਪ੍ਰਾਇਵੇਟ ਵਿਅਕਤੀ ਡੋਨਲ ਤਨੇਜਾ ਨੂੰ ਸ਼ਿਕਾਇਤਕਰਤਾ ਰਾਜ ਕੁਮਾਰ ਵਾਸੀਗੜ੍ਹਾ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 19,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿਉਕਤ ਪਟਵਾਰੀ ਵਲੋਂ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਮਕਾਨ ਦਾ ਵਿਰਾਸਤੀ ਇੰਤਕਾਲ ਕਰਨ ਬਦਲੇ ਉਕਤ ਪਟਵਾਰੀ ਵਲੋ 1,50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 80,000 ਰੁਪਏਵਿਚ ਤੈਅ ਹੋਇਆ ਹੈ।                 ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਅਤੇ ਉਸ ਦੇ ਵਿਚੋਲਿਏ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 19,000 ਰੁਪਏ ਦੀ ਰਿਸ਼ਵਤਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਆਪ ਨੇ ਸੁਖਪਾਲ ਖਹਿਰਾ ਦੀ ਥਾਂ ਹਰਪਾਲ ਚੀਮਾ ਨੂੰ ਬਣਾਇਆ ਵਿਰੋਧੀ ਧਿਰ ਦਾ ਆਗੂ

ਕੁਦਰਤੀ ਆਫ਼ਤ ਦੀ ਮਾਰ ‘ਚ ਆਈਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਦੇਵੇ ਸਰਕਾਰ – ਹਰਪਾਲ ਚੀਮਾ

'ਆਪ' ਨੇ ਤੁਰੰਤ ਵਿਸ਼ੇਸ਼ ਗਿਰਦਾਵਰੀ ਮੰਗੀ ਚੰਡੀਗੜ੍ਹ , 17 ਅਪ੍ਰੈਲ -ਬੇਮੌਸਮੀ ਬਾਰਸ਼, ਝੱਖੜ ਅਤੇ ਗੜੇਮਾਰੀ ਕਾਰਨ ਕਣਕ ਦੀ ਤਿਆਰ ਖੜੀ ਫ਼ਸਲ ਸਮੇਤ ਹੋਰ ਫ਼ਸਲਾਂ ਅਤੇ ਬਾਗ਼ਾਂ ਦੇ ਹੋਏ ਭਾਰੀ ਨੁਕਸਾਨ ...

Page 431 of 629 1 430 431 432 629

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ