ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੰਗਰੂਰ ਦਾ ਭਖਿਆ ਸਿਆਸੀ ਦੰਗਲ – ਸਿਮਰਨਜੀਤ ਮਾਨ ਦੇ ਬਿਆਨ ਤੇ ਮੀਤ ਹੇਅਰ ਨੇ ਦਿੱਤਾ ਜਵਾਬ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸ਼ਾਰਟ ਸਰਕਟ ਦੇ ਕਾਰਨ ਲੱਗੀ ਅੱਗ, 20 ਏਕੜ ਤੋਂ ਜਿਆਦਾ ਫਸਲ ਸੜ ਕੇ ਸਵਾਹ
ਉੱਘੇ ਸਮਾਜ ਸੇਵਕ ਮੋਨੀਸ਼ ਬਹਿਲ ਬਣੇ ਸਟੇਟ ਚੋਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ
ਮਾਝੇ ‘ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ‘ਚ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸਮੁੱਚੀਆ ਪੰਥਕ ਜਥੇਬੰਦੀਆਂ ਨੂੰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਦਦ ਕਰਨੀ ਚਾਹੀਦੀ ਹੈ : ਜਥੇਦਾਰ ਗੁਰਿੰਦਰ ਸਿੰਘ ਬਾਜਵਾ
ਚੰਡੀਗੜ੍ਹ ਵਿੱਚ Amazon.in ‘ਤੇ ਘਰ, ਰਸੋਈ ਅਤੇ ਆਊਟਡੋਰ ਕਾਰੋਬਾਰ ਲਈ ਤਿਮਾਹੀ-ਦਰ-ਤਿਮਾਹੀ ਦੋਹਰੇ ਅੰਕਾਂ ਦਾ ਵਾਧਾ ਦੇਖਣ ਨੂੰ ਮਿਲਿਆ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
WishavWarta -Web Portal - Punjabi News Agency

Day: March 22, 2019

ਲੋਕ ਸਭਾ ਦੀਆਂ ਤੀਸਰੇ ਪੜਾਅ ਤਹਿਤ ਵੋਟਾਂ ਕੱਲ੍ਹ ਨੂੰ

ਉਮੀਦਵਾਰਾਂ ਨੂੰ ਹੁਣ ਇਸ਼ਤਿਹਾਰਾਂ ਰਾਹੀਂ ਦੱਸਣੇ ਪੈਣਗੇ ਆਪਣੇ ਅਪਰਾਧ

ਚੰਡੀਗੜ, 22 ਮਾਰਚ: ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਚੋਣ ਲੜਨ ...

ਦੇਖੋ ਆਈ.ਪੀ.ਐੱਲ 2019 ਦੇ ਮੈਚਾਂ ਦੀ ਪੂਰੀ ਸੂਚੀ

ਆਈ.ਪੀ.ਐੱਲ-2019 ਦੀ ਸ਼ੁਰੂਆਤ ਕੱਲ੍ਹ ਤੋਂ – ਚੇਨੱਈ ਤੇ ਬੰਗਲੌਰ ਵਿਚਾਲੇ ਹੋਵੇਗਾ ਪਹਿਲਾ ਮੈਚ

ਚੇਨੱਈ, 22 ਮਾਰਚ – ਆਈ.ਪੀ.ਐੱਲ-9 ਦੀ ਸ਼ੁਰੂਆਤ ਭਲਕੇ 23 ਮਾਰਚ ਤੋਂ ਹੋਣ ਜਾ ਰਹੀ ਹੈ। ਪਹਿਲਾ ਮੈਚ ਚੇਨੱਈ ਸੁਪਰ ਕਿੰਗਸ ਅਤੇ ਰਾਇਲ ਚੈਲੰਜਰਸ ਬੰਗਲੌਰ ਦੀਆਂ ਟੀਮਾਂ ਵਿਚਾਲੇ ਹੋਵੇਗਾ। ਇਹ ਮੈਚ ...

ਕਸ਼ਮੀਰ ’ਚ ਐੈੱਨ.ਆਈ.ਏ. ਨੇ 12 ਠਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਦੋ ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ‘ਚ ਅੱਜ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ। ਸੈਨਾ ਨੇ ਕਾਰਵਾਈ ਕਰਦਿਆਂ ਮੁਕਾਬਲੇ ਦੌਰਾਨ ਦੋ ਅੱਤਵਾਦੀ ਖਤਮ ਕਰ ਦਿਤੇ।

ਆਈ.ਟੀ.ਆਰ ਭਰਨ ਦੀ ਅੰਤਿਮ ਤਾਰੀਖ ’ਚ ਵਾਧਾ

ਅਕਾਲੀ ਦਲ ਵੱਲੋਂ ਬਠਿੰਡਾ ਡੀਸੀ ਦੇ ਤੁਰੰਤ ਤਬਾਦਲੇ ਦੀ ਮੰਗ

ਚੰਡੀਗੜ•/22ਮਾਰਚ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕੋਲ ਬਠਿੰਡਾ ਦੇ ਡਿਪਟੀ ਕਮਿਸ਼ਨਰ ਪਰਨੀਤ ਭਾਰਦਵਾਜ ਖ਼ਿਲਾਫ ਸ਼ਿਕਾਇਤ ਦਰਜ ਕਰਵਾਉਂਦਿਆਂ ਬੇਨਤੀ ਕੀਤੀ ਹੈ ਕਿ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ...

ਹਿਸਾਰ : ਬੋਰਵੈੱਲ ਵਿਚ ਡਿੱਗੇ ਡੇਢ ਸਾਲਾ ਨਦੀਮ ਨੂੰ ਸੁਰੱਖਿਅਤ ਬਾਹਰ ਕੱਢਿਆ

    ਹਿਸਾਰ, 22 ਮਾਰਚ – ਹਿਸਾਰ ਵਿਚ ਬੁੱਧਵਾਰ ਰਾਤ ਨੂੰ ਬੋਰਵੈੱਲ ਵਿਚ ਡਿੱਗੇ ਡੇਢ ਸਾਲਾ ਨਦੀਮ ਨੂੰ ਅੱਜ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਸ ਬੱਚੇ ਨੂੰ ਬਾਹਰ ਕੱਢਣ ...

ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕੈਪਟਨ ਸਰਕਾਰ : ਭਗਵੰਤ ਮਾਨ

ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਹਮੇਸ਼ਾ ਸ਼ਹੀਦਾਂ ਦੇ ਨਾਮ ‘ਤੇ ਸਿਆਸੀ ਰੋਟੀਆਂ ਸੇਕੀਆਂ-ਭਗਵੰਤ ਮਾਨ

'ਆਪ' ਨੇ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਦੀ ਕੀਤੀ ਮੰਗ ਚੰਡੀਗੜ੍ਹ, 22 ਮਾਰਚ - ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਕੇਂਦਰ ਸਰਕਾਰ ਅਤੇ ਇਸ ਤੋਂ ...

ਰੇਲਵੇ ਨੇ 6 ਟ੍ਰੇਨਾਂ ਨੂੰ ਕੀਤਾ ਰੱਦ

ਚੰਡੀਗੜ੍ਹ ਤੋਂ ਆਸਾਮ ਜਾ ਰਹੀ ਰੇਲਗੱਡੀ ਨੂੰ ਲੱਗੀ ਅੱਗ, ਵਾਲ-ਵਾਲ ਬਚੇ ਯਾਤਰੀ

ਨਵੀਂ ਦਿੱਲੀ, 22 ਮਾਰਚ – ਚੰਡੀਗੜ੍ਹ ਤੋਂ ਆਸਾਮ ਜਾ ਰਹੀ ਟਰੇਨ ਦੇ ਇੰਜਣ ਨੂੰ ਅੱਗ ਲੱਗ ਗਈ, ਹਾਲਾਂਕਿ ਇਸ ਟਰੇਨ ਵਿਚ ਸਵਾਰ ਮੁਸਾਫਿਰ ਸੁਰੱਖਿਅਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ