ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

Day: February 19, 2019

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਵਧਾਈ

ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ

• ਕਿਹੜੇ ਸਬੂਤ ਚਾਹੁੰਦੇ ਹੋ ਇਮਰਾਨ ਖਾਨ, ਕੀ ਅਸੀਂ ਲਾਸ਼ਾਂ ਤੁਹਾਡੇ ਕੋਲ ਭੇਜੀਏ? • ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਬਹਾਵਲਪੁਰ ਤੋਂ ਮਸੂਦ ਅਜ਼ਹਰ ਨੂੰ ਚੁੱਕਣ ਜਾਂ ਫਿਰ ਇਹ ਕੰਮ ਭਾਰਤ ...

Capt. protest special incentives for hill states, says will take up Punjab’s case for similar SOPS

ਇਮਰਾਨ ਨੇ ਪੁਲਵਾਮਾ ਹਮਲੇ ਦੋਸ਼ੀਆਂ ਖ਼ਿਲਾਫ ਇੱਕ ਸ਼ਬਦ ਨਹੀਂ ਆਖਿਆ : ਬਾਦਲ

ਚੰਡੀਗੜ/19 ਫਰਵਰੀ : ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਉਹ ਪੁਲਵਾਮਾ ਵਿਚ ਕੀਤੇ ਗਏ ਅੱਤਵਾਦੀ ਹਮਲੇ ਉੱਪਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਰੋਪੜ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼

ਚੰਡੀਗੜ/ ਰੋਪੜ, 19 ਫਰਵਰੀ:ਰੋਪੜ ਪੁਲਿਸ ਵੱਲੋਂ ਅੱਜ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਸੂਬੇ ਵਿੱਚ 60 ਤੋਂ ਵੀ ਵੱਧ ਲੁੱਟ-ਖੋਹ ਅਤੇ ਚੋਰੀ ਦੇ ਮਾਮਲਿਆਂ ਨਾਲ ਸਬੰਧਤ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ...

ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ : ਕੈਪਟਨ ਅਮਰਿੰਦਰ ਸਿੰਘ

• ਪਟਿਆਲਾ ਅਤੇ ਫ਼ਤਹਿਗੜ• ਸਾਹਿਬ ਲਈ ਨਹਿਰੀ ਪਾਣੀ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ ਮੰਡੌਲੀ (ਘਨੌਰ/ਪਟਿਆਲਾ), 19 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫ਼ਤਹਿਗੜ ...

Two IAS officers transferred

ਬਦਲੀਆਂ ਦਾ ਦੌਰ ਜਾਰੀ : 5 ਆਈ.ਏ.ਐੱਸ ਅਤੇ 34 ਪੀ.ਸੀ.ਐੱਸ ਅਧਿਕਾਰੀ ਇੱਧਰੋਂ-ਉੱਧਰ

ਚੰਡੀਗੜ, 19 ਫਰਵਰੀ (ਵਿਸ਼ਵ ਵਾਰਤਾ) - ਪੰਜਾਬ ਵਿਚ ਬਦਲੀਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ 5 ਆਈ.ਏ.ਐੱਸ ਅਤੇ 34 ਪੀ.ਸੀ.ਐੱਸ ਅਧਿਕਾਰੀਆਂ ਦੀਆਂ ...

ਹਰਚਰਨ ਸਿੰਘ ਭੁੱਲਰ ਨੇ ਐੱਸ.ਏ.ਐੱਸ ਨਗਰ ਜ਼ਿਲ੍ਹੇ ਦੇ ਐੱਸ.ਐੱਸ.ਪੀ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲਿਆ

ਮੋਹਾਲੀ ਵਿੱਚ ਗੁਆਂਢੀ ਰਾਜਾਂ ਤੋਂ ਆਏ 125 ਕਸ਼ਮੀਰੀ ਵਿਦਿਆਰਥੀਆਂ ਨੂੰ ਪੁਲਸ ਸੁਰੱਖਿਆ ਹੇਠ ਜੰਮੂ ਭੇਜਿਆ : ਭੁੱਲਰ

ਐਸ. ਏ. ਐਸ. ਨਗਰ, 19 ਫਰਵਰੀ- ਪਿਛਲੇ ਦਿਨੀਂ ਪੁਲਵਾਮਾਂ ਵਿਖੇ ਹੋਏ ਦਹਿਸ਼ਤੀ ਹਮਲੇ ਤੋਂ ਬਾਅਦ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਗੁਆਂਢੀ ਰਾਜਾਂ ਦੇ ਸ਼ਹਿਰਾਂ ਅੰਬਾਲਾ ਅਤੇ ਦੇਹਰਾਦੂਨ ਆਦਿ ਵੱਖ-ਵੱਖ ਥਾਵਾਂ ...

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅਤਿਵਾਦ ਦੇ ਖ਼ਾਤਮੇ ਦਾ ਅਹਿਦ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅਤਿਵਾਦ ਦੇ ਖ਼ਾਤਮੇ ਦਾ ਅਹਿਦ

• ਬੇਅੰਤ ਸਿੰਘ ਮੈਮੋਰੀਅਲ ਵਿੱਚ ਸਰਵ ਧਰਮ ਪ੍ਰਾਰਥਨਾ ਸਭਾ ਕਰਵਾਈ • ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਚੰਡੀਗੜ, 19 ਫਰਵਰੀ- ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ...

IG Paramraj Umranangal arrested by Punjab police: Source

ਆਈਜੀ ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ ਤੇ ਭੇਜਿਆ

ਫਰੀਦਕੋਟ : ਆਈ ਜੀ ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ ਪੁਲਸ ਨੇ ਪੁੱਛਗਿਛ ਲਈ ਦਸ ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਪਰ ...

ਮੁੱਖ ਮੰਤਰੀ ਦੀ ਸਿਹਤ ਬਾਰੇ ਬੋਲਣ ਤੋਂ ਪਹਿਲਾਂ ਬੀਰਦਵਿੰਦਰ ਆਪਣਾ ਦਿਮਾਗੀ ਇਲਾਜ ਕਰਾਉਣ : ਰੰਧਾਵਾ

ਕਾਂਗਰਸ ਨੂੰ ਅਕਾਲੀਆਂ ਤੋਂ ਦੇਸਭਗਤੀ ਦਾ ਸਰਟੀਫਕੇਟ ਲੈਣ ਦੀ ਲੋੜ ਨਹੀਂ-ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ•, 19 ਫਰਵਰੀ- ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਹਿਕਾਰਤਾ ਤੇ ਜੇਲ• ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ