ਪ੍ਰਨੀਤ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਹੋਣਗੇ ਸ਼ਾਮਲ
पंजाब सीएम भगवंत मान ने अपनी लाडली की फोटो टवीट पर की शेयर
पंजाब सीएम भगवंत मान ने अपनी लाडली की फोटो टवीट पर की शेयर
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ – ਗੁਰਭਜਨ ਸਿੰਘ ਗਿੱਲ
पंजाब के सीएम भगवंत मान हुए 50 वर्ष के
पंजाब के सीएम भगवंत मान हुए 50 वर्ष के
WishavWarta -Web Portal - Punjabi News Agency

Day: May 29, 2019

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਰਿੰਗ ਰੋਡ ਦੇ ਨਿਰਮਾਣ ਲਈ ਸਿਧਾਂਤਕ ਪ੍ਰਵਾਨਗੀ 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਰਿੰਗ ਰੋਡ ਦੇ ਨਿਰਮਾਣ ਲਈ ਸਿਧਾਂਤਕ ਪ੍ਰਵਾਨਗੀ 

- ਸ਼ਹਿਰ ਵਿਚ ਆਵਾਜਾਈ ਨੂੰ ਸਚਾਰੂ ਬਣਾਉਣ ਲਈ ਹੋਰ ਰਿੰਗ ਰੋਡਜ਼ ਦੇ ਨਿਰਮਾਣ ਨੂੰ ਵੀ ਹਰੀ ਝੰਡੀ ਚੰਡੀਗੜ, 29 ਮਈ- ਪਟਿਆਲਾ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ...

ਸਹਿਕਾਰਤਾ ਵਿਭਾਗ ਦੀ ਵੱਡੀ ਪਹਿਲ : ਕਿਸਾਨਾਂ ਨੂੰ ਹੁਣ ਘਰ ਬੈਠੇ ਮਿਲੇਗਾ ਉਧਾਰ ਅਤੇ ਵਧੀਆ ਕੁਆਲਟੀ ਦਾ ਤੇਲ

ਸਹਿਕਾਰਤਾ ਵਿਭਾਗ ਦੀ ਵੱਡੀ ਪਹਿਲ : ਕਿਸਾਨਾਂ ਨੂੰ ਹੁਣ ਘਰ ਬੈਠੇ ਮਿਲੇਗਾ ਉਧਾਰ ਅਤੇ ਵਧੀਆ ਕੁਆਲਟੀ ਦਾ ਤੇਲ

•  ਸਹਿਕਾਰੀ ਅਦਾਰਿਆਂ ਦੀ ਖਾਲੀ ਪਈਆਂ ਜਗਾ ਉਪਰ ਇੰਡੀਅਨ ਆਇਲ ਖੋਲ•ੇਗਾ ਰਿਟੇਲ ਆਊਟਲੈਟ: ਸੁਖਜਿੰਦਰ ਸਿੰਘ ਰੰਧਾਵਾ • ਸਹਿਕਾਰਤਾ ਵਿਭਾਗ ਨੇ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਕੀਤਾ ਐਮ.ਓ.ਯੂ. ਸਹੀਬੱਧ • ਪਹਿਲੇ ਪੜਾਅ ...

SC order grants equality to Muslim women, powerful measure for empowerment, says Modi

ਨਰਿੰਦਰ ਮੋਦੀ ਕੱਲ੍ਹ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ

ਨਵੀਂ ਦਿੱਲੀ, 29 ਮਈ – ਨਰਿੰਦਰ ਮੋਦੀ ਕੱਲ੍ਹ 30 ਮਈ ਨੂੰ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਲੋਕ ਸਭਾ ਚੋਣਾਂ 2019 ਵਿਚ ਨਰਿੰਦਰ ਮੋਦੀ ਦੀ ਅਗਵਾਈ ...

ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਦੇਵਾਂਗੇ: ਸੁੰਦਰ ਸ਼ਾਮ ਅਰੋੜਾ

ਵਪਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਸਨਅਤਾਂ ਲਈ ਸੀ.ਆਈ.ਐਸ ਲਾਗੂ: ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 29 ਮਈ: ਪੰਜਾਬ ਸਰਕਾਰ ਵੱਲੋਂ ਸੂਬੇ 'ਚ ਵਪਾਰ ਨੂੰ ਹੋਰ ਸੁਖਾਲਾ ਬਣਾਉਣ ਦੇ ਮੰਤਵ ਨਾਲ ਸੈਂਟਰਲਾਈਜ਼ਡ ਇੰਸਪੈਕਸ਼ਨ ਸਿਸਟਮ (ਸੀ.ਆਈ.ਐਸ.) ਲਾਗੂ ਕੀਤੀ ਗਈ ਹੈ ਤਾਂ ਵਪਾਰ ਕਰਨ ਦੇ ਚਾਹਵਾਨ ਸਨਅਤਕਾਰਾਂ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰਦਾਸਪੁਰ ‘ਚ ਰੋਡ ਸ਼ੋਅ

ਕੈਪਟਨ ਅਮਰਿੰਦਰ ਵੱਲੋਂ ਸਿੱਖ ਵਿਰਾਸਤੀ ਇਮਾਰਤ ਨੂੰ ਢਾਹੁਣ ਦੀ ਜਾਂਚ ਵਾਸਤੇ ਪਾਕਿਸਤਾਨ ਨੂੰ ਆਖਣ ਲਈ ਮੋਦੀ ਨੂੰ ਅਪੀਲ

੍ਹ        ਜੇ ਕੇਂਦਰ ਆਗਿਆ ਲੈ ਦੇਵੇ ਤਾਂ ਪੰਜਾਬ ਇਮਾਰਤ ਦਾ ਮੁੜ ਨਿਰਮਾਣ ਕਰਨ ਲਈ ਤਿਆਰ ਚੰਡੀਗੜ੍ਹ, 29 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰੋਵਾਲ ...

ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਕਰਕੇ ਪੰਜਾਬ ਵਿੱਚ ਕਾਂਗਰਸ ਦੀ ਵੱਡੀ ਜਿੱਤ ਹੋਈ : ਹਰਪੁਰਾ,ਬਡਹੇੜੀ

ਜਨਰਲ ਵਰਗ ਦੇ ਕਮਜ਼ੋਰ ਵਰਗ ਨੂੰ 10 % ਰਾਖਵਾਂਕਰਨ ਦੇਣ ਲਈ ਕੈਪਟਨ ਸਰਕਾਰ ਦਾ ਫੈਸਲਾ ਸ਼ਲਾਘਾਯੋਗ: ਹਰਪੁਰਾ,ਬਡਹੇੜੀ

ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਰਾਜਿੰਦਰ ਸਿੰਘ ਬਡਹੇੜੀ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਨੇ ਪ੍ਰੈੱਸ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਲਾਭ ਤੋਂ ਵਾਂਝੇ ਰਹਿਣ ਦਾ ਮਾਮਲਾ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

  ਗੁਰੂ ਰਾਮਦਾਸ ਯੂਨੀਵਰਸਿਟੀ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਅਧਿਕਾਰੀਆਂ ਵਿਰੁਧ ਹੋਵੇਗੀ ਕਾਰਵਾਈ ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਵਿਦਿਆਰਥੀ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ...

ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕੈਪਟਨ ਸਰਕਾਰ : ਭਗਵੰਤ ਮਾਨ

ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਨੌਜਵਾਨਾਂ ਪ੍ਰਤੀ ਮੂਕ ਦਰਸ਼ਕ ਕਿਉਂ ਬਣੇ ਹਨ ਕੈਪਟਨ : ਭਗਵੰਤ ਮਾਨ

ਚੰਡੀਗੜ੍ਹ, 29 ਮਈ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਤੀ ਦਿਨ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਨੌਜਵਾਨਾਂ ਬਾਰੇ ਡੂੰਘੀ ਚਿੰਤਾ ਅਤੇ ...

ਰਾਮਪੁਰਾ ਫੂਲ ਦੇ ਨਵੇਂ ਵੈਟਰਨਰੀ ਕਾਲਜ ਵਿਚ ਛੇਤੀ ਸ਼ੁਰੂ ਹੋਵੇਗਾ ਅਕਾਦਮਿਕ ਸੈਸ਼ਨ : ਬਲਬੀਰ ਸਿੱਧੂ

ਕਿਸਾਨਾਂ ਨੂੰ 20 ਪਸ਼ੂਆਂ ਤੱਕ ਦੇ ਡੇਅਰੀ ਫਾਰਮ ਲਈ ਦਿੱਤੀ ਜਾਵੇਗੀ ਸਬਸਿਡੀ: ਬਲਬੀਰ ਸਿੰਘ ਸਿੱਧੂ

10 ਜੂਨ 2019 ਤੋਂ ਪਸ਼ੂ ਪਾਲਕਾਂ ਨੂੰ ਡੇਅਰੀ ਫਾਰਮਿੰਗ ਲਈ ਨਵੀਆਂ ਤਕਨੀਕਾਂ ਦੀ ਦਿੱਤੀ ਜਾਵੇਗੀ ਸਿਖਲਾਈ ਚੰਡੀਗੜ੍ਹ, 29 ਮਈ:  ਡੇਅਰੀ ਫਾਰਮਿੰਗ ਦੇ ਖੇਤਰ ਨੂੰ ਮਜਬੂਤੀ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ...

Note ban like situation ATM cash crunch reported in many states, Jaitley says problem temporary

ਅਰੁਣ ਜੇਟਲੀ ਦੀ ਸਿਹਤ ਖਰਾਬ, ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕੈਬਨਿਟ ’ਚ ਨਾ ਸ਼ਾਮਿਲ ਹੋਣ ਦੀ ਜਤਾਈ ਇੱਛਾ

ਨਵੀਂ ਦਿੱਲੀ, 29 ਮਈ – ਪਿਛਲੀ ਮੋਦੀ ਸਰਕਾਰ ਵਿਚ ਵਿੱਤ ਮੰਤਰੀ ਰਹੇ ਅਰੁਣ ਜੇਟਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਇਸ ਵਾਰੀ ਦੇ ਮੰਤਰੀ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ