ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

Day: February 14, 2019

ਗੁਲਨੀਤ ਸਿੰਘ ਖੁਰਾਣਾ ਨੇ ਸੰਭਾਲਿਆ ਐਸ.ਐਸ.ਪੀ. ਮਾਨਸਾ ਵਜੋਂ ਅਹੁਦਾ

ਗੁਲਨੀਤ ਸਿੰਘ ਖੁਰਾਣਾ ਨੇ ਸੰਭਾਲਿਆ ਐਸ.ਐਸ.ਪੀ. ਮਾਨਸਾ ਵਜੋਂ ਅਹੁਦਾ

ਮਾਨਸਾ, 14 ਫਰਵਰੀ - ਆਈ.ਪੀ.ਐਸ. ਅਧਿਕਾਰੀ ਗੁਲਨੀਤ ਸਿੰਘ ਖੁਰਾਣਾ ਨੇ ਅੱਜ ਬਤੌਰ ਐਸ.ਐਸ.ਪੀ. ਮਾਨਸਾ ਵੱਜੋਂ ਅਹੁਦਾ ਸµਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਐਸ.ਐਸ.ਪੀ. ਮੋਗਾ ਵੱਜੋਂ ਸੇਵਾਵਾਂ ਨਿਭਾਅ ਰਹੇ ਸਨ। ...

Independence will be protected at any cost- Brahm Mohindra

ਪੁਲਿਸ ‘ਚ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ਸਿਖਲਾਈ ‘ਤੇ ਵਿਚਾਰ ਕੀਤਾ ਜਾਵੇਗਾ-ਸਿਹਤ ਮੰਤਰੀ ਨੇ ਦਿੱਤਾ ਭਰੋਸਾ

ਚੰਡੀਗੜ੍ਹ, 14 ਫਰਵਰੀ: ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਵੀਰਵਾਰ ਨੂੰ ਵਿਧਾਨ ਸਭਾ 'ਚ ਇਹ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਵਿੱਚ ਨਵੀਂ ਭਰਤੀ ਵਾਲੇ ਮੁਲਾਜ਼ਮਾਂ ਨੂੰ ਚਾਰ ਪਹੀਆ ਵਾਹਨ ਚਲਾਉਣ ਦੀ ...

Union Cabinet okays death penalty for aggravated sexual assault of children

ਦੂਸਰੀ ਕਲਾਸ ਵਿਚ ਪੜ੍ਹਦੀ ਬੱਚੀ ਨਾਲ ਜਬਰ—ਜਨਾਹ ਦਾ ਮਾਮਲਾ ਸਾਹਮਣੇ ਆਇਆ

ਮਾਨਸਾ, 14 ਫਰਵਰੀ (ਵਿਸ਼ਵ ਵਾਰਤਾ)-ਮਾਨਸਾ ਸ਼ਹਿਰ ਦੇ ਇਕ ਸਕੂਲ ਵਿਚ ਦੂਜੀ ਕਲਾਸ ਵਿਚ ਪੜਦੀ ਬੱਚੀ ਨਾਲ ਉਨ੍ਹਾਂ ਦੇ ਕਿਰਾਏ *ਤੇ ਰਹਿਣ ਵਾਲਾ ਨੌਜਵਾਨ ਕਈ ਦਿਨ ਜਬਰ—ਜਿਨਾਹ ਕਰਦਾ ਰਿਹਾ। ਇਸ ਦਾ ...

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਤੀਸਰਾ ਦਿਨ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਤੀਸਰਾ ਦਿਨ

ਚੰਡੀਗੜ, 14 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਸਰੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਤੇ ਹੋਰ ਅਧਿਕਾਰੀ ਅਫਸਰ ਗੈਲਰੀ ...

Approval to Shahpur Kandi dam another pro Punjab step taken by NDA govt under Modi leadership: Parkash Singh Badal.

ਬਲਜੀਤ ਸਿੰਘ ਕੁੰਭੜਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ – ਬਾਦਲ 

ਚੰਡੀਗੜ, 14 ਫਰਵਰੀ:- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ  ਨੇ ਜਿਲਾ ...

ਸੜਕ ਹਾਦਸੇ ’ਚ ਅਕਾਲੀ ਦਲ ਮੋਹਾਲੀ ਸ਼ਹਿਰੀ ਦੇ ਪ੍ਰਧਾਨ ਬਲਜੀਤ ਸਿੰਘ ਕੁੰਭੜਾ ਦੀ ਮੌਤ

ਸੜਕ ਹਾਦਸੇ ’ਚ ਅਕਾਲੀ ਦਲ ਮੋਹਾਲੀ ਸ਼ਹਿਰੀ ਦੇ ਪ੍ਰਧਾਨ ਬਲਜੀਤ ਸਿੰਘ ਕੁੰਭੜਾ ਦੀ ਮੌਤ

ਚੰਡੀਗੜ, 14 ਫਰਵਰੀ- ਲਾਲੜੂ ਨੇੜੇ ਗੱਡੀ ਦਾ ਟਾਇਰ ਫਟ ਜਾਣ ਕਾਰਨ ਵਾਪਰੇ ਹਾਦਸੇ ਵਿਚ ਅਕਾਲੀ ਦਲ ਮੋਹਾਲੀ ਸ਼ਹਿਰੀ ਦੇ ਪ੍ਰਧਾਨ ਬਲਜੀਤ ਸਿੰਘ ਕੁੰਭੜਾ ਦੀ ਮੌਤ ਹੋ ਗਈ.

ਮੁੱਖ ਮੰਤਰੀ ਵੱਲੋਂ ਦਰਿਆਈ ਪ੍ਰਦੂਸ਼ਣ ਨੂੰ ਰੋਕਣ ਤੇ ਪਾਣੀ ਦੇ ਮਿਆਰ ਨੂੰ ਬਹਾਲ ਕਰਨ ਲਈ ਕਾਰਜ ਯੋਜਨਾ ਦਾ ਐਲਾਨ

ਚੰਡੀਗੜ੍ਹ, 14 ਫਰਵਰੀ - ਸੂਬੇ ਵਿੱਚ ਦਰਿਆਈ ਜਲ ਪ੍ਰਦੂਸ਼ਣ ਦੇ ਵਧਣ 'ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਜਲ ...

Tax holiday to hill states: AAP will stage dharna at Harsimrat residence in Delhi on 24 Aug

ਵਹਿਮਾਂ-ਭਰਮਾਂ ਦੇ ਅੰਤ ਲਈ ‘ਆਪ’ ਵਿਧਾਇਕਾਂ ਨੇ ਸਿੱਖਿਆ ‘ਤੇ ਦਿੱਤਾ ਜ਼ੋਰ

ਮੀਤ ਹੇਅਰ ਅਤੇ ਸਰਬਜੀਤ ਕੌਰ ਮਾਣੂੰਕੇ ਨੇ ਲਿਆ ਹਿੱਸਾ ਚੰਡੀਗੜ੍ਹ, 14 ਫਰਵਰੀ - ਪੰਜਾਬ ਵਿਧਾਨ ਸਭਾ 'ਚ ਅੱਜ ਵਿਧਾਇਕ ਸੋਮ ਪ੍ਰਕਾਸ਼ ਵੱਲੋਂ ਵਹਿਮਾਂ ਭਰਮਾਂ ਦੇ ਮੁੱਦੇ 'ਤੇ ਲਿਆਂਦੇ ਗੈਰ ਸਰਕਾਰੀ ਮਤੇ ...

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 27 ਤੋਂ

‘ਆਪ’ ਨੇ ਜੱਲਿਆਂਵਾਲਾ ਬਾਗ਼ ਅਤੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਸਮੇਤ 4 ਮਤੇ ਰੱਦ ਕਰਨ ‘ਤੇ ਕੀਤਾ ਵਾਕਆਊਟ

-ਸਰਕਾਰ ਅਤੇ ਸਪੀਕਰ ਨੇ ਕੀਤਾ ਸ਼ਹੀਦਾਂ ਦਾ ਅਪਮਾਨ-ਹਰਪਾਲ ਸਿੰਘ ਚੀਮਾ -ਜੇ ਵਿਧਾਨ ਸਭਾ ਵਿਚ ਇਹ ਮੁੱਦੇ ਚੁੱਕਣ ਦੀ ਇਜਾਜ਼ਤ ਨਹੀਂ ਤਾਂ ਹੋਰ ਕਿਹੜਾ ਦਰਵਾਜ਼ਾ ਖੜਕਾਈਏ-ਅਮਨ ਅਰੋੜਾ ਚੰਡੀਗੜ੍ਹ, 14 ਫਰਵਰੀ -  ਆਮ ...

ਅਕਾਲੀ ਦਲ ਨੇ ਮਾਘੀ ਦੇ ਪਵਿੱਤਰ ਦਿਹਾੜੇ ਉੱਤੇ ਝੂਠ ਬੋਲਣ ਲਈ ਮਨਪ੍ਰੀਤ ਬਾਦਲ ਦੀ ਕੀਤੀ ਨਿਖੇਧੀ

ਅਕਾਲੀ ਦਲ ਨੇ ਫੂਲਕਾ ਦੀ ਸਦਨ ‘ਚ ਮੌਜੂਦਗੀ ‘ਤੇ ਉਠਾਏ ਸਵਾਲ

  ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਲਦੀ ਚੋਣਾਂ ਕਰਵਾਉਣ ਵਾਸਤੇ ਮਤਾ ਪੇਸ਼ ਕਰਨ ਤੋਂ ਪਹਿਲਾਂ ਫੂਲਕਾ ਨੇ ਵਿਧਾਨ ਸਭਾ ਦੇ ਕੇਂਦਰੀ ਹਾਲ ਵਿਚ ਕਾਂਗਰਸੀ ਮੰਤਰੀਆਂ ਨਾਲ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ