ਉੱਘੇ ਸਮਾਜ ਸੇਵਕ ਮੋਨੀਸ਼ ਬਹਿਲ ਬਣੇ ਸਟੇਟ ਚੋਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ
ਮਾਝੇ ‘ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ‘ਚ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸਮੁੱਚੀਆ ਪੰਥਕ ਜਥੇਬੰਦੀਆਂ ਨੂੰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਦਦ ਕਰਨੀ ਚਾਹੀਦੀ ਹੈ : ਜਥੇਦਾਰ ਗੁਰਿੰਦਰ ਸਿੰਘ ਬਾਜਵਾ
ਚੰਡੀਗੜ੍ਹ ਵਿੱਚ Amazon.in ‘ਤੇ ਘਰ, ਰਸੋਈ ਅਤੇ ਆਊਟਡੋਰ ਕਾਰੋਬਾਰ ਲਈ ਤਿਮਾਹੀ-ਦਰ-ਤਿਮਾਹੀ ਦੋਹਰੇ ਅੰਕਾਂ ਦਾ ਵਾਧਾ ਦੇਖਣ ਨੂੰ ਮਿਲਿਆ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਲੋਕ ਸਭਾ ਚੋਣਾਂ 2024- ਬਹੁਜਨ ਸਮਾਜ ਪਾਰਟੀ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ
6 ਲੱਖ ਦੀ ਲੁੱਟ ਕਰਨ ਵਾਲੇ 5 ਗ੍ਰਿਫਤਾਰ
WishavWarta -Web Portal - Punjabi News Agency

Day: March 26, 2019

ਦੇਖੋ ਆਈ.ਪੀ.ਐੱਲ 2019 ਦੇ ਮੈਚਾਂ ਦੀ ਪੂਰੀ ਸੂਚੀ

ਆਈ.ਪੀ.ਐੱਲ : ਦਿੱਲੀ ਦੀ ਟੀਮ ਪਹਿਲਾਂ ਕਰੇਗੀ ਬੱਲੇਬਾਜੀ 

ਨਵੀਂ ਦਿੱਲੀ, 26 ਮਾਰਚ – ਆਈ.ਪੀ.ਐੱਲ ‘ਚ ਅੱਜ ਚੇਨੱਈ ਸੁਪਰ ਕਿੰਗਸ ਤੇ ਦਿੱਲੀ ਕੈਪੀਟਲ ਵਿਚਕਾਰ ਮੁਕਾਬਲਾ ਹੋ ਰਿਹਾ ਹੈ। ਇਸ ਦੌਰਾਨ ਦਿੱਲੀ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜੀ ਦਾ ਫੈਸਲਾ ...

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ-ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ-ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ੍ਹ, 26 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ...

ਸੀ.ਈ.ਓ. ਵੱਲੋਂ ਐੱਨ.ਜੀ.ਆਰ.ਐੱਸ. ਪੋਰਟਲ ਦੀ ਕਾਰਗੁਜ਼ਾਰੀ ਦਾ ਮੁਲਾਂਕਣ

ਸੀ.ਈ.ਓ. ਵੱਲੋਂ ਐੱਨ.ਜੀ.ਆਰ.ਐੱਸ. ਪੋਰਟਲ ਦੀ ਕਾਰਗੁਜ਼ਾਰੀ ਦਾ ਮੁਲਾਂਕਣ

ਚੰਡੀਗੜ•, 26 ਮਾਰਚ: ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਨੈਸ਼ਨਲ ਗਰੀਵੈਂਸਸ ਰੀਡ੍ਰੈਸਲ ਪੋਰਟਲ (ਐੱਨ.ਜੀ.ਆਰ.ਐੱਸ.) ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ। ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਇਸ ...

Harsimrat Kaur Badal launched Kisan Sampada Scheme

ਬ੍ਰਹਮ ਮਹਿੰਦਰਾ ਨੂੰ ਝੂਠ ਬੋਲਣ ‘ਚ ਮੁਹਾਰਿਤ ਜਾਪਦੀ ਹੈ: ਹਰਸਿਮਰਤ ਬਾਦਲ

ਚੰਡੀਗੜ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਝੂਠ ਬੋਲਣ 'ਚ ਮਾਹਿਰ ਜਾਪਦੇ ਹਨ, ਜੋ ਕਿ ਫੜੇ ਜਾਣ ਉੱਤੇ ...

Vigilance nabs revenue patwari in bribery case

ਵਿਜੀਲੈਂਸ ਵਲੋਂ 3,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 26 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਕੜਿਆਲ, ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਪਟਵਾਰੀ ਸ਼ਵਿੰਦਰਜੀਤ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ...

ਦੇਖੋ ਆਈ.ਪੀ.ਐੱਲ 2019 ਦੇ ਮੈਚਾਂ ਦੀ ਪੂਰੀ ਸੂਚੀ

ਆਈ.ਪੀ.ਐੱਲ ‘ਚ ਅੱਜ ਚੇਨੱਈ ਤੇ ਦਿੱਲੀ ਵਿਚਕਾਰ ਹੋਵੇਗਾ ਮੁਕਾਬਲਾ

ਨਵੀਂ ਦਿੱਲੀ, 26 ਮਾਰਚ – ਆਈ.ਪੀ.ਐੱਲ ‘ਚ ਅੱਜ ਚੇਨੱਈ ਸੁਪਰ ਕਿੰਗਸ ਤੇ ਦਿੱਲੀ ਕੈਪੀਟਲ ਵਿਚਕਾਰ ਮੁਕਾਬਲਾ ਹੋਣ ਜਾ ਰਿਹਾ ਹੈ। ਦੋਵੇਂ ਟੀਮਾਂ ਆਪਣਾ ਇੱਕ-ਇੱਕ ਮੈਚ ਜਿੱਤ ਚੁੱਕੀਆਂ ਹਨ। ਇਹ ਮੈਚ ...

ਕੈਪਟਨ ਅਮਰਿੰਦਰ ਅਤੇ ਰਾਣਾ ਗੁਰਜੀਤ ਖਿਲਾਫ 4 ਸਤੰਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਲਾਵਾਂਗੇ ਧਰਨਾ : ਖਹਿਰਾ

ਸੁਖਪਾਲ ਖਹਿਰਾ ਦੇ ਡਰੱਗ ਮਾਮਲੇ ’ਤੇ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 26 ਮਾਰਚ – ਸੁਪਰੀਮ ਕੋਰਟ ਵਿਚ ਅੱਜ ਸੁਖਪਾਲ ਸਿੰਘ ਖਹਿਰਾ ਦੇ ਡਰੱਗ ਮਾਮਲੇ ’ਤੇ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

Tax holiday to hill states: AAP will stage dharna at Harsimrat residence in Delhi on 24 Aug

‘ਆਪ’ ਵੱਲੋਂ ਬਰਮਿੰਘਮ-ਅੰਮ੍ਰਿਤਸਰ ਉਡਾਣ ਮੁੜ ਸ਼ੁਰੂ ਕਰਨ ਦੀ ਮੰਗ

ਏਅਰਪੋਰਟ ਮਾਫ਼ੀਆ ਦੇ ਦਬਾਅ ਥੱਲੇ ਪੰਜਾਬੀ ਐਨ.ਆਰ.ਆਈਜ ਨੂੰ ਪ੍ਰੇਸ਼ਾਨ ਕਰ ਰਹੀ ਹੈ ਮੋਦੀ ਸਰਕਾਰ-ਜੈ ਕਿਸ਼ਨ ਸਿੰਘ ਰੋੜੀ ਚੰਡੀਗੜ੍ਹ, 26 ਮਾਰਚ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਏਅਰ ਇੰਡੀਆ ਵੱਲੋਂ ਦਿੱਲੀ-ਅੰਮ੍ਰਿਤਸਰ-ਦਿੱਲੀ ...

ਸੁਖਬੀਰ ਬਾਦਲ ਵੱਲੋਂ ਗੋਬਿੰਦ ਸਿੰਘ ਕਾਂਝਲਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਰ ਮਿਲਣੀ ਮਗਰੋਂ ਹੁਣ ਹਲਕਾ ਵਾਰ ਰੈਲੀਆਂ ਕਰਨ ਦਾ ਫੈਸਲਾ

ਸੁਖਬੀਰ ਸਿੰਘ ਬਾਦਲ ਵੱਲੋਂ 31 ਮਾਰਚ ਤੋਂ ਕੀਤੀਆਂ ਜਾਣਗੀਆਂ ਹਲਕੇ ਵਾਰ ਰੈਲੀਆਂ   ਚੰਡੀਗੜ, 26 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਵਾਸਤੇ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ