ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਸਦਮਾ, ਵੱਡੇ ਭਰਾ ਮਨੋਹਰ ਲਾਲ (ਐਡਵੋਕੇਟ ਕੇ.ਡੀ. ਸਚਦੇਵਾ ਦੇ ਪਿਤਾ) ਦਾ ਦਿਹਾਂਤ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
BJP itself voided one nation one tax policy by giving tax holiday to hill states- congress
🙏🌸 ਅੱਜ ਦਾ ਵਿਚਾਰ 🌸🙏
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ
ਕਾਲੋਨਾਈਜ਼ਰ ਨੂੰ ਨਜ਼ਰਬੰਦ ਕਰਨਾ ਨਿੰਦਣਯੋਗ – ਔਜਲਾ
ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ: ਪ੍ਰਨੀਤ ਕੌਰ
ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
WishavWarta -Web Portal - Punjabi News Agency

Day: January 14, 2019

ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਪੰਜਾਬੀ ਲਾਗੂ ਕੀਤੀ ਜਾਵੇ : ਬਡਹੇੜੀ

ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਦੂਸਰਾ ਵਨਡੇ ਕੱਲ੍ਹ

ਐਡੀਲੇਡ, 14 ਜਨਵਰੀ – ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੂਸਰਾ ਵਨਡੇ ਮੈਚ ਭਲਕੇ ਖੇਡਿਆ ਜਾਵੇਗਾ। ਇਹ ਮੈਚ ਭਾਰਤ ਸਮੇਂ ਅਨੁਸਾਰ ਸਵੇਰੇ 8:50 ਵਜੇ ਸ਼ੁਰੂ ਹੋਵੇਗਾ।ਦੱਸਣਯੋਗ ਹੈ ਕਿ 3 ਵਨਡੇ ਮੈਚਾਂ ਦੀ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਖੇਲੋ ਇੰਡੀਆ ਯੂਥ ਗੇਮਜ਼ : ਪੰਜਾਬ ਨੇ ਹੁਣ ਤੱਕ ਜਿੱਤੇ 16 ਸੋਨੇ ਤਗਮੇ

• ਅਰਜੁਨ ਚੀਮਾ ਨੇ ਨਿਸ਼ਾਨੇਬਾਜ਼ੀ ਵਿੱਚ ਸੋਨੇ ਦਾ ਤਮਗਾ ਫੁੰਡਿਆ ਚੰਡੀਗੜ•, 14 ਜਨਵਰੀ- ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਪੰਜਾਬ ਨੇ ਅੱਜ ਇਕ ਸੋਨੇ, ਦੋ ਚਾਂਦੀ ਅਤੇ ਇਕ ਕਾਂਸੀ ...

Vigilance nabs revenue patwari in bribery case

ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ•, 14 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਘੱਲ ਕਲਾਂ, ਜਿਲਾ ਮੋਗਾ ਵਿਖੇ ਤਾਇਨਾਤ ਪਟਵਾਰੀ ਸ਼ਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂਕੀਤਾ ਗਿਆ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਸਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੇਜਿੰਦਰਪਾਲ ਸਿੰਘ ਵਾਸੀ ਪਿੰਡ ਘੱਲ ਕਲਾਂ, ਜਿਲਾ ਮੋਗਾ ਦੀਸ਼ਿਕਾਇਤ 'ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂਉਸ ਦੀ ਜਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਦੀ ਮੰਗ ਕੀਤੀ ਗਈ ਹੈ।           ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਕੈਪਟਨ ਅਮਰਿੰਦਰ ਅਤੇ ਰਾਣਾ ਗੁਰਜੀਤ ਖਿਲਾਫ 4 ਸਤੰਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਲਾਵਾਂਗੇ ਧਰਨਾ : ਖਹਿਰਾ

ਪੁਲਿਸ-ਡਰੱਗ ਮਾਫੀਆ ਗੰਢ ਤੁੱਪ ਦੇ ਜੀਰਾ ਵੱਲੋਂ ਕੀਤੇ ਦਾਅਵਿਆਂ ਸਬੰਧੀ ਕੈਪਟਨ ਅਮਰਿੰਦਰ ਸਿੰਘ ਸਫਾਈ ਦੇਣ : ਖਹਿਰਾ

ਪੁਲਿਸ ਅਤੇ ਸਰਕਾਰ ਵਿਚਲੀਆਂ ਕਾਲੀਆਂ ਭੇਡਾਂ ਨੂੰ ਫੜਣ ਲਈ ਹਾਈ ਕੋਰਟ ਦੇ ਮੋਜੂਦਾ ਜੱਜ ਕੋਲੋਂ ਨਿਆਂਇਕ ਜਾਂਚ ਕਰਵਾਏ ਜਾਣ ਦੀ ਮੰਗ। ਚੰਡੀਗੜ, ੧੪ ਜਨਵਰੀ – ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ...

ਪੁਲਿਸ ਕਮਿਸ਼ਨਰ ਵਲੋਂ ‘ਸਿਟੀ ਪੈਟਰੋਲਿੰਗ ‘ ਦੀ ਸੁਰੂਆਤ

ਜਲੰਧਰ : ਗੋਲੀ ਲੱਗਣ ਕਾਰਨ ਦੋ ਪੱਤਰਕਾਰ ਜ਼ਖਮੀ

ਜਲੰਧਰ, 14 ਜਨਵਰੀ (ਵਿਸ਼ਵ ਵਾਰਤਾ) – ਜਲੰਧਰ ਵਿਚ ਅੱਜ ਡੀਸੀ ਦਫਤਰ ਦੇ ਸਾਹਮਣੇ ਗੋਲੀ ਚੱਲਣ ਦੀ ਘਟਨਾ ਨਾਲ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਥੇ ਏ.ਟੀ.ਐੱਮ ਦੇ ਗਾਰਡ ਦੀ ਬੰਦੂਕ ...

ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕਰਨਾ ਅਫਸੋਸਜਨਕ : ਕੈਂਥ

ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕਰਨਾ ਅਫਸੋਸਜਨਕ : ਕੈਂਥ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿਚੋਂ ਵੀ ਸ਼ੁਰੂਆਤ ਕਾਂਗਰਸ ਸਰਕਾਰ ਵਿੱਚ ਸਰਮਾਏਦਾਰੀ, ਭ੍ਰਿਸ਼ਟਾਚਾਰੀਆਂ ਦਾ ਪੱਖ ਪੂਰਿਆਂ  ਜਾ ਰਿਹਾ ---- ...

ਆਪ ਨੇ ਸੁਖਪਾਲ ਖਹਿਰਾ ਦੀ ਥਾਂ ਹਰਪਾਲ ਚੀਮਾ ਨੂੰ ਬਣਾਇਆ ਵਿਰੋਧੀ ਧਿਰ ਦਾ ਆਗੂ

ਕੈਪਟਨ ਸਰਕਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਹਰਪਾਲ ਚੀਮਾ

ਅਧਿਆਪਕਾਂ, ਪੈਨਸ਼ਨਰਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਵਰਗਾਂ ਦੇ ਧਰਨੇ ਕਾਂਗਰਸ ਸਰਕਾਰ ਦੀ ਨਾਲਾਇਕੀ ਚੰਡੀਗੜ੍ਹ, 14 ਜਨਵਰੀ- ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਚੋਣਾਂ ਤੋਂ ਪਹਿਲਾਂ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ