🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Bhag
ਮਿਸ਼ਨ ‘ਆਪ’ 13-0… ਮੋਹਾਲੀ ਤੋਂ Live… ਲੋਕਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ
ਟਰੱਕ ਚਾਲਕਾਂ ਨੂੰ ਬੰਧਕ ਬਣਾ ਕੇ ਟਰੱਕ ਸਮੇਤ ਅਗਵਾਹ ਕਰਨ ਵਾਲੇ ਗਿਰੋਹ ਦੇ 4 ਮੈਂਬਰ,1 ਟਰੱਕ ਤੇ 30 ਟਨ ਛੋਲੇ ਸਣੇ ਬਰਾਮਦ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
ਲੋਕ ਸਭਾ ਚੋਣਾਂ 2024 – ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਚੋਣ ਮੁਹਿੰਮ ਦਾ ਆਗਾਜ ਕਰਨ ਲਈ ਪਹੁੰਚੇ ਹਨ ਮੋਹਾਲੀ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੱਲ੍ਹ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
WishavWarta -Web Portal - Punjabi News Agency

Day: August 5, 2019

ਜਲੰਧਰ ‘ਚ ਹਵਾਈ ਫੌਜ ਦੀ ਭਰਤੀ ‘ਚ ਹਿੱਸਾ ਲੈਣ ਆਏ ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ

ਜਲੰਧਰ ‘ਚ ਹਵਾਈ ਫੌਜ ਦੀ ਭਰਤੀ ‘ਚ ਹਿੱਸਾ ਲੈਣ ਆਏ ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ

ਜਲੰਧਰ, 5 ਅਗਸਤ – ਜਲੰਧਰ ਦੇ ਪੀ.ਏ.ਪੀ ਗਰਾਊਂਡ ਵਿਚ ਅੱਜ ਤੋਂ ਸ਼ੁਰੂ ਹੋਈ ਹਵਾਈ ਫੌਜ ਦੀ ਭਰਤੀ ਵਿਚ ਹਿੱਸਾ ਲੈਣ ਆਏ ਨੌਜਵਾਨਾਂ ਨਾਲ ਵੱਡਾ ਹਾਦਸਾ ਵਾਪਰ ਗਿਆ। ਭਰਤੀ ਰੈਲੀ ਲਈ ...

‘84 ਸਿੱਖ ਕਤਲੇਆਮ : ਸੱਜਣ ਕੁਮਾਰ ਦਾ ਲਾਈ ਡਿਟੈਕਟਰ ਟੈਸਟ 30 ਨੂੰ

1984 ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਵੱਡਾ ਝਟਕਾ

ਨਵੀਂ ਦਿੱਲੀ, 5 ਅਗਸਤ – 1984 ਸਿੱਖ ਕਤਲੇਆਮ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਵੱਡਾ ਝਟਕਾ ਦਿੰਦਿਆਂ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿੱਖ ਕਤਲੇਆਮ ...

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਦੀ ਸਿਫਾਰਿਸ਼

y ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਦੀ ਸਿਫਾਰਿਸ਼ ਮੋਦੀ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦੇ ਹੋਏ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੀ ਸਿਫਾਰਿਸ਼ ਕੀਤੀ ਹੈ। ਲੱਦਾਖ ਨੂੰ ਵੱਖਰਾ ਕੇਂਦਰ ਸ਼ਾਸਿਤ ...

ਕਸ਼ਮੀਰ ’ਚ ਐੈੱਨ.ਆਈ.ਏ. ਨੇ 12 ਠਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਅਤੇ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦਾ ਐਲਾਨ

ਨਵੀਂ ਦਿੱਲੀ, 5 ਅਗਸਤ - ਕੇਂਦਰ ਸਰਕਾਰ ਨੇ ਅੱਜ ਜੰਮੂ ਕਸ਼ਮੀਰ ਉਤੇ ਵੱਡਾ ਐਲਾਨ ਕੀਤਾ। ਜੰਮੂ ਕਸ਼ਮੀਰ ਤੋਂ ਲੱਦਾਖ ਨੂੰ ਵੱਖ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਜੰਮੂ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਕਸ਼ਮੀਰ ਵਿਚ ਹਟੀ ਧਾਰਾ-370

ਨਵੀਂ ਦਿੱਲੀ, 5 ਅਗਸਤ - ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਮਨਜੂਰੀ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਵਿਚ ਧਾਰਾ 370 ਨੂੰ ਹਟਾ ਦਿਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ...

Page 3 of 4 1 2 3 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ