ਬਾਦਲਾਂ ਨੂੰ ਸੱਤਾ ‘ਚ ਹੁੰਦਿਆਂ ‘ਧਰਮੀ ਫ਼ੌਜੀ’ ਕਿਉਂ ਨਹੀਂ ਯਾਦ ਆਏ : ਆਪ
'ਧਰਮੀ ਫ਼ੌਜੀਆਂ ਦੀ ਪੈਨਸ਼ਨ ਬਹਾਲੀ ਦੀ ਵਕਾਲਤ ਕਰਦਿਆਂ 'ਆਪ' ਵੱਲੋਂ ਬਾਦਲਾਂ ਨੂੰ ਰਗੜੇ ਸੁਖਬੀਰ ਬਾਦਲ ਦੇ ਬਿਆਨ 'ਤੇ ਭੜਕੇ 'ਆਪ' ਦੇ ਵਿਧਾਇਕ ਲੋਕਾਂ ਨੂੰ ਬਾਦਲਾਂ ਤੋਂ ਸੁਚੇਤ ਰਹਿਣ ਦੀ ਨਸੀਹਤ ...
'ਧਰਮੀ ਫ਼ੌਜੀਆਂ ਦੀ ਪੈਨਸ਼ਨ ਬਹਾਲੀ ਦੀ ਵਕਾਲਤ ਕਰਦਿਆਂ 'ਆਪ' ਵੱਲੋਂ ਬਾਦਲਾਂ ਨੂੰ ਰਗੜੇ ਸੁਖਬੀਰ ਬਾਦਲ ਦੇ ਬਿਆਨ 'ਤੇ ਭੜਕੇ 'ਆਪ' ਦੇ ਵਿਧਾਇਕ ਲੋਕਾਂ ਨੂੰ ਬਾਦਲਾਂ ਤੋਂ ਸੁਚੇਤ ਰਹਿਣ ਦੀ ਨਸੀਹਤ ...
- ਕੁੱਲ 7 'ਚੋਂ 6 ਕਲੱਸਟਰਾਂ ਤੋਂ ਕਮਾਏ 274.75 ਕਰੋੜ ਰੁਪਏ - ਮੋਹਾਲੀ ਕਲੱਸਟਰ ਦੀ ਈ-ਨੀਲਾਮੀ ਬਾਕੀ - ਪੰਜਾਬ ਸਰਕਾਰ ਨੂੰ ਖਣਨ ਤੋਂ ਰਿਕਾਰਡ ਕਮਾਈ ਦੀ ਉਮੀਦ ...
ਚੰਡੀਗੜ੍ਹ•, 29 ਜੁਲਾਈ:ਟਰਾਈਡੈਂਟ ਗਰੁੱਪ ਦੇ 1ma੍ਰon.com ਜ਼ਰੀਏ ਗਲੋਬਲ ਮਾਰਕਿਟ ਵਿਚ ਸਫ਼ਲ ਆਨਲਾਈਨ ਦਾਖਲੇ ਤੋਂ ਪ੍ਰਭਾਵਿਤ ਹੁੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀਆਂ ਫੁਲਕਾਰੀਆਂ ਅਤੇ ...
ਕਲਾਕਾਰ ਅਤੇ ਕਲਮਕਾਰ ਦਾ ਫ਼ਰਜ਼ ਸਮਾਜ ਨੂੰ ਸੇਧ ਦੇਣਾ ਨਾ ਕਿ ਪੈਸਾ ਕਮਾਉਂਣਾ-ਇਪਟਾ,ਪੰਜਾਬ ------------------ ਨਸ਼ਿਆਂ ਅਤੇ ਹਿੰਸਾਂ ਨੂੰ ਉਤਸ਼ਾਹਿਤ ਕਰਦੀ ਪੰਜਾਬੀ ਗਾਇਕੀ ਰਾਹੀਂ ਨੌਜਵਾਨੀ ਦੇ ਹੋ ਰਹੇ ਜ਼ਹਿਨੀ ਅਤੇ ਮਾਨਸਿਕ ...
ਕੀ ਅਸੀਂ ਜੰਗਲ ਰਾਜ ਵਿੱਚ ਰਹਿ ਰਹੇ ਹਾਂ-ਕੈਪਟਨ ਨੇ ਓਨਾਵ ਮਾਮਲੇ ਦੇ ਸੰਦਰਭ ਵਿੱਚ ਪੁਛਿਆ ਹਰ ਹਾਲਤ ਵਿੱਚ ਪੀੜਤ ਨੂੰ ਨਿਆਂ ਦੀ ਮੰਗ ਚੰਡੀਗੜ, 29 ਜੁਲਾਈ:ਪਾਰਟੀ ਦੀ ਜਨਰਲ ਸਕੱਤਰ ਵਿੱਚ ...
- ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲੀਸ ਵਿੱਚ ਸ਼ਾਮਲ ਹੋਣ ਲਈ ਬਹਾਦਰ ਸੈਨਿਕਾਂ ਨੂੰ ਪੂਰੀ ਮਾਨਤਾ ਦੇਣ ਦਾ ਭਰੋਸਾ ਚੰਡੀਗੜ, 29 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
1 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਟਾਟਾ ਸੁਮੋ ਕਾਰ ਵਿੱਚੋਂ ਦੋ ਤਸਕਰਾਂ ਨੂੰ ਕੀਤਾ ਕਾਬੂ। ਗਿਰੋਹ ਦਾ ਮੁਖੀ ਨਾਈਜੀਰੀਅਨ ਸਮਗਲਰ ਵਿਕਟਰ ਕਪੂਰਥਲਾ ਜੇਲ੍ਹ ਚੋ ਫੋਨ ਰਾਹੀਂ ਚਲਾ ਰਿਹਾ ਸੀ ਨੈਟਵਰਕ। ਕਾਉਂਟਰ ...
ਨਵੀਂ ਦਿੱਲੀ, 29 ਜੁਲਾਈ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਡਿਸਕਵਰੀ ਚੈਨਲ ਦੇ ਬੇਹੱਦ ਪ੍ਰਸਿੱਧ ਪ੍ਰੋਗਰਾਮ ’ਮੈਨ ਵਰਸਜ਼ ਵਾਈਲਡ’ ਵਿਚ ਨਜ਼ਰ ਆਉਣਗੇ। ਇਹ ਪ੍ਰੋਗਰਾਮ ਆਉਣ ਵਾਲੀ 12 ਅਗਸਤ ਨੂੰ ਰਾਤ 9 ...
· ARE WE LIVING IN JUNGLE RAJ, ASKS IN RESPECT OF UNNAO CASE, DEMANDS JUSTICE AT ALL COSTS Chandigarh, July 29: Reposing his full confidence in the party ...
PUNJAB MULLS POLICY FOR ONE-RANK PROMOTION OF GALLANTRY AWARD WINNING DEFENCE & POLICE PERSONNEL FROM STATE · CAPT AMARINDER ALSO ASSURES OF DUE RECOGNITION FOR ANY SUCH PERSONNEL JOINING PUNJAB ...
ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਹੋਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ...
ਚੰਡੀਗੜ੍ਹ 3 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ...
COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA