ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

Day: June 20, 2019

ਆਈ.ਟੀ.ਆਰ ਭਰਨ ਦੀ ਅੰਤਿਮ ਤਾਰੀਖ ’ਚ ਵਾਧਾ

ਸਿਟ ਕਮਲ ਨਾਥ ਖ਼ਿਲਾਫ ਦੁਬਾਰਾ ਖੋਲ੍ਹੇਗੀ ਜਾਂਚ : ਅਕਾਲੀ ਦਲ

ਮੰਗ ਕੀਤੀ ਕਿ ਕਮਲ ਨਾਥ ਦਾ ਨਾਂ 1984 ਵਾਲੀ ਐਫਆਈਆਰ ਵਿਚ ਸ਼ਾਮਿਲ ਕਰਨ ਅਤੇ ਗਵਾਹਾਂ ਦੇ ਬਿਆਨ ਕਲਮਬੰਦ  ਕਰਨ ਮਗਰੋਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਗਿਰਫਤਾਰ ਕੀਤਾ ਜਾਵੇ  ਚੰਡੀਗੜ੍ਹ/20 ...

ਪੰਜਾਬ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ 

ਪੰਜਾਬ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ 

• ਉੱਤਰ-ਪੂਰਬੀ ਸੂਬੇ 'ਚ ਵਸਦੇ ਸਿੱਖਾਂ ਦਾ ਮਸਲਾ ਛੇਤੀ ਤੇ ਸੁਖਾਵੇਂ ਢੰਗ ਨਾਲ ਹੱਲ ਕਰਨ ਦੀ ਅਪੀਲ ਸ਼ਿਲੌਂਗ (ਮੇਘਾਲਿਆ), 20 ਜੂਨ: ਉੱਤਰ-ਪੂਰਬੀ ਸੂਬੇ ਦੇ ਦੌਰੇ ਦੇ ਦੂਜੇ ਦਿਨ ਪੰਜਾਬ ਦੇ ...

ਪੱਤਰਕਾਰਾਂ ਦੇ ਵਫਦ ਨੇ ਸਿਹਤ ਮੰਤਰੀ ਨੂੰ ਸਿਹਤ ਬੀਮਾ ਯੋਜਨਾ ਤਹਿਤ ਲਾਭ ਦੇਣ ਲਈ ਦਿੱਤਾ ਮੈਮੋਰੈਂਡਮ

ਪੱਤਰਕਾਰਾਂ ਦੇ ਵਫਦ ਨੇ ਸਿਹਤ ਮੰਤਰੀ ਨੂੰ ਸਿਹਤ ਬੀਮਾ ਯੋਜਨਾ ਤਹਿਤ ਲਾਭ ਦੇਣ ਲਈ ਦਿੱਤਾ ਮੈਮੋਰੈਂਡਮ

ਚੰਡੀਗੜ, 20 ਜੂਨ: ਅੱਜ ਇਥੇ ਪੰਜਾਬ ਅਤੇ ਚੰਡੀਗੜ ਜਰਨਲਿਸਟ ਯੂਨੀਅਨ ਦੇ ਵਫਦ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਿਹਤ ...

ਪੰਜਾਬ ‘ਚ ਮੀਂਹ ਕਾਰਨ ਤਾਪਮਾਨ ‘ਚ ਆਈ ਗਿਰਾਵਟ

ਪੰਜਾਬ ‘ਚ ਬਾਰਿਸ਼ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਲੰਡਨ, 20 ਜੂਨ – ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਅੱਜ ਬਾਰਿਸ਼ ਹੋਈ, ਜਿਸ ਨਾਲ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲੀ। ਅੰਮ੍ਰਿਤਸਰ, ਜਲੰਧਰ, ਮੋਹਾਲੀ ਤੇ ਚੰਡੀਗੜ੍ਹ ਵਿਚ ਹੋਈ ਬਾਰਿਸ਼ ਨਾਲ ...

ਪੰਜਾਬ ਡੇਅਰੀ ਵਿਕਾਸ ਬੋਰਡ 28 ਅਗਸਤ ਤੋਂ ਕਰਵਾਏਗਾ ਡੇਅਰੀ ਉਦਮੀ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਬੀਤੇ ਵਰ੍ਹੇ ਦੌਰਾਨ 2 ਕਰੋੜ ਤੋਂ ਵੱਧ ਬੂਟੇ ਮੁਫ਼ਤ ਵੰਡੇ ਗਏ: ਸਾਧੂ ਸਿੰਘ ਧਰਮਸੋਤ

• ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ 75 ਲੱਖ ਬੂਟੇ ਲਗਾਉਣ ਦਾ ਕੰਮ ਜਾਰੀ ਚੰਡੀਗੜ•, 20 ਜੂਨ: ਪੰਜਾਬ ਸਰਕਾਰ ਵੱਲੋਂ ਬੀਤੇ ਵਰ•ੇ 5 ਜੂਨ ਨੂੰ ਸ਼ੁਰੂ ...

ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਨੂੰ ਮਿਲਣਗੇ 40 ਲੱਖ ਡਾਲਰ

ਕ੍ਰਿਕਟ ਵਿਸ਼ਵ ਕੱਪ 2019 : ਆਸਟ੍ਰੇਲੀਆ ਵੱਲੋਂ ਬੰਗਲਾਦੇਸ਼ ਖਿਲਾਫ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ

ਲੰਡਨ, 20 ਜੂਨ – ਵਿਸ਼ਵ ਕੱਪ ਵਿਚ ਅੱਜ ਆਸਟ੍ਰੇਲੀਆ ਤੇ ਬੰਗਲਾਦੇਸ਼ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਇਸ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜੀ ਕਰਨ ਦਾ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਹੁਸ਼ਿਆਰਪੁਰ ਵਿਖੇ ਧਾਰਮਿਕ ਸਮਾਗਮ ਦੌਰਾਨ ਚੱਲੀ ਗੋਲੀ

ਹੁਸ਼ਿਆਰਪੁਰ, 20 ਜੂਨ - ਹੁਸ਼ਿਆਰਪੁਰ ਵਿਚ ਬੀਤੀ ਰਾਤ ਇੱਕ ਸਮਾਗਮ ਦੌਰਾਨ ਸ਼ਰੇਆਮ ਚੱਲੀ ਗੋਲੀ ਕਾਰਨ ਸਨਸਨੀ ਫੈਲ ਗਈ। ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵੀ ਵਾਇਰਲ ਹੋ ਗਈ, ਜਿਸ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

ਬਦਲੀਆਂ

Youtube

ਪੁਰਾਲੇਖ