ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

Day: April 6, 2019

ਭਾਰਤੀ ਚੋਣ ਕਮਿਸ਼ਨ ਵੱਲੋਂ ਬੀ. ਸ੍ਰੀਨਿਵਾਸਨ ਬਠਿੰਡਾ ਦਾ ਡਿਪਟੀ ਕਮਿਸ਼ਨਰ ਨਿਯੁਕਤ

ਚੰਡੀਗੜ•, 6 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਬੀ. ਸ੍ਰੀਨਿਵਾਸਨ, ਆਈ.ਏ.ਐਸ. ਨੂੰ ਬਠਿੰਡਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ...

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ-ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਮੁੱਖ ਚੋਣ ਅਫਸਰ ਵੱਲੋਂ ਚੋਣਾਂ ਦੌਰਾਨ ਵਾਤਵਰਣ-ਪੱਖੀ ਸਮਾਨ ਵਰਤਣ ਦੀ ਸਿਫਾਰਸ਼

ਰਾਜਨੀਤਕ ਪਾਰਟੀਆਂ ਨੂੰ ਲੋੜੀਂਦੇ ਕਦਮ ਚੁੱਕਣ ਅਤੇ ਇੱਕ-ਵਾਰ ਵਰਤੇ ਜਾਣ ਵਾਲੇ ਪਲਾਸਟਿਕ ਸਮਾਨ ਨਾ  ਵਰਤਣ ਲਈ ਵੀ ਕੀਤੀ  ਅਪੀਲ ਚੰਡੀਗੜ, 6 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ...

ਪਟਿਆਲਾ ਵਿਖੇ ਭਾਖੜਾ ਨਹਿਰ ‘ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਪਟਿਆਲਾ ਵਿਖੇ ਭਾਖੜਾ ਨਹਿਰ ‘ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਲਾਸ਼ਾਂ ਨੂੰ ਬਾਹਰ ਕੱਢਦੇ ਹੋਏ ਗੋਤਾਖੋਰ ਪਟਿਆਲਾ, 6 ਅਪ੍ਰੈਲ - ਪਟਿਆਲਾ ਦੇ ਨਾਭਾ ਰੋਡ ਤੋਂ ਲੰਘਦੀ ਭਾਖੜਾ ਨਹਿਰ 'ਚ ਕਾਰ ਡਿੱਗਣ ਕਾਰਨ ਪੂਰੇ ਪਰਿਵਾਰ ਦੀ ਮੌਤ ਹੋ ਗਈ। ਪਤਾ ਲੱਗਾ ...

Vigilance nabs revenue patwari in bribery case

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ,6 ਅਪਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ ਰਾਮਾਮੰਡੀ, ਜਲੰਧਰ ਦੇ ਰੀਡਰ ਵਜੋਂ ਤਾਇਨਾਤ ਹੌਲਦਾਰ ਜਤਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਵਾਸੀ ਅਜੀਤ ਨਗਰ, ਜਲੰਧਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦਾ ਨਾਂ ਮੁਲਜਮਾਂ ਦੀ ਸੂਚੀ ਵਿਚੋਂ ਕੱਢਣ ਅਤੇ ਉਸ ਖਿਲਾਫ਼ 110 ਸੀ.ਆਰ.ਪੀ.ਸੀ   ਦਾ ਕਲੰਦਰਾ ਨਾ ਦੇਣ ਬਦਲੇ 5,000 ਰੁਪਏਦੀ ਮੰਗ ਕੀਤੀ ਗਈ ਹੈ ।          ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

ਬਦਲੀਆਂ

Youtube

ਪੁਰਾਲੇਖ