DISAPPOINTED, SAYS CAPT AMARINDER ON RAHUL’S RESIGNATION, BUT HOPES HE WILL RETURN IN FUTURE TO LEAD PARTY by Wishavwarta July 11, 2019 0 Chandigarh, July 3:Expressing disappointment over Rahul Gandhi’s resignation as Congress president, Punjab Chief Minister Captain Amarinder on Wednesday said Rahul should have continued to lead the party with the same ...
ਬਦਨੌਰ ਅਤੇ ਕੈਪਟਨ ਵੱਲੋਂ ਸਰਦਾਰ ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਸੈਂਟਰ ਲਈ ਸਿਧਾਂਤਕ ਪ੍ਰਵਾਨਗੀ by Wishavwarta July 11, 2019 0 ਇਹ ਕੇਂਦਰ ਚੰਡੀਗੜ ਦੀ ਜ਼ਮੀਨ ’ਤੇ ਯਾਦਗਾਰ ਦੇ ਨਾਲ ਹੀ ਸਥਾਪਤ ਕੀਤਾ ਜਾਵੇਗਾ ਚੰਡੀਗੜ, 3 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ ...
ਪੰਜਾਬ ਸਰਕਾਰ ਨੇ ਫਤਿਹਵੀਰ ਮਾਮਲੇ ਵਿਚ ਸਟੇਟਸ ਰਿਪੋਰਟ ਦਾਖਲ ਕੀਤੀ by Wishavwarta July 11, 2019 0 ਚੰਡੀਗੜ, 3 ਜੁਲਾਈ – ਪੰਜਾਬ ਸਰਕਾਰ ਨੇ ਅੱਜ ਬੋਰਵੈੱਲ ਵਿਚ ਡਿੱਗਣ ਕਾਰਨ ਮੌਤ ਦੇ ਮੂੰਹ ਵਿਚ ਜਾਣ ਵਾਲੇ ਫਤਿਹਵੀਰ ਸਿੰਘ ਦੇ ਮਾਮਲੇ ਵਿਚ ਸਟੇਟਸ ਰਿਪੋਰਟ ਦਾਖਲ ਕੀਤੀ। ਪੰਜਾਬ ਸਰਕਾਰ ਨੇ ...
ਮੁੱਖ ਮੰਤਰੀ ਵੱਲੋਂ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨਾਲ ਨਿਪਟਣ ਲਈ ਕਾਰਜਕਾਰੀ ਗਰੁੱਪ ਦਾ ਗਠਨ by Wishavwarta July 11, 2019 0 ਮੁੱਖ ਸਕੱਤਰ ਨੂੰ ਪ੍ਰੋਗਰਾਮ ’ਤੇ ਨਿਗਰਾਨੀ ਰੱਖਣ ਦੇ ਨਿਰਦੇਸ਼, ਸਮੱਸਿਆ ਦੇ ਖਾਤਮੇ ਲਈ ਭਾਰਤ ਸਰਕਾਰ ਦੇ ਸਮਰਥਨ ਦੀ ਮੰਗ ਚੰਡੀਗੜ, 3 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ...
ਇੰਗਲੈਂਡ ਨੇ ਨਿਊਜ਼ੀਲੈਂਡ ਅੱਗੇ ਰੱਖਿਆ 306 ਦੌੜਾਂ ਦਾ ਟੀਚਾ by Wishavwarta July 11, 2019 0 ਲੰਡਨ, 3 ਜੁਲਾਈ – ਇੰਗਲੈਂਡ ਨੇ ਨਿਊਜ਼ੀਲੈਂਡ ਅੱਗੇ ਜਿੱਤ ਲਈ 306 ਦੌੜਾਂ ਦਾ ਟੀਚਾ ਰੱਖਿਆ ਹੈ। ਇੰਗਲੈਂਡ ਨੇ 50 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ਉਤੇ 305 ਇੰਗਲੈਂਡ ਵੱਲੋਂ ਜੌਨੀ ...
75 ਫਲ ਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਜਾਂਚ, 113.35 ਕਵਿੰਟਲ ਨਾ ਖਾਣਯੋਗ ਫਲ ਤੇ ਸਬਜ਼ੀਆਂ ਕੀਤੀਆਂ ਨਸ਼ਟ by Wishavwarta July 11, 2019 0 • ਅੰਮ੍ਰਿਤਸਰ ਤੋਂ 40 ਕਵਿੰਟਲ ਨਾ ਖਾਣਯੋਗ ਫਲ ਤੇ ਸਬਜ਼ੀਆਂ ਬਰਾਮਦ ਚੰਡੀਗੜ•, 3 ਜੁਲਾਈ: ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜਨ, ਜਿਲ•ਾ ਤੇ ਮਾਰਕੀਟ ਕਮੇਟੀ ਪੱਧਰ 'ਤੇ ਗਠਿਤ ਕੀਤੀਆਂ ਟੀਮਾਂ ਵੱਲੋਂ ਅੱਜ ...
ਅਕਾਲੀ ਦਲ ਵੱਲੋਂ ਰਾਜਪਾਲ ਨੂੰ ਇੱਕ ਸਿੱਖ ਨੌਜਵਾਨ ਨੂੰ ਝੂਠੇ ਮੁਕਾਬਲੇ ‘ਚ ਮਾਰਨ ਵਾਲੇ ਚਾਰ ਪੁਲਿਸ ਕਰਮੀਆਂ ਨੂੰ ਦਿੱਤੀ ਮੁਆਫੀ ਵਾਪਸ ਲੈਣ ਦੀ ਅਪੀਲ by Wishavwarta July 11, 2019 0 - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਰਾਜਪਾਲ ਨੂੰ ਗੁੰਮਰਾਹ ਕੀਤਾ ਅਤੇ ਗੈਰਕਾਨੂੰਨੀ ਸਿਫਾਰਿਸ਼ ਕੀਤੀ ਚੰਡੀਗੜ੍ਹ/03 ਜੁਲਾਈ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ...
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਚੰਡੀਗੜ੍ਹ ਪੁਲਿਸ ਵਲੋਂ ਪੱਤਰਕਾਰਾਂ ‘ਤੇ ਕੀਤੇ ਹਮਲੇ ਦੀ ਨਿਖੇਧੀ by Wishavwarta July 11, 2019 0 ਚੰਡੀਗੜ੍ਹ, 3 ਜੁਲਾਈ : ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਚੰਡੀਗੜ੍ਹ ਪੁਲਿਸ ਵਲੋਂ ਜਾਣਬੁੱਝ ਕੇ, ਸਾਜਿਸ਼ ਤਹਿਤ ਪੱਤਰਕਾਰਾਂ, ਫੋਟੋਗ੍ਰਾਫਰਾਂ 'ਤੇ ਜਲਤੋਪਾ ਨਾਲ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ...