ਲੋਕ ਸਭਾ ਚੋਣਾਂ 2024: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ
ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ
ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਦੀ ‘ਜਨ ਆਸ਼ੀਰਵਾਦ ਯਾਤਰਾ’ ‘ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ ‘ਚ ਹੈ ਆਪ ਦੀ ਸੁਨਾਮੀ
ਰੇਲਵੇ ਟਰੈਕ ’ਤੇ ਬੈਠੇ ਕਿਸਾਨ,ਸਟੇਸ਼ਨ ‘ਤੇ ਯਾਤਰੀ ਪ੍ਰੇਸ਼ਾਨ: 11 ਟ੍ਰੇਨਾਂ ਰੱਦ, 19 ਦੇ ਬਦਲੇ ਰੂਟ
ਰੇਲਵੇ ਟਰੈਕ ’ਤੇ ਬੈਠੇ ਕਿਸਾਨ,ਸਟੇਸ਼ਨ ‘ਤੇ ਯਾਤਰੀ ਪ੍ਰੇਸ਼ਾਨ: 11 ਟ੍ਰੇਨਾਂ ਰੱਦ, 19 ਦੇ ਬਦਲੇ ਰੂਟ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਦਲਿਆ 2 ਵਿਸ਼ਿਆਂ ਦਾ ਪ੍ਰੀਖਿਆ  ਪੈਟਰਨ
ਯੂਕਰੇਨ ਦੇ ਚੇਰਨੀਹਿਵ ‘ਤੇ ਰੂਸੀ ਹਮਲੇ ‘ਚ 10 ਦੀ ਮੌਤ: ਜ਼ੇਲੇਂਸਕੀ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ
Breaking News :  ਪਰਮਪਾਲ ਕੌਰ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਧੱਕਾ ਮੁੱਕੀ
WishavWarta -Web Portal - Punjabi News Agency

Day: March 5, 2019

ਧੋਨੀ ਦੀ ਫਿਫਟੀ, ਭਾਰਤ ਜਿੱਤ ਦੇ ਨੇੜੇ ਪਹੁੰਚਿਆ

ਨਾਗਪੁਰ ਵਨਡੇ ਵਿਚ ਲੜਖੜਾਈ ਟੀਮ ਇੰਡੀਆ, 173 ‘ਤੇ 6 ਖਿਡਾਰੀ ਆਊਟ

ਨਾਗਪੁਰ, 5 ਮਾਰਚ – ਨਾਗਪੁਰ ਵਨਡੇ ਵਿਚ ਟੀਮ ਇੰਡੀਆ ਦੀ ਪਾਰੀ ਲੜਖੜਾ ਗਈ ਹੈ। 33 ਓਵਰਾਂ ਬਾਅਦ ਟੀਮ ਇੰਡੀਆ ਨੇ 173 ਦੌੜਾਂ ਉਤੇ 6 ਵਿਕਟਾਂ ਗਵਾ ਦਿੱਤੀਆਂ ਹਨ। ਸਲਾਮੀ ਜੋੜੀ ...

ਪ੍ਰਸਿੱਧ ਪੰਜਾਬੀ ਗੀਤਕਾਰ ਪ੍ਰਗਟ ਸਿੰਘ ਦਾ ਦੇਹਾਂਤ

ਪ੍ਰਸਿੱਧ ਪੰਜਾਬੀ ਗੀਤਕਾਰ ਪ੍ਰਗਟ ਸਿੰਘ ਦਾ ਦੇਹਾਂਤ

ਗਾਇਕ ਹਰਜੀਤ ਹਰਮਨ ਦੇ ਨਾਲ ਪ੍ਰਗਟ ਸਿੰਘ ਦੀ ਫਾਈਲ ਫੋਟੋ   ਚੰਡੀਗੜ, 5 ਮਾਰਚ – ਪੰਜਾਬੀ ਦੇ ਪ੍ਰਸਿੱਧ ਗੀਤਕਾਰ ਪ੍ਰਗਟ ਸਿੰਘ ਲਿੱਧੜਾਂ (54) ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਪ੍ਰਗਟ ...

ਐਸ.ਵਾਈ.ਐਲ. ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ 6 ਹਫ਼ਤਿਆਂ ਦਾ ਸਮਾਂ

ਫਤਿਹਗੜ੍ਹ ਸਾਹਿਬ ਦੇ ਖੁਸ਼ਵਿੰਦਰ ਸਿੰਘ ਨੂੰ ਕਤਲ ਮਾਮਲੇ ‘ਚ ਫਾਂਸੀ ਦੀ ਸਜ਼ਾ

ਨਵੀਂ ਦਿੱਲੀ, 5 ਮਾਰਚ – ਸਾਲ 2012 ਵਿਚ ਪਰਿਵਾਰਕ ਮੈਂਬਰਾਂ ਦੀ ਹੱਤਿਆ ਮਾਮਲੇ ਵਿਚ ਸੁਪਰੀਮ ਕੋਰਟ ਨੇ ਫਤਿਹਗੜ੍ਹ ਸਾਹਿਬ ਦੇ ਖੁਸ਼ਵਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ...

ਕਿਸਾਨਾਂ ਵੱਲੋਂ ਮਾਨਾਂਵਾਲਾ ਰੇਲਵੇ ਸਟੇਸ਼ਨ ‘ਤੇ ਧਰਨਾ, ਅੰਮ੍ਰਿਤਸਰ-ਦਿੱਲੀ ਰੂਟ ਹੋਇਆ ਪ੍ਰਭਾਵਿਤ

ਅੰਮ੍ਰਿਤਸਰ ’ਚ ਕਿਸਾਨਾਂ ਦਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ

ਅੰਮ੍ਰਿਤਸਰ, 5 ਮਾਰਚ – ਅੰਮ੍ਰਿਤਸਰ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ’ਚ ਮਜ਼ਦੂਰ ਤੇ ਔਰਤਾਂ ਵੀ ਸ਼ਾਮਲ ਹਨ। ਇਸ ...

ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਪੰਜਾਬੀ ਲਾਗੂ ਕੀਤੀ ਜਾਵੇ : ਬਡਹੇੜੀ

ਦੂਸਰਾ ਵਨਡੇ : ਆਸਟ੍ਰੇਲੀਆ ਨੇ ਟੌਸ ਜਿੱਤਿਆ, ਭਾਰਤ ਪਹਿਲਾਂ ਕਰੇਗਾ ਬੱਲੇਬਾਜ਼ੀ

ਨਾਗਪੁਰ, 5 ਮਾਰਚ – ਨਾਗਪੁਰ ਵਿਖੇ ਦੂਸਰੇ ਵਨਡੇ ਮੈਚ ਵਿਚ ਆਸਟਰੇਲੀਆ ਨੇ ਅੱਜ ਟੌਸ ਜਿੱਤ ਕੇ ਪਹਿਲਾਂ ਗੇਂਦਬਾਜੀ ਕਰਨ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ 5 ਮੈਚਾਂ ਦੀ ਲੜੀ ...

ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ

ਸ਼ੇਰ ਸਿੰਘ ਨੇ ਫੜ੍ਹਿਆ ਕਾਂਗਰਸ ਦਾ ਪੰਜਾ

ਫ਼ਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਸ਼ੇਰ ਸਿੰਘ ਘੁਬਾਇਆ ਨੇ ਕਾਂਗਰਸ ਦਾ ਪੱਲਾ ਫੜ੍ਹ ਲਿਆ ਹੈ। ਇਸ ਤੋਂ ਬਾਅਦ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਸ਼ੇਰ ਸਿੰਘ ਫ਼ਿਰੋਜ਼ਪੁਰ ...

Page 2 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ