पंजाब के सीएम भगवंत मान हुए 50 वर्ष के
पंजाब के सीएम भगवंत मान हुए 50 वर्ष के
 देश के करीब 500 नामी वकीलों ने देश के मुख्य न्यायाधीश डीवाई चंद्रचूड़ के नाम लिखी चिट्ठी 
पंजाब, हरियाणा समेत मैदानी इलाको मे फिर बदल रहा है मौसम
उत्‍तराखंड में डेरा प्रमुख तरसेम सिंह की गोली मारकर हत्‍या
ਸੁਸ਼ੀਲ ਕੁਮਾਰ ਰਿੰਕੂ ਦੇ ਪਾਰਟੀ ਛੱਡਣ ਤੋਂ ਬਾਅਦ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ‘ਆਪ’ ਤੇ ਤੰਜ
पंजाब के सीएम भगवंत मान हुए 50 वर्ष के
पंजाब सीएम भगवंत मान की शादी की आज पहली सालगिरह
WishavWarta -Web Portal - Punjabi News Agency

Day: April 3, 2019

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਉੱਤਰੀ ਅਤੇ ਜਲੰਧਰ ਕੈਂਟ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

ਚੰਡੀਗੜ, 3 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲ•ਾ ਚੋਣ ਅਫ਼ਸਰ, ਜਲੰਧਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਜਲੰਧਰ ਉੱਤਰੀ ਅਤੇ ਜਲੰਧਰ ਕੈਂਟ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ...

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਕੈਂਪ ਲਗਾਉਣ ਰੋਕ

ਚੰਡੀਗੜ, ਅਪ੍ਰੈਲ 3: ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਪੰਜਾਬ ਸਰਕਾਰ ਦੇ ਹਰ ਮਹੀਨੇ ਦੀ 20 ਤਾਰੀਕ ਨੂੰ ਲਗਾਏ ਜਾਂਦੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ...

ਵਿਜੀਲੈਂਸ ਵਲੋਂ 5,000 ਦੀ ਰਿਸ਼ਵਤ ਲੈਂਦਾ ਜਿਲਾ ਸਪੈਸ਼ਲ ਐਜੂਕੇਟਰਕਾਬੂ

ਚੰਡੀਗੜ੍ਹ, 3 ਅਪਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਿਲਾ ਰੂਪਨਗਰਵਿਖੇ ਤਾਇਨਾਤ ਜਿਲਾ ਸਪੈਸ਼ਲ ਐਜੂਕੇਟਰ (ਡੀ.ਐਸ.ਈ) ਨੂੰ 5,000 ਰੁਪਏਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇਨੇ ਦੱਸਿਆ ਕਿ ਉਕਤ ਡੀ.ਐਸ.ਈ ਸੰਤੋਸ਼ ਕੁਮਾਰ ਨੂੰ ਸ਼ਿਕਾਇਤਕਰਤਾਸੋਹਨ ਸਿੰਘ ਵਾਸੀ ਪਿੰਡ ਅਸਰਪੁਰ, ਜਿਲਾ ਰੂਪਨਗਰ ਦੀ ਸ਼ਿਕਾਇਤ 'ਤੇ5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ਲਾਇਆ ਕਿ ਉਕਤ ਡੀ.ਐਸ.ਈ ਵਲੋਂ ਦੇ ਉਸ ਦੇ ਮਾਰਚ ਮਹੀਨੇ ਦੇ31840/- ਰੁਪਏ ਦੇ ਆਵਾਜਾਈ ਦੇ ਬਿਲਾਂ ਦਾ ਚੈਕ ਦੇਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ।

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਭਾਰਤੀ ਚੋਣ ਕਮਿਸ਼ਨ ਵੱਲੋਂ ਮੰਡੀਆਂ ਵਿੱਚੋਂ ਝਾੜ-ਫੂਸ ਦੀ ਚੁਕਾਈ ਸਬੰਧੀ ਈ-ਟੈਂਡਰ ਦੀ ਕਾਰਵਾਈ ਮੁਕੰਮਲ ਕਰਨ ਨੂੰ ਪ੍ਰਵਾਨਗੀ

ਚੰਡੀਗੜ, ਅਪ੍ਰੈਲ 3: ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਮੰਡੀਆਂ ਵਿੱਚੋਂ ਝਾੜ-ਫੂਸ ਦੀ ਚੁਕਾਈ ਸਬੰਧੀ ਈ-ਟੈਂਡਰ ਦੀ ਕਾਰਵਾਈ ਮੁਕੰਮਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ...

Tax holiday to hill states: AAP will stage dharna at Harsimrat residence in Delhi on 24 Aug

‘ਆਪ’ ਵੱਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ, ਹਰਚੰਦ ਸਿੰਘ ਬਰਸਟ ਬਣੇ ਪੋਲੀਟੀਕਲ ਰਿਵਿਊ ਕਮੇਟੀ ਦੇ ਚੇਅਰਮੈਨ

ਚੰਡੀਗੜ੍ਹ, 3 ਅਪ੍ਰੈਲ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਸੰਗਠਨ ਢਾਂਚੇ ਦਾ ਵਿਸਥਾਰ ਕਰਦੇ ਹੋਏ ਸੂਬੇ ਦੀ ਪੋਲੀਟੀਕਲ ਰਿਵਿਊ ਕਮੇਟੀ ਦਾ ਗਠਨ ਕਰਨ ਦੇ ਨਾਲ ਸੂਬਾ ਪੱਧਰੀ, ਹਲਕਾ ਪੱਧਰੀ, ...

ਔਰਤ ਨੇ ਦੋ ਬੱਚੀਆਂ ਸਮੇਤ ਭਾਖੜਾ ਨਹਿਰ ‘ਚ ਛਾਲ ਮਾਰੀ, ਦੋਨੇ ਬੱਚੀਆਂ ਦੀ ਮੌਤ

ਔਰਤ ਨੇ ਦੋ ਬੱਚੀਆਂ ਸਮੇਤ ਭਾਖੜਾ ਨਹਿਰ ‘ਚ ਛਾਲ ਮਾਰੀ, ਦੋਨੇ ਬੱਚੀਆਂ ਦੀ ਮੌਤ

- ਰਾਹਗੀਰਾਂ ਨੇ ਔਰਤ ਨੂੰ ਨਹਿਰ *ਚੋਂ ਕੱਢਿਆ ਮਾਨਸਾ, 3 ਅਪਰੈਲ- ਪਿੰਡ ਮਲਕੋਂ ਦੀ ਇਕ ਗਰੀਬ ਦਲਿਤ ਪਰਿਵਾਰ ਦੀ ਔਰਤ ਨੇ ਆਰਥਿਕ ਮੰਦਹਾਲੀ ਕਰਕੇ ਆਪਣੀਆਂ ਦੋ ਛੋਟੀਆਂ ਧੀਆਂ ਸਮੇਤ ਬਾਹਮਣ ...

ਬੇਅਦਬੀ ਤੇ ਗੋਲੀਕਾਂਡ ਮਾਮਲਾ : ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਪਟੀਸ਼ਨ ਖਾਰਿਜ

ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਚੰਡੀਗੜ, 3 ਅਪ੍ਰੈਲ  – ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਅੱਜ ਉਸ ਸਮੇਂ ਰਾਹਤ ਮਿਲੀ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ