ਅਦਾਕਾਰਾ ਨੀਰੂ ਬਾਜਵਾ ਦੀ ਅਦਾਲਤ ‘ਚ ਹੋਈ ਪੇਸ਼ੀ
ਅਦਾਕਾਰਾ ਨੀਰੂ ਬਾਜਵਾ ਦੀ ਅਦਾਲਤ ‘ਚ ਹੋਈ ਪੇਸ਼ੀ
एक बार फिर लोकसभा चुनाव में पंजाब में शिरोमणि अकाली दल व भाजपा मे हो सकता है गठजोड
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼
WishavWarta -Web Portal - Punjabi News Agency

Day: August 2, 2019

ਪੱਤਰਕਾਰ ਰਘੂ ਨੰਦਨ ਪਰਾਸ਼ਰ ਨੂੰ ਸਦਮਾ, ਮਾਤਾ ਸਵਰਗਵਾਸ

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਲੇਬਰ ਐਕਟ ‘ਚ ਸੋਧ ਖਿਲਾਫ ਰੋਸ-ਮੁਜ਼ਾਹਰਾ 

ਚੰਡੀਗੜ੍ਹ, 2 ਅਗਸਤ : ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਭਾਰਤ ਸਰਕਾਰ ਦੁਆਰਾ ਲੇਬਰ ਐਕਟ ਅਤੇ ਵਰਕਿੰਗ ਜਰਨਲਿਸਟ ਐਕਟ ਅਤੇ ਲੇਬਰ ਐਕਟ ਵਿਚ ਸੋਧ ਕਰਨ ਦੇ ਵਿਰੋਧ ਵਿਚ ਦੇਸ਼ ਦੀਆਂ ...

ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਵਿਧਾਇਕ ਦਲ ਦਾ ਨਵਾਂ ਆਗੂ ਥਾਪਿਆ

ਪਵਨ ਟੀਨੂੰ ਨੂੰ ਡਿਪਟੀ ਆਗੂ ਅਤੇ ਐਨਕੇ ਸ਼ਰਮਾ ਨੂੰ ਚੀਫ ਵਿਪ੍ਹ ਐਲਾਨਿਆ ਚੰਡੀਗੜ੍ਹ/02 ਅਗਸਤ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਪੰਜਾਬ ਵਿਧਾਨ ...

ਕੈਪਟਨ ਨੇ ਅਕਾਲੀਆਂ ਦੇ ਭੰਡੀ ਪ੍ਰਚਾਰ ਦਾ ਸਦਨ ਅੰਦਰ ਅਤੇ ਬਾਹਰ ਤਿੱਖੇ ਰੂਪ ’ਚ ਟਾਕਰਾ ਕਰਨ ਲਈ ਕਾਂਗਰਸੀ ਵਿਧਾਇਕਾਂ ਨੂੰ ਆਖਿਆ

ਕੈਪਟਨ ਨੇ ਅਕਾਲੀਆਂ ਦੇ ਭੰਡੀ ਪ੍ਰਚਾਰ ਦਾ ਸਦਨ ਅੰਦਰ ਅਤੇ ਬਾਹਰ ਤਿੱਖੇ ਰੂਪ ’ਚ ਟਾਕਰਾ ਕਰਨ ਲਈ ਕਾਂਗਰਸੀ ਵਿਧਾਇਕਾਂ ਨੂੰ ਆਖਿਆ

- ਹਰਸਿਮਰਤ ਦੀ ਜਲਿਆਂਵਾਲੇ ਬਾਗ ਬਾਰੇ ਟਿੱਪਣੀ ਗੁੰਮਰਾਹਕੁੰਨ ਚੰਡੀਗੜ, 2 ਅਗਸਤ: ਜਲਿਆਂਵਾਲਾ ਬਾਗ ਦੇ ਮੁੱਦੇ ‘ਤੇ ਹਰਸਿਮਰਤ ਬਾਦਲ ਦੀ ਹੱਦੋਂ ਮਾੜੀ ਟਿੱਪਣੀ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ...

‘ਆਪ’ ਵਿਧਾਇਕਾ ਰੁਪਿੰਦਰ ਰੂਬੀ ਨੇ ਮੁੱਖ ਮੰਤਰੀ ਨੂੰ ਬਠਿੰਡਾ ‘ਚ ਮੀਂਹ ਨਾਲ ਹੋਏ ਨੁਕਸਾਨ ਬਾਰੇ ਦਿੱਤਾ ਮੰਗ ਪੱਤਰ

‘ਆਪ’ ਵਿਧਾਇਕਾ ਰੁਪਿੰਦਰ ਰੂਬੀ ਨੇ ਮੁੱਖ ਮੰਤਰੀ ਨੂੰ ਬਠਿੰਡਾ ‘ਚ ਮੀਂਹ ਨਾਲ ਹੋਏ ਨੁਕਸਾਨ ਬਾਰੇ ਦਿੱਤਾ ਮੰਗ ਪੱਤਰ

ਚੰਡੀਗੜ੍ਹ,  2 ਅਗਸਤ - ਆਮ ਆਦਮੀ ਪਾਰਟੀ (ਆਪ) ਦੀ ਬਠਿੰਡਾ (ਦਿਹਾਤੀ) ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਵਿਧਾਨ ਸਭਾ 'ਚ ਮੁੱਖ ਮੰਤਰੀ ਦਫ਼ਤਰ 'ਚ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ...

ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਦੀ ਲੋੜ : ਵਿਨੀ ਮਹਾਜਨ 

ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਦੀ ਲੋੜ : ਵਿਨੀ ਮਹਾਜਨ 

• ਮੈਗਸੀਪਾ ਦੇ ਸਹਿਯੋਗ ਨਾਲ ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਵਧਾਉਣ ਲਈ ਵਰਕਸ਼ਾਪ ਦਾ ਆਯੋਜਨ ਚੰਡੀਗੜ•/ਐਸ.ਏ.ਐਸ ਨਗਰ, 2 ਅਗਸਤ: ਉਦਯੋਗਿਕ ਖੇਤਰ ਦੇ ਬਦਲਦੇ ...

ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਰੋਹ ਮੌਕੇ ਸਰਕਾਰ ਨੂੰ ਸਮਰਥਨ ਦੇਣ ਦੀ ਸਹਿਮਤੀ

ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਰੋਹ ਮੌਕੇ ਸਰਕਾਰ ਨੂੰ ਸਮਰਥਨ ਦੇਣ ਦੀ ਸਹਿਮਤੀ

ਚੰਡੀਗੜ, 2 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਅਪੀਲ ਦੇ ਹੁੰਗਾਰੇ ਵਜੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

Vigilance nabs revenue patwari in bribery case

ਵਿਜੀਲੈਂਸ ਨੇ 25,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 2 ਅਗਸਤ:  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਜੇਜੋ, ਥਾਣਾ ਚੱਬੇਵਾਲ, ਹੁਸ਼ਿਆਰਪੁਰ ਵਿਖੇ ਤਾਇਨਾਤਏ.ਐਸ.ਆਈ. ਜਗਦੀਸ਼ ਲਾਲ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਧਰਮਸਿੰਘ ਵਾਸੀ ਲਹਿਰਾ ਧੂਰਕੋਟ, ਜਿਲਾ ਬਠਿੰਡਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਇਕ ਟਰਾਂਸੋਪਰਟ ਕੰਪਨੀ ਹੈ ਜਿਸ ਵਿਚ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਕੰਮ ਕੀਤਾ ਜਾਂਦਾ ਹੈ।ਪਰ ਉਕਤ ਏ.ਐਸ.ਆਈ ਵਲੋਂ ਉਸ ਤੋਂ ਪ੍ਰਤੀ ਟਰੱਕ 1000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸੌਦਾ 500 ਰੁਪਏ ਪ੍ਰਤੀ ਟਰੱਕ ਵਿਚਤੈਅ ਹੋਇਆ ਹੈ। ਸ਼ਿਕਾਇਤਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ ਉਕਤ ਏ.ਐਸ.ਆਈ ਨੂੰ 3,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।           ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ. ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀਹੈ।

ਪੱਤਰਕਾਰ ਰਵੀਸ਼ ਕੁਮਾਰ ਨੂੰ ਮਿਲਿਆ 2019 ਦਾ ਰੇਮਨ ਮੈਗਸੈਸੇ ਪੁਰਸਕਾਰ

ਪੱਤਰਕਾਰ ਰਵੀਸ਼ ਕੁਮਾਰ ਨੂੰ ਮਿਲਿਆ 2019 ਦਾ ਰੇਮਨ ਮੈਗਸੈਸੇ ਪੁਰਸਕਾਰ

ਨਵੀਂ ਦਿੱਲੀ, 2 ਅਗਸਤ – ਪੱਤਰਕਾਰ ਰਵੀਸ਼ ਕੁਮਾਰ ਨੂੰ 2019 ਦਾ ਰੇਮਨ ਮੈਗਸੈਸੇ ਪੁਰਸਕਾਰ ਦਿੱਤਾ ਗਿਆ ਹੈ। ਏਸ਼ੀਆ ਦਾ ਨੋਬੇਲ ਮੰਨਿਆ ਜਾਣ ਵਾਲੇ ਇਹ ਪੁਰਸਕਾਰ ਰਵੀਸ਼ ਕੁਮਾਰ ਨੂੰ ਪੱਤਰਕਾਰਿਤਾ ਵਿਚ ...

ਮੋਹਾਲੀ ਵਿੱਚ ਸ਼ੁਰੂ ਹੋਇਆ ਦੇਸ਼ ਦਾ ਪਹਿਲਾ 3ਡੀ ਸਮਾਰਟ ਟਰੈਫਿਕ ਸਿਗਨਲ

ਮੋਹਾਲੀ ਵਿੱਚ ਸ਼ੁਰੂ ਹੋਇਆ ਦੇਸ਼ ਦਾ ਪਹਿਲਾ 3ਡੀ ਸਮਾਰਟ ਟਰੈਫਿਕ ਸਿਗਨਲ

ਐਸ.ਏ.ਐਸ. ਨਗਰ, 2 ਅਗਸਤ- ਪੰਜਾਬ ਪੁਲੀਸ ਦੇ ਟਰੈਫਿਕ ਵਿੰਗ ਨੇ ਏ.ਡੀ.ਜੀ.ਪੀ. (ਟਰੈਫਿਕ) ਸ੍ਰੀ ਸ਼ਰਦ ਸੱਤਿਆ ਚੌਹਾਨ ਦੀ ਨਿਗਰਾਨੀ ਹੇਠ ਰਵਾਇਤੀ ਟਰੈਫਿਕ ਸਿਗਨਲ ਪ੍ਰਣਾਲੀ ਦੀ ਥਾਂ ਆਧੁਨਿਕ ਸੈਂਸਰ ਆਧਾਰਤ ਟਰੈਫਿਕ ਸਿਗਨਲ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

ਬਦਲੀਆਂ

Youtube

ਪੁਰਾਲੇਖ