ਪੰਜਾਬ ਵਿੱਚ 2309 ਖੁੱਲ੍ਹੇ ਬੋਰਵੈੱਲ ਕੀਤੇ ਬੰਦ : ਪੰਨੂ
ਸੰਗਰੂਰ ਅਤੇ ਅੰਮ੍ਰਿਤਸਰ ਵਿੱਚ ਕ੍ਰਮਵਾਰ 419 ਅਤੇ 319 ਖੁੱਲ•ੇ ਬੋਰਵੈੱਲ ਬੰਦ ਕੀਤੇ ਚੰਡੀਗੜ, 29 ਜੂਨ : ਸੂਬੇ ਵਿੱਚ ਖੁੱਲ•ੇ ਬੋਰਵੈੱਲਾਂ ਨੂੰ ਬੰਦ ਕਰਨ ਸਬੰਧੀ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਲੈਣ ...
ਸੰਗਰੂਰ ਅਤੇ ਅੰਮ੍ਰਿਤਸਰ ਵਿੱਚ ਕ੍ਰਮਵਾਰ 419 ਅਤੇ 319 ਖੁੱਲ•ੇ ਬੋਰਵੈੱਲ ਬੰਦ ਕੀਤੇ ਚੰਡੀਗੜ, 29 ਜੂਨ : ਸੂਬੇ ਵਿੱਚ ਖੁੱਲ•ੇ ਬੋਰਵੈੱਲਾਂ ਨੂੰ ਬੰਦ ਕਰਨ ਸਬੰਧੀ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਲੈਣ ...
ਚੰਡੀਗੜ੍ਹ, 29 ਜੂਨ : ਪੁੱਡਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰ ਰਹੀਆਂ ਹੋਰ ਸਾਰੀਆਂ ਵਿਸ਼ੇਸ਼ ਵਿਕਾਸ ਅਥਾਰਟੀਆਂ ਭਾਵ ਗਮਾਡਾ, ਪੀ.ਡੇ.ਏ. ਗਲਾਡਾ, ਏ.ਡੀ.ਏ. , ਜੇ.ਡੀ.ਏ. ਅਤੇ ਬੀ.ਡੀ.ਏ. ...
ਨਵੀਂ ਦਿੱਲੀ, 29 ਜੂਨ – ਵਿਸ਼ਵ ਕੱਪ ਵਿਚ ਕੱਲ 30 ਜੂਨ ਨੂੰ ਭਾਰਤ ਤੇ ਇੰਗਲੈਂਡ ਵਿਚਾਲੇ ਵੱਡਾ ਮੈਚ ਹੋਣ ਜਾ ਰਿਹਾ ਹੈ। ਭਾਰਤ ਸੈਮੀਫਾਈਨਲ ਲਈ ਆਪਣੀ ਦਾਅਵੇਦਾਰੀ ਪਹਿਲਾਂ ਹੀ ਪੱਕੀ ...
- ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 29 ਜੂਨ- ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਲੰਡਨ, 28 ਜੂਨ – 30 ਜੂਨ ਨੂੰ ਇੰਗਲੈਂਡ ਖਿਲਾਫ ਹੋਣ ਵਾਲੇ ਵਨਡੇ ਮੈਚ ਵਿਚ ਟੀਮ ਇੰਡੀਆ ਨਵੀਂ ਵਰਦੀ ਵਿਚ ਨਜ਼ਰ ਆਵੇਗੀ। ਬੀਸੀਸੀਆਈ ਵੱਲੋਂ ਇਸ ਵਰਦੀ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ...
• 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮਸਲੇ 'ਤੇ ਨਿਰਮਲਾ ਸੀਤਾਰਮਨ ਨੇ ਕੇਂਦਰੀ ਖੁਰਾਕ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਸਹਿਮਤੀ ਪ੍ਰਗਟਾਈ • ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ...
Patiala, 28 June-Dr Monica Varma, a gynecologist and infertility specialist at Sadbhavna IVF Centre presented her research work at the recently concluded 35th Annual Meet of the prestigious European Society ...
ਪਟਿਆਲਾ, 28 ਜੂਨ : ਪਟਿਆਲਾ ਦੇ ਗਾਇਨਾਕੋਲਜਿਸਟ ਤੇ ਇਨਫ਼ਰਟਿਲਟੀ ਦੇ ਉੱਘੇ ਮਾਹਰ ਅਤੇ ਸਦਭਾਵਨਾ ਆਈ.ਵੀ.ਐਫ. ਸੈਂਟਰ ਦੇ ਡਾ. ਮੋਨਿਕਾ ਵਰਮਾ ਨੇ ਪ੍ਰਤਿਸ਼ਠਾਵਾਨ ਸੰਸਥਾ ਯੌਰਪੀਅਨ ਸੋਸਾਇਟੀ ਆਫ਼ ਹਿਊਮਨ ਰੀਪਰਡਕਸ਼ਨ ਐਂਡ ਐਂਬਰਾਇਲੋਜੀ ...
• ਕੇਂਦਰੀ ਮੰਤਰੀ ਵੱਲੋਂ ਮੁੱਖ ਮੰਤਰੀ ਨੂੰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਪ੍ਰਵਾਨ ਕਰਕੇ ਸ਼ੁਰੂ ਕਰਨ ਦਾ ਭਰੋਸਾ • ਸੂਬੇ ਦੇ ਅਲਾਮੀ ਹਵਾਈ ਸੰਪਰਕ ਨੂੰ ਹੁਲਾਰਾ ...
- ਨਸ਼ਾ-ਛੁਡਾਊ ਪ੍ਰੋਗਰਾਮ, ਹੋਰ ਵਧਿਆ ਢੰਗ ਨਾਲ ਲਾਗੂ ਕਰਨ ਲਈ ਮਨੋਰੋਗਾਂ ਦੇ ਡਾਕਟਰਾਂ ਦੀ ਕਮੇਟੀ ਦਾ ਕੀਤਾ ਜਾਵੇਗਾ ਗਠਨ - ਸੂਬੇ ਵਿਚ ਹੋਰ ਖੋਲੇ ਜਾਣਗੇ ਨਸ਼ਾ-ਛੁਡਾਊ ਕੇਂਦਰ ਤੇ ਓਟ ਕਲਿਨਿਕ ...
ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਹੋਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ...
ਚੰਡੀਗੜ੍ਹ 3 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ...
COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA