पंजाब के सीएम भगवंत मान हुए 50 वर्ष के
पंजाब के सीएम भगवंत मान हुए 50 वर्ष के
 देश के करीब 500 नामी वकीलों ने देश के मुख्य न्यायाधीश डीवाई चंद्रचूड़ के नाम लिखी चिट्ठी 
पंजाब, हरियाणा समेत मैदानी इलाको मे फिर बदल रहा है मौसम
उत्‍तराखंड में डेरा प्रमुख तरसेम सिंह की गोली मारकर हत्‍या
ਸੁਸ਼ੀਲ ਕੁਮਾਰ ਰਿੰਕੂ ਦੇ ਪਾਰਟੀ ਛੱਡਣ ਤੋਂ ਬਾਅਦ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ‘ਆਪ’ ਤੇ ਤੰਜ
पंजाब के सीएम भगवंत मान हुए 50 वर्ष के
पंजाब सीएम भगवंत मान की शादी की आज पहली सालगिरह
WishavWarta -Web Portal - Punjabi News Agency

Month: July 2019

ਰਾਮਪੁਰਾ ਫੂਲ ਦੇ ਨਵੇਂ ਵੈਟਰਨਰੀ ਕਾਲਜ ਵਿਚ ਛੇਤੀ ਸ਼ੁਰੂ ਹੋਵੇਗਾ ਅਕਾਦਮਿਕ ਸੈਸ਼ਨ : ਬਲਬੀਰ ਸਿੱਧੂ

ਲਿੰਗ ਨਿਰਧਾਰਣ ਟੈਸਟ ਕਰਨ ਵਾਲੇ 60 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 14 ਮਸ਼ੀਨਾਂ  ਕੀਤੀਆਂ ਸੀਲ : ਬਲਬੀਰ ਸਿੱਧੂ

ਜਾਸੂਸ ਏਜੰਸੀ ਵਲੋਂ ਹੁਣ ਤੱਕ 19 ਸਟਿੰਗ ਅਪ੍ਰੇਸ਼ਨ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣ 'ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਦੀ ...

ਨਰਿੰਦਰ ਭਾਰਗਵ ਨੂੰ ਪੰਜਾਬ ਸਰਕਾਰ ਨੇ ਮਾਨਸਾ ਦਾ ਐੱਸ.ਐੱਸ.ਪੀ ਲਾਇਆ

ਨਰਿੰਦਰ ਭਾਰਗਵ ਨੂੰ ਪੰਜਾਬ ਸਰਕਾਰ ਨੇ ਮਾਨਸਾ ਦਾ ਐੱਸ.ਐੱਸ.ਪੀ ਲਾਇਆ

ਪੰਜਾਬ ਸਰਕਾਰ ਵੱਲੋਂ ਅੱਜ 8 ਐੱਸ.ਐੱਸ.ਪੀ ਸਮੇਤ 29 ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਨਰਿੰਦਰ ਭਾਰਗਵ ਪੀਪੀਐੱਸ ਨੂੰ ਐੱਸਐੱਸਪੀ ਮਾਨਸਾ ਲਾਇਆ ਗਿਆ ਹੈ। ਇਸ ਦੌਰਾਨ ਨਰਿੰਦਰ ਭਾਰਗਵ ਦੇ ਮਾਨਸਾ ਦਾ ...

ਥਾਈਲੈਂਡ ‘ਚ ਬੱਸ ਹਾਦਸੇ ਦੌਰਾਨ 18 ਮੌਤਾਂ

ਜਲੰਧਰ ਵਿਖੇ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ, ਇੱਕ ਜ਼ਖਮੀ

ਜਲੰਧਰ, 18 ਜੁਲਾਈ–  ਜਲੰਧਰ ਵਿਖੇ ਬੀਤੀ ਦੇਰ ਰਾਤ ਇੱਕ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਗੰਭੀਰ ਰੂਪ ਵਿਚ ਜਖਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਿਟਜ਼ ...

ਉੱਤਰੀ ਰਾਜਾਂ ਦੇ ਪੁਲਿਸ ਮੁਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ

ਉੱਤਰੀ ਰਾਜਾਂ ਦੇ ਪੁਲਿਸ ਮੁਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ

  ਚੰਡੀਗੜ੍ਹ  17 ਜੁਲਾਈ: ਅੱਜ ਇਥੇ ਸੱਤ ਉੱਤਰੀ ਰਾਜਾਂ ਦੇ ਪੁਲਿਸ ਮੁਖੀਆਂ ਦੀ ਸਾਂਝੀ ਮੀਟਿੰਗ ਦੌਰਾਨ ਇਸ ਖਿੱਤੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਾਂਝੀ ਰਣਨੀਤੀ ਉਲੀਕਣ ਤੋਂ ਇਲਾਵਾ ਨਸ਼ਾਤਸਕਰਾਂ ਅਤੇ ਗੈਂਗਸਟਰਾਂ ਸਬੰਧੀ ਆਪਸ ਵਿੱਚ ਸੂਚਨਾਵਾਂ ਦੇ ਵਟਾਂਦਰੇ ਲਈ ਸਮੂਹ ਅਧਿਕਾਰੀ ਇੱਕ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਸਥਾਪਤ ਕਰਨ ਲਈ ਸਹਿਮਤ ਹੋਏ।                 ਉੱਤਰ ਖੇਤਰੀ ਪੁਲਿਸ ਤਾਲਮੇਲ ਕਮੇਟੀ ਦੀ ਇਹ ਮੀਟਿੰਗ ਡੀ.ਜੀ.ਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਵੱਲੋਂ ਸੱਦੀ ਗਈ ਸੀ ਜਿਸ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਉੱਤਰਾਖੰਡ, ਰਾਜਸਥਾਨ ਅਤੇ ਨਵੀਂ ਦਿੱਲੀ ਦੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਿਲ ਸਨ।                 ਸਮੂਹ ਪੁਲਿਸ ਮੁੱਖੀ ਡੀ.ਜੀ.ਪੀ ਪੰਜਾਬ ਦੀ ਇਸ ਤਜਵੀਜ 'ਤੇ ਵੀ ਸਹਿਮਤ ਹੋਏ ਕਿ ਮੈਂਬਰ ਰਾਜਾਂ ਦੀ ਪੁਲਿਸ ਨਾਲ ਸੂਚਾਨਾਵਾਂ ਦੇ ਤੁਰੰਤ ਅਦਾਨ-ਪ੍ਰਦਾਨ ਲਈ ਸੂਚਨਾ ਤਕਨੀਕ ਉਤੇਅਧਾਰਤ ਇੱਕ ਸਾਝਾਂ ਪਲੇਟਫਾਰਮ ਤਿਆਰ ਕੀਤਾ ਜਾਵੇ ਜਿਸ ਨਾਲ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ਼ ਮੁਹਿੰਮ ਚਲਾਉਣ ਲਈ ਬਿਹਤਰ ਤਾਲਮੇਲ ਹੋ ਸਕੇਗਾ ਅਤੇ ਚੰਗੇ ਨਤੀਜੇ ਮਿਲ ਸਕਣਗੇ।  ਡੀਜੀਪੀ ਪੰਜਾਬ ਦੀ ਇਸ ਤਜਵੀਜ਼ ਉਪਰ ਵੀ ਮੀਟਿੰਗ ਵਿੱਚ ਸਹਿਮਤੀ ਹੋਈ ਕਿ ਉੱਤਰੀ ਰਾਜਾਂ ਦੇ ਪੁਲਿਸ ਮੁੱਖੀਆਂ ਦੀ ਸਾਂਝੀ ਮੀਟਿੰਗ ਤਿੰਨ ਮਹੀਨਿਆਂ ਬਾਅਦ ਵਾਰੋ-ਵਾਰੀ ਵੱਖੋ-ਵੱਖਰੇ ਰਾਜਾਂ ਵਿੱਚਬੁਲਾਈ ਜਾਵੇ। ਇਸੇ ਤਰ੍ਹਾਂ ਅੱਤਵਾਦ ਵਿਰੋਧੀ ਦਸਤਾ (ਏ.ਟੀ.ਐੱਸ), ਵਿਸ਼ੇਸ਼ ਕਾਰਵਾਈ ਦਲ (ਐੱਸ.ਓ.ਜੀ), ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ) ਅਤੇ ਵਿਸ਼ੇਸ਼ ਸੈੱਲਾਂ ਦੇ ਪੁਲਿਸ ਮੁਖੀਆਂ ਦੀ ਸਾਂਝੀਮੀਟਿੰਗ ਦੋ ਮਹੀਨਿਆਂ ਬਾਅਦ ਸੱਦੀ ਜਾਵੇ ਤਾਂ ਜੋ ਵੱਖ-ਵੱਖ ਜੁਰਮਾਂ ਨਾਲ ਸਬੰਧਿਤ ਸੂਚਨਾ ਅਤੇ ਅੰਕੜੇ ਮੈਂਬਰ ਰਾਜਾਂ ਨਾਲ ਸਾਂਝੇ ਕੀਤੇ ਜਾ ਸਕਣ ਅਤੇ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਸਕੇ।                 ਮੀਟਿੰਗ ਵਿੱਚ ਹਾਜ਼ਰ ਸਮੂਹ ਪੁਲਿਸ ਅਧਿਕਾਰੀਆਂ ਨੇ ਡੀ.ਜੀ.ਪੀ ਹਰਿਆਣਾ ਮਨੋਜ ਯਾਦਵ ਵੱਲੋਂ ਪੰਚਕੂਲਾ ਵਿਖੇ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਸਥਾਪਤ ਕਰਨ ਉੱਤੇ ਸਹਿਮਤੀਜਤਾਈ ਜਿੱਥੇ ਕਿ ਮੈਂਬਰ ਰਾਜਾਂ ਦੇ ਨੋਡਲ ਪੁਲਿਸ ਅਫ਼ਸਰ ਬੈਠ ਕੇ ਸਬੰਧਤ ਮੈਂਬਰ ਰਾਜਾਂ ਨਾਲ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਹੋਰ ਗੰਭੀਰ ਸੰਗਠਿਤ ਜੁਰਮਾਂ ਸਬੰਧੀ ਇੱਕ ਦੂਜੇ ਨਾਲ ਸੂਚਨਾ ਅਤੇਅੰਕੜੇ ਦਾ ਵਟਾਂਦਰਾ ਕਰ ਸਕਣ। ਸਮੂਹ ਪੁਲਿਸ ਮੁੱਖੀਆਂ ਨੇ ਜੇਲ ਸੁਧਾਰਾਂ 'ਤੇ ਵੀ ਜੋਰ ਦਿੱਤਾ ਅਤੇ ਕਿਹਾ ਕਿ ਨਸਿਆਂ ਖਿਲਾਫ਼ ਮੁਹਿੰਮ ਦੋਰਾਨ ਨਸ਼ਿਆਂ ਦੀ ਮੰਗ ਘਟਾਉਣ ਲਈ ਸਿਹਤ ਅਤੇ ਸਿੱਖਿਆਵਿਭਾਗ ਸਮੇਤ ਗੈਰ ਸਰਕਾਰੀ ਸੰਸਥਾਵਾਂ ਦੀ ਵੀ ਸ਼ਮੂਲੀਅਤ ਕੀਤੀ ਜਾਵੇ।                  ਹਿਮਾਚਲ ਪ੍ਰਦੇਸ਼ ਦੇ ਡੀ.ਜੀ.ਪੀ ਸੀਤਾ ਰਾਮ ਮਾਰੜੀ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਗੁਆਂਢੀ ਰਾਜਾਂ ਵਿਚਾਲੇ ਇਕ ਤਾਲਮੇਲ ਮੁਹਿੰਮ, ਸਾਂਝੀ ਕਾਰਵਾਈਅਤੇ ਖੁਫੀਆ ਜਾਣਕਾਰੀ ਸਾਂਝਾ ਕਰਨ ਦੀ ਜਰੂਰਤ ਹੈ। ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਲੋਂ ਪਠਾਨਕੋਟ ਅਤੇ ਕਾਂਗੜਾ ਇਲਾਕੇ ਵਿਚ ਅਪਰਾਧ ਖਿਲਾਫ਼ ਸਾਂਝੀ ਮੁਹਿੰਮ ਚਲਾਉਣ ਦਾ ਵੀ ਫੈਸਲਾ ਲਿਆਗਿਆ। ਉਨ੍ਹਾਂ ਨੇ ਇਹ ਵੀ ਤਜਵੀਜ ਦਿੱਤੀ ਕਿ ਮੋਬਾਈਨ ਫੋਲ ਕੂਨੈਕਸ਼ਨ ਅਤੇ ਬੈਂਕ ਖਾਤਾ ਖੋਲਣ ਵੇਲੇ ਬਾਈਓਮੀਟਰਕ ਪਛਾਣ ਵੇਰਵੇ ਹਾਸਲ ਕਰਨੇ ਜਰੂਰੀ ਬਣਾਏ ਜਾਣ।                 ਚੰਡੀਗੜ੍ਹ ਦੇ ਡੀ.ਜੀ.ਪੀ ਸੰਜੇ ਬੇਨੀਵਾਲ ਨੇ ਉੱਤਰੀ ਰਾਜਾਂ ਵਿੱਚ ਮਹਾਰਾਸ਼ਟਰ ਸੰਗਠਿਤ ਅਪਰਾਧ ਰੋਕਥਾਮ ਕਾਨੂੰਨ (ਮਕੋਕਾ) ਲਾਗੂ ਕਰਨ ਦਾ ਪ੍ਰਸਤਾਵ ਕੀਤਾ ਤਾਂ ਜੋ ਗੈਂਗਸਟਰਾਂ ਨਾਲਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਿਆ ਜਾ ਸਕੇ। ਪੁਲਿਸ ਮੁਖੀਆਂ ਨੇ ਉਨ੍ਹਾਂ ਦੀ ਸਲਾਹ 'ਤੇ ਇਹ ਵੀ ਫੈਸਲਾ ਲਿਆ ਕਿ ਪੰਜਾਬ ਪੁਲਿਸ ਵਲੋਂ ਚਲਾਏ ਗਏ 'ਪੰਜਾਬ ਆਰਟੀਫਿਸ਼ੀਅਲ ਇੰਟੈਲੀਜੈਂਸਸਿਸਟਮ' ਨੂੰ ਦੂਜੇ ਰਾਜਾਂ ਵਿਚ ਵੀ ਵਰਤਣ ਦੀਆਂ ਸੰਭਾਵਨਾਵਾਂ ਤਲਾਸ਼ਿਆਂ ਜਾਣ। ਰਾਜਸਥਾਨ ਦੇ ਏ.ਡੀ.ਜੀ.ਪੀ/ਏ.ਟੀ.ਐਸ ਅਤੇ ਐਸ.ਓ.ਜੀ ਅਨਿਲ ਪਾਲੀਵਾਲ ਨੇ ਵੱਖ-ਵੱਖ ਰਾਜਾਂ ਵਿਚ ਨਸ਼ਿਆਂ ਅਤੇਅਪਰਾਧਾਂ ਵਿਚ ਸ਼ਾਮਲ ਵਿਦੇਸ਼ੀਆਂ ਨੂੰ ਵਾਪਸ ਭੇਜਣ ਲਈ ਚੁੱਕੇ ਜਾਣ ਵਾਲੇ ਕਦਮਾਂ ਸਬੰਧੀ ਤਜਵੀਜ ਰੱਖੀ।                 ਆਈ.ਜੀ.ਪੀ./ਕਾਨੂੰਨ ਤੇ ਵਿਵਸਥਾ ਉਤਰਾਖੰਡ ਦੀਪਮ ਸੇਠ ਨੇ ਮੈਂਬਰ ਰਾਜਾਂ ਲਈ ਨਸ਼ਿਆਂ  ਵਿਰੁੱਧ ਠੋਸ ਉਪਾਅ 'ਤੇ ਇਕ ਸਾਂਝੀ ਵਿਆਪਕ ਨੀਤੀ ਵਿਕਸਿਤ ਕਰਨ ਦੀ ਤਜਵੀਜ ਰੱਖੀ ਜਿਸਪੁਲਿਸ ਕੇਂਦਰੀ ਬਲ ਅਤੇ ਵਿਭਾਗ ਸ਼ਾਮਲ ਹੋਣੇ ਚਾਹੀਦੇ ਹਨ.                 ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਡੀ.ਜੀ.ਪੀ./ਇੰਟੈਲੀਜੈਂਸ ਪੰਜਾਬ ਵੀ.ਕੇ. ਭਾਵੜਾ, ਡੀ.ਜੀ.ਪੀ./ਅਪਰਾਧ ਹਰਿਆਣਾ ਪੀ.ਕੇ. ਅਗਰਵਾਲ, ਏ.ਡੀ.ਜੀ.ਪੀ/ਸੀ.ਆਈ.ਡੀ ਹਰਿਆਣਾ ਅਨਿਲਕੁਮਾਰ ਰਾਓ, ਆਈ.ਜੀ.ਪੀ/ਇੰਟੈਲੀਜੈਂਸ ਹਿਮਾਚਲ ਪ੍ਰਦੇਸ਼ ਦਿਲਜੀਤ ਕੁਮਾਰ ਠਾਕੁਰ, ਏ.ਡੀ.ਜੀ.ਪੀ./ਐਸ.ਟੀ.ਐਫ. ਪੰਜਾਬ ਗੁਰਪ੍ਰੀਤ ਦਿਓ, ਡੀ.ਆਈ.ਜੀ/ਯੂ.ਟੀ ਚੰਡੀਗੜ੍ਹ ਡਾ. ਓ.ਪੀ. ਮਿਸ਼ਰਾ, ਵਧੀਕ ਸੀ.ਪੀ ਕ੍ਰਾਈਮ ਨਵੀਂ ਦਿੱਲੀ ਡਾ. ਅਜੀਤ ਕੁਮਾਰ ਸਿੰਗਲਾ, ਆਈ.ਜੀ/ਐਸ.ਟੀ.ਐਫ ਆਰ.ਕੇ. ਜੈਸਵਾਲ ਅਤੇ ਕੌਸਤੁਭ ਸ਼ਰਮਾ ਡੀ.ਆਈ.ਜੀ/ ਐਸ.ਟੀ.ਐਫ ਪੰਜਾਬ ਵੀ ਮੌਜੂਦ ਸਨ।   ਫੋਟੋ ਕੇਪਸ਼ਨ: ਡੀ.ਜੀ.ਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਚੰਡੀਗੜ੍ਹ ਵਿਖੇ ਉੱਤਰੀ ਰਾਜਾਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

ਕੁਲਭੂਸ਼ਣ ਜਾਧਵ 25 ਦਸੰਬਰ ਨੂੰ ਆਪਣੀ ਮਾਂ ਤੇ ਪਤਨੀ ਨੂੰ ਮਿਲ ਸਕਣਗੇ – ਪਾਕਿ ਨੇ ਦਿੱਤੀ ਇਜਾਜ਼ਤ

ਕੁਲਭੂਸ਼ਨ ਜਾਦਵ ਦੀ ਫਾਂਸੀ ਉਤੇ ਲੱਗੀ ਰੋਕ

ਨਵੀਂ ਦਿੱਲੀ, 17 ਜੁਲਾਈ– ਨਵੀਂ ਦਿੱਲੀ, 17 ਜੁਲਾਈ–  ਕੌਮਾਂਤਰੀ ਅਦਾਲਤ ਵਿਚ ਪਾਕਿਸਤਾਨ ਖਿਲਾਫ ਭਾਰਤ ਦੀ ਵੱਡੀ ਜਿੱਤ ਹੋਈ ਹੈ। ਪਾਕਿਸਤਾਨ ਦੀ ਜੇਲ ਵਿਚ ਬੰਦ ਕੁਲਭੂਸ਼ਨ ਜਾਧਵ ਦੀ ਫਾਂਸੀ ਉਤੇ ਕੋਰਟ ...

DISAPPOINTED, SAYS CAPT AMARINDER ON RAHUL’S RESIGNATION, BUT HOPES HE WILL RETURN IN FUTURE TO LEAD PARTY

ਬਰਗਾੜੀ ਮੁੱਦੇ ‘ਤੇ ਸੁਖਬੀਰ ਬਾਦਲ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ : ਕੈਪਟਨ ਅਮਰਿੰਦਰ ਸਿੰਘ 

• ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਮਾਮਲੇ ਦੀ ਤਹਿ ਤੱਕ ਜਾਣ ਲਈ ਸਾਰੇ ਕਾਨੂੰਨੀ ਪੱਖ ਘੋਖਣ ਲਈ ਆਖਿਆ ਚੰਡੀਗੜ•, 17 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...

ਸਾਵਨ ਬੰਪਰ ਦਾ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਪਿਆ ਸੁਮਨ ਪ੍ਰਿਆ ਦੀ ਝੋਲੀ

ਸਾਵਨ ਬੰਪਰ ਦਾ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਪਿਆ ਸੁਮਨ ਪ੍ਰਿਆ ਦੀ ਝੋਲੀ

• ਇਨਾਮੀ ਰਾਸ਼ੀ ਲਈ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਦਸਤਾਵੇਜ਼ ਸੌਂਪੇ ਚੰਡੀਗੜ•, 17 ਜੁਲਾਈ- ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ ਇਨਾਮੀ ...

Page 22 of 47 1 21 22 23 47

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ