ਇੰਗਲੈਂਡ ਤੇ ਨਿਊਜ਼ੀਲੈਂਡ ਦਰਮਿਆਨ ਕੱਲ੍ਹ ਹੋਵੇਗੀ ਵਿਸ਼ਵ ਕੱਪ ਦੇ ਫਾਈਨਲ ‘ਚ ਟੱਕਰ
ਲੰਡਨ, 13 ਜੁਲਾਈ – ਵਿਸ਼ਵ ਕੱਪ ਦੇ ਫਾਈਨਲ ‘ਚ ਕੱਲ੍ਹ ਇੰਗਲੈਂਡ ਤੇ ਨਿਊਜ਼ੀਲੈਂਡ ਦਰਮਿਆਨ ਟੱਕਰ ਹੋਣ ਜਾ ਰਹੀ ਹੈ। ਦੋਵੇਂ ਟੀਮਾਂ ਆਪੋ ਆਪਣੇ ਸੈਮੀਫਾਈਨਲ ਮੈਚ ਜਿੱਤ ਕੇ ਫਾਈਨਲ ਵਿਚ ਪਹੁੰਚੀਆਂ ...
ਲੰਡਨ, 13 ਜੁਲਾਈ – ਵਿਸ਼ਵ ਕੱਪ ਦੇ ਫਾਈਨਲ ‘ਚ ਕੱਲ੍ਹ ਇੰਗਲੈਂਡ ਤੇ ਨਿਊਜ਼ੀਲੈਂਡ ਦਰਮਿਆਨ ਟੱਕਰ ਹੋਣ ਜਾ ਰਹੀ ਹੈ। ਦੋਵੇਂ ਟੀਮਾਂ ਆਪੋ ਆਪਣੇ ਸੈਮੀਫਾਈਨਲ ਮੈਚ ਜਿੱਤ ਕੇ ਫਾਈਨਲ ਵਿਚ ਪਹੁੰਚੀਆਂ ...
ਚੰਡੀਗੜ, 13 ਜੁਲਾਈ – ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਮਾਮਲੇ ਨਾਲ ਜੁੜੇ ਤਿੰਨਾਂ ਕੇਸਾਂ ਦੀ ਕਲੋਜਰ ਰਿਪੋਰਟ ਸੀਬੀਆਈ ਦੀ ਮੋਹਾਲੀ ...
ਚੰਡੀਗੜ•, 13 ਜੁਲਾਈ -ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ ਧਾਰਮਿਕ, ਇਤਿਹਾਸਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਵਿਕਸਿਤ ਹੋਣ ਲਈ ਪੂਰੀ ਤਰ•ਾਂ ਤਿਆਰ ਹੈ। ਇਸ ਉਦੇਸ਼ ਲਈ ਸ਼ੁੱਕਵਾਰ ਨੂੰ ਚੰਡੀਗੜ• ਵਿਖੇ ਇੱਕ ...
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਲੋਜ਼ਰ ਰਿਪੋਰਟ ਵਾਪਸ ਲਈ ਜਾਣੀ ਚਾਹੀਦੀ ਹੈ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਨ ਲਈ ਅਕਾਲੀ ਦਲ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਣਗੇ ਚੰਡੀਗੜ੍ਹ/13 ...
ਚੰਡੀਗੜ੍ਹ, 13 ਜੁਲਾਈ : ਸੂਬੇ ਵਿਚਲੇ ਸਾਰੇ ਭੱਠਾ ਮਾਲਕਾਂ ਨੂੰ 4 ਮਹੀਨੇ ਦਾ ਸਮਾਂ ਦਿੰਦਿਆਂ ਭੱਠਿਆਂ ਵਿੱਚ ਜਿਗ-ਜੈਗ ਤਕਨਾਲੋਜੀ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਡਾਇਰੈਕਟਰ ਮਿਸ਼ਨ ਤੰਦਰੁਸਤ ...
ਐਸ.ਏ.ਐਸ. ਨਗਰ, 13 ਜੁਲਾਈ- ਕੌਮੀ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਸੁਪਰੀਮ ਕੋਰਟ ਦੇ ਜਸਟਿਸ ਸ੍ਰੀ ਸ਼ਰਦ ਅਰਵਿੰਦ ਬੋਬਡੇ ਦੀ ਗਤੀਸ਼ੀਲ ਅਗਵਾਈ ਹੇਠ ਦੇਸ਼ ਭਰ ਵਿੱਚ ਕੌਮੀ ਅਦਾਲਤ ਲਾਈ ਗਈ। ਪੰਜਾਬ ਵਿੱਚ ...
ਚੰਡੀਗੜ, 13 ਜੁਲਾਈ- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇਥੇ ਕਲਿਆਣ ਭਵਨ ਪੰਜਾਬ, ਚੰਡੀਗੜ੍ਹ ਵਿਖੇ ਤਰਸ ਦੇ ਅਧਾਰ 22 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ...
ਨਵੀ ਦਿੱਲੀ, 12 ਜੁਲਾਈ – ਕਰਤਾਰਪੁਰ ਲਾਂਘੇ ਸਬੰਧੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਅਹਿਮ ਮੀਟਿੰਗ ਕੱਲ੍ਹ ਹੋਣ ਜਾ ਰਹੀ ਹੈ। ਤਕਨੀਕੀ ਸੁਰੱਖਿਆ ਸਮੇਤ ਕਈ ਮੁੱਦਿਆਂ ਉਤੇ ਇਸ ਬੈਠਕ ਵਿਚ ਵਿਚਾਰ-ਚਰਚਾ ਹੋਵੇਗੀ।
ਇਸਲਾਮਾਬਾਦ, 12 ਜੁਲਾਈ – ਭਾਰਤੀ ਦਬਾਅ ਤੋਂ ਬਾਅਦ ਪਾਕਿਸਤਾਨੀ ਸਰਕਾਰ ਨੇ ਖਾਲਿਸਤਾਨ ਸਮਰਥਕ ਗੋਪਾਲ ਚਾਵਲਾ ਖਿਲਾਫ ਸਖਤ ਕਾਰਵਾਈ ਕੀਤੀ ਹੈ। ਗੋਪਾਲ ਚਾਵਲਾ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਤੋਂ ਹਟਾ ਦਿੱਤਾ ...
ਚੰਡੀਗੜ੍ਹ 'ਚ ਅੱਜ ਬਦਲੇਗਾ ਮੌਸਮ - ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- ਚੰਡੀਗੜ੍ਹ ਦੇ ਮੌਸਮ 'ਚ ਅੱਜ ਬਦਲਾਅ ਦੇਖਣ...
ਚੰਡੀਗੜ੍ਹ 3 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ...
COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA