ਵਾਪਰਿਆ ਭਿਆਨਕ ਸੜਕ ਹਾਦਸਾ ; 17 ਲੋਕਾਂ ਦੀ ਮੌਤ ,ਕਈ ਜਖ਼ਮੀ
ਪੇਪਰ ਫੈਕਟਰੀ ‘ਚ ਧਮਾਕਾ, ਇਕ ਦੀ ਮੌਤ- ਤਿੰਨ ਜ਼ਖਮੀ
ਦਿੱਲੀ ਜਲ ਬੋਰਡ ਮਾਮਲਾ-  ਅਦਾਲਤ ‘ਚ ਸੁਣਵਾਈ ਅੱਜ
ਮੋਰੱਕੋ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
ਕਿਸਾਨ ਅੰਦੋਲਨ 68ਵੇਂ ਦਿਨ : ਕਿਸਾਨਾਂ ਦੀ ਰਿਹਾਈ ਲਈ ਜਾਰੀ ਰੇਲ ਰੋਕੋ ਮੋਰਚਾ 5ਵੇਂ ਦਿਨ ਵਿੱਚ ਸ਼ਾਮਲ, ਹਜ਼ਾਰਾਂ ਔਰਤਾਂ ਨੇ ਕੀਤੀ ਸ਼ਮੂਲੀਅਤ
ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਹਰਜਿੰਦਰ ਕੌਰ ਉਰਫ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
ਚੰਡੀਗੜ੍ਹ ‘ਚ ਬਦਲੇਗਾ ਮੌਸਮ-ਮੀਂਹ ਦਾ ਅਲਰਟ ਜਾਰੀ
IPL 2024 ਦਾ ਅੱਜ ਹੋਵੇਗਾ ਆਗਾਜ਼
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
WishavWarta -Web Portal - Punjabi News Agency

Day: February 2, 2019

ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਵੱਲੋਂ 2600 ਵੀਜ਼ੇ ਜਾਰੀ

38ਵੇਂ ਸਾਲਾਨਾ ਸਤਿਸੰਗ ਸਮਾਗਮ ਦੀ ਸਮਾਪਤੀ 5 ਫਰਵਰੀ ਨੂੰ

ਰੁਦਰਪੁਰ, 2 ਫਰਵਰੀ (ਵਿਸ਼ਵ ਵਾਰਤਾ)- ਤਪ ਸਥਾਨ ਬਾਬਾ ਲਾਲ ਸਿੰਘ ਮਹਾਰਾਜ ਵਿਖੇ 26 ਦਸਬੰਰ 2018 ਤੋਂ 38ਵਾਂ ਸਾਲਾਨਾ ਸਤਿਸੰਗ ਸਮਾਗਮ ਚੱਲ ਰਿਹਾ ਹੈ ਜਿਸ ਦੀ ਸਮਾਪਤੀ 5 ਫਰਵਰੀ 2019 ਦਿਨ ...

ਸ੍ਰੀਲੰਕਾ ਦਾ ਸਫਾਇਆ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ ਕੱਲ੍ਹ ਨੂੰ

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪੰਜਵਾਂ ਅਤੇ ਆਖਰੀ ਵਨਡੇ ਕੱਲ੍ਹ

ਵੈਲਿੰਗਟਨ, 2 ਫਰਵਰੀ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5ਵਾਂ ਅਤੇ ਆਖਰੀ ਵਨਡੇ ਭਲਕੇ ਵੈਲਿੰਗਟਨ ਵਿਖੇ ਹੋਣ ਜਾ ਰਿਹਾ ਹੈ। ਇਹ ਮੈਚ ਭਾਰਤੀ ਸਮੇਂ ਅਨੁਸਾਰ ਸਵੇਰੇ 7.30 ਵਜੇ ਸ਼ੁਰੂ ਹੋਵੇਗਾ। ਵਨਡੇ ...

ਮੈਕਸਿਕੋ ‘ਚ ਭੂਚਾਲ ਕਾਰਨ 217 ਲੋਕਾਂ ਦੀ ਮੌਤ

ਪੰਜਾਬ ਤੇ ਚੰਡੀਗੜ੍ਹ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਨਵੀਂ ਦਿੱਲੀ/ਚੰਡੀਗੜ, 2 ਫਰਵਰੀ – ਦੇਸ਼ ਦੇ ਉੱਤਰੀ ਸੂਬਿਆਂ ਵਿਚ ਅੱਜ ਸ਼ਾਮ ਭੂਚਾਲ ਦੇ ਵੱਡੇ ਝਟਕੇ ਮਹਿਸੂਸ ਕੀਤੇ ਗਏ। ਪੰਜਾਬ ਤੇ ਚੰਡੀਗੜ ਵਿਚ ਸ਼ਾਮ 5:38 ਵਜੇ ਭੂਚਾਲ ਦੇ ਝਟਕੇ ਮਹਿਸੂਸ ...

ਸੁਰਜੀਤ ਪਾਤਰ ਦੀ ਨਿਯੁਕਤੀ ਸ਼ਲਾਘਾਯੋਗ : ਰਾਜਿੰਦਰ ਸਿੰਘ ਬਡਹੇੜੀ

ਮੋਦੀ ਸਰਕਾਰ ਨੇ ਪੇਸ਼ ਕੀਤਾ ਲੋਕ ਵਿਰੋਧੀ ਬਜਟ : ਬਡਹੇੜੀ

ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਅਕਾਲੀ ਦਲ ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਜੋ ਚੰਡੀਗੜ੍ਹ ਲੋਕ ਸਭਾ ਹਲਕੇ ਲਈ ...

ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਮੋਦੀ ਸਰਕਾਰ ਵੱਲੋਂ ਪੇਸ਼ ਅੰਤਰਿਮ ਬਜਟ ਵਿੱਚ ਆਮ ਜਨਤਾ ਨੂੰ ਦਿੱਤਾ ਜੁਮਲਾ : ਬ੍ਰਹਮਪੁਰਾ

ਮੋਦੀ ਸਰਕਾਰ ਵੱਲੋਂ 15 ਲੱਖ ਰੁਪਏ ਦੀ ਆਮ ਜਨਤਾ ਨੂੰ ਭਾਲ: ਬ੍ਰਹਮਪੁਰਾ ਚੰਡੀਗੜ੍ਹ 2 ਫਰਵਰੀ - ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ...

ਮੈਕਸਿਕੋ ‘ਚ ਭੂਚਾਲ ਕਾਰਨ 217 ਲੋਕਾਂ ਦੀ ਮੌਤ

ਦਿੱਲੀ ਵਿਚ ਭੂਚਾਲ ਦੇ ਝਟਕੇ

ਨਵੀਂ ਦਿੱਲੀ, 2 ਫਰਵਰੀ – ਦੇਸ਼ ਦੀ ਰਾਜਧਾਨੀ ਦਿੱਲੀ-ਐੱਨਸੀਆਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਵਰਤਾ 6.4 ਮਾਪੀ ਗਈ। ਇਸ ਭੂਚਾਲ ਕਾਰਨ ਲੋਕ ਸਹਿਮ ਗਏ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਮਿਡ-ਡੇਅ ਮੀਲ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਮੂਨੇ ਲਏ ਜਾਣ : ਰੈੱਡੀ

ਅਧਿਕਾਰੀਆਂ ਨੂੰ ਪੌਸ਼ਟਿਕ ਤੱਤਾਂ ਦੀ ਜਾਂਚ ਕਰਨ ਲਈ ਕੀਤੀ ਹਦਾਇਤ ਚੰਡੀਗੜ•, 2 ਫਰਵਰੀ-ਪੰਜਾਬ ਦੇ ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਵਰਤਾਏ ਜਾਂਦੇ ਮਿਡ-ਡੇਅ ਮੀਲ (ਐਮ.ਡੀ.ਐਮ.) ਵਿੱਚ ਲੋੜੀਂਦੇ ਪੌਸ਼ਟਿਕ ਤੱਤ ਅਤੇ ਗੁਣਵੱਤਾ ਨੂੰ ...

ਮੋਦੀ ਨੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ : ਭਗਵੰਤ ਮਾਨ

ਮੋਦੀ ਨੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ : ਭਗਵੰਤ ਮਾਨ

ਕੈਪਟਨ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਮੋਦੀ ਸਰਕਾਰ ਦੇ ਰਾਜ ਵਿਚ ਦੇਸ਼ ਵਿਚ ਬੇਰੁਜ਼ਗਾਰੀ ਦਰ ਸਿਖ਼ਰਾਂ 'ਤੇ - ਭਗਵੰਤ ਮਾਨ ਅੰਮ੍ਰਿਤਸਰ / ਚੰਡੀਗੜ੍ਹ, 2 ਫਰਵਰੀ -ਮੋਦੀ ਸਰਕਾਰ ਵੱਲੋਂ ...

ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਵੱਲੋਂ ਕਰਮਚਾਰੀ ਯੂਨੀਅਨਾਂ ਅਤੇ ਹੋਰਨਾਂ ਨਾਲ ਮੁਲਾਕਾਤ 

ਚੰਡੀਗੜ/02 ਫਰਵਰੀ: ਰਾਜ ਸਭਾ ਮੈਂਬਰ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਨੇ ਅੱਜ ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਆਪਣੀ ਤੀਜੀ ਮੀਟਿੰਗ ਦੌਰਾਨ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ